International

ਨਿੱਝਰ ਦੇ ਕਤਲ ਤੋ ਬਾਅਦ ਚੱਲ ਰਹੇ ਵਿਵਾਦ ਨੂੰ ਲੈ ਕੇ ਕੈਨੇਡਾ ਨੇ ਆਪਣੇ41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ

ਟੋਰਾਂਟੋ,  (ਰਾਜ ਗੋਗਨਾ )—ਕੈਨੇਡਾ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਭਾਰਤ ਵੱਲੋਂ  ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਵਧ ਗਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਅਤੇ ਕਿਹਾ ਕਿ ਅਸੀ ਭਾਰਤ ਤੋ ਆਪਣੇ […]

Loading

ਨਿੱਝਰ ਦੇ ਕਤਲ ਤੋ ਬਾਅਦ ਚੱਲ ਰਹੇ ਵਿਵਾਦ ਨੂੰ ਲੈ ਕੇ ਕੈਨੇਡਾ ਨੇ ਆਪਣੇ41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ Read More »

ਮੈਰੀਲੈਂਡ ਦੇ ਜੱਜ ਦੀ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ, ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ

ਵਾਸ਼ਿੰਗਟਨ (ਰਾਜ ਗੋਗਨਾ)-ਬੀਤੇਂ ਦਿਨ ਮੈਰੀਲੈਂਡ ਵਿੱਚ ਇੱਕ ਵਾਸ਼ਿੰਗਟਨ ਕਾਉਂਟੀ ਸਰਕਟ ਦੇ ਜੱਜ ਐਂਡਰਿਊ ਵਿਲਕਿਨਸਨ ਨੂੰ ਵੀਰਵਾਰ ਦੀ ਸ਼ਾਮ ਨੂੰ ਉਸ ਦੇ ਘਰ ਦੇ ਅੰਦਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ, ਅਜੇ ਤੱਕ ਕਿਸੇ ਵੀ ਸ਼ੱਕੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।ਮੈਰੀਲੈਂਡ ਦੇ ਇੱਕ ਜੱਜ ਦੀ ਵੀਰਵਾਰ ਰਾਤ ਨੂੰ ਉਸਦੇ ਘਰ ਵਿੱਚ ਗੋਲੀ ਮਾਰ ਕੇ

Loading

ਮੈਰੀਲੈਂਡ ਦੇ ਜੱਜ ਦੀ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ, ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ Read More »

ਲੋਕ ਗਾਇਕ ਸਰਬਜੀਤ ਚੀਮਾ ਅਤੇ ਯੋਗਰਾਜ ਸਿੰਘ ਵੱਲੋਂ ਬਲਵੀਰ ਸ਼ੇਰਪੁਰੀ  ਦੇ ( ਸਰਦਾਰੀ) ਗੀਤ ਦਾ ਪੋਸਟਰ ਰਿਲੀਜ਼

ਮਿਲਾਨ ਇਟਲੀ/ ਨਿਊਯਾਰਕ  (ਸਾਬੀ ਚੀਨੀਆ/ ਰਾਜ ਗੋਗਨਾ )- ਬੀਤੇਂ ਦਿਨ  ਪੰਜਾਬੀਅਤ ਮਾਂ ਬੋਲੀ ਦੀ ਸੇਵਾ ਨੂੰ ਦੁਨੀਆ ਦੇ ਹਰ ਵਰਗ ਤੱਕ ਪਹੁੰਚਾਣ ਸੱਭਿਆਚਾਰ ਵਿਰਸੇ ਨੂੰ ਸੰਭਾਲਣ ਦੀ ਕੋਸ਼ਿਸ਼ ਕਰਨ ਵਾਲੇ ਵਾਤਾਵਰਨ ਪ੍ਰਸਿੱਧ ਇੰਟਰਨੈਸ਼ਨਲ ਲੋਕ ਗਾਇਕ ਬਲਵੀਰ ਸ਼ੇਰਪੁਰੀ ਨਵੇਂ ਟਰੈਕ  (ਸਰਦਾਰੀ) ਨਾਲ ਪੂਰੀ ਚਰਚਾ ਵਿੱਚ ਹਨ । ਜਾਣਕਾਰੀ ਅਨੁਸਾਰ ਪ੍ਰਸਿੱਧ ਗੀਤਕਾਰ ਨਿਰਵੈਲ ਮਾਲੂਪੁਰੀ (ਸਰਦਾਰੀ) ਟਰੈਕ ਦਾ

