ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖ ਨਵੀਂ ਬਿਲਡਿੰਗ ਦੇ ਉਦਘਾਟਨ ਮੌਕੇ ਸ਼੍ਰੀ ਸੁਖਮਣੀ ਸਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ
ਵਿਿਦਆਰਥੀਆਂ ਨੂੰ ਇਨਾਮਾ ਦੀ ਵੰਡ ਕੀਤੀ ਗਈ। ਜੰਡਿਆਲਾ ਗੁਰੂ :- ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਸਹਿਬ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਬਣਾਈ ਗਈ ਨਵੀਂ ਬਿਲਡਿੰਗ ਦੇ ਉਦਘਾਟਨ ਮੌਕੇ ਸ਼੍ਰੀ ਸੁੱਖਮਣੀ ਸਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੌਕੇ […]