ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਚ ਮਦਰ ਡੇ ਮਨਾਇਆ ਗਿਆ
ਡਿਆਲਾ ਗੁਰੂ (Sonu Miglani)- ਅੱਜ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਸ਼ਾਨਦਾਰ ਆਡੋਟੋਰੀਅਮ ਵਿਚ ਮਦਰ ਡੇ ਮਨਾਇਆ ਗਿਆ। ਇਸ ਮੌਕੇ ਤੇ ਕਿੰਡਰਗਾਰਡਨ ਦੇ ਛੋਟੇ ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਕਿੰਡਰਗਾਰਟਨ ਪਲੇਅ ਪੈੱਨ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ । ਫੰਕਸ਼ਨ ਵਿਚ ਸਾਰੇ ਬੱਚਿਆਂ […]
ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਚ ਮਦਰ ਡੇ ਮਨਾਇਆ ਗਿਆ Read More »