ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ
ਮੋਹਾਲੀ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਗਿੱਪੀ ਗਰੇਵਾਲ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਅਦਾਕਾਰ ਆਪਣੀ ਨਵੀਂ ਫਿਲਮ ਦੀ ਪ੍ਰਮੋਸ਼ਨ ਵਿੱਚ ਬਿਜ਼ੀ ਹਨ, ਜਿਸ ਕਰਕੇ ਉਹ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀ ਹੋ ਸਕਦੇ। ਵਕੀਲ ਨੇ ਅਦਾਲਤ ਨੂੰ ਕਿਹਾ ਪੇਸ਼ ਹੋਣ ਲਈ ਕੁਝ ਸਮਾਂ ਦਿੱਤਾ […]
ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ Read More »