Loading

ਲੋਕ ਗਾਇਕ ਸਰਬਜੀਤ ਚੀਮਾ ਅਤੇ ਯੋਗਰਾਜ ਸਿੰਘ ਵੱਲੋਂ ਬਲਵੀਰ ਸ਼ੇਰਪੁਰੀ  ਦੇ ( ਸਰਦਾਰੀ) ਗੀਤ ਦਾ ਪੋਸਟਰ ਰਿਲੀਜ਼ Read More »

ਅਮਰੀਕਾ ਹੁਣ ਦੇਵੇਗਾ 2 ਸਾਲ ਦੀ ਥਾਂ 5 ਸਾਲ ਦਾ ਵਰਕ ਪਰਮਿਟ

ਸ਼ਿੰਗਟਨ (ਰਾਜ ਗੋਗਨਾ )—ਪਹਿਲੇ 2 ਸਾਲ ਵਾਲੇ ਵਰਕ ਪਰਮਿਟ ਦੀ ਮਿਆਦ ਨੂੰ ਹੁਣ ਅਮਰੀਕਾ ਦੇ ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਵਿਭਾਗ ਨੇ ਵਧਾ ਕੇ 5 ਸਾਲ ਕਰ ਦਿੱਤੀ ਹੈ। 27 ਸਤੰਬਰ ਜਾਂ ਇਸ ਤੋਂ ਬਾਅਦ ਅਰਜ਼ੀ ਦਾਇਰ ਕਰਨ ਵਾਲਿਆਂ ਨੂੰ ਇਹ ਸਹੂਲਤ ਮਿਲੇਗੀ ਪਰ ਇਸ ਦੇ ਨਾਲ ਹੀ ਬੈਕਲਾਗ ਅਰਜ਼ੀਆਂ ਵਿਚ ਸ਼ਾਮਲ ਬਿਨੈਕਾਰਾਂ ਨੂੰ ਵੀ ਸਹੂਲਤ ਦੇਣ

Loading

ਅਮਰੀਕਾ ਹੁਣ ਦੇਵੇਗਾ 2 ਸਾਲ ਦੀ ਥਾਂ 5 ਸਾਲ ਦਾ ਵਰਕ ਪਰਮਿਟ Read More »

ਹਮਾਸ ਦੇ ਅੱਤਵਾਦੀ ਰਾਖਸ਼ਸ ਹਨ, ਅਲਕਾਇਦਾ ਦੇ ਅੱਤਵਾਦੀ ਉਨ੍ਹਾਂ ਦੇ ਸਾਹਮਣੇ ਸੱਜਣਾਂ ਵਾਂਗ ਦਿਖਾਈ ਦਿੰਦੇ ਹਨ: ਬਿਡੇਨ

ਫਿਲਾਡੇਲਫੀਆ  (ਰਾਜ ਗੋਗਨਾ)- ਹਮਾਸ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਭਾਰੀ ਟਕਰਾਅ ‘ਚ ਪੂਰੀ ਤਰ੍ਹਾਂ ਇਜ਼ਰਾਈਲ ਦੇ ਨਾਲ ਅਤੇ ਉਸ ਦੇ ਪੱਖ ‘ਚ ਖੜ੍ਹੇ ਅਮਰੀਕਾ ਵੱਲੋਂ ਇਜ਼ਰਾਈਲ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾ ਰਹੀ ਹੈ। ਇਸ ਜੰਗ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਮਰੀਕਾ ਦੇ ਰਾਜ ਪੇਨਸਿਲਵੇਨੀਆ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਇੱਕ ਸਮਾਗਮ ਵਿੱਚ

Loading

ਹਮਾਸ ਦੇ ਅੱਤਵਾਦੀ ਰਾਖਸ਼ਸ ਹਨ, ਅਲਕਾਇਦਾ ਦੇ ਅੱਤਵਾਦੀ ਉਨ੍ਹਾਂ ਦੇ ਸਾਹਮਣੇ ਸੱਜਣਾਂ ਵਾਂਗ ਦਿਖਾਈ ਦਿੰਦੇ ਹਨ: ਬਿਡੇਨ Read More »

ਭੂਚਾਲ ਤੋਂ ਪਹਿਲਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਕਰੇਗਾ ਅਲਰਟ, 70 ਫੀਸਦੀ ਠੀਕ ਹੋਵੇਗੀ ਭਵਿੱਖਬਾਣੀ

ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਇਸਤੇਮਾਲ ