ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨਹੀਂ ਰਹੇ
ਲੁਧਿਆਣਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਸੰਗੀਤ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ […]
ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨਹੀਂ ਰਹੇ Read More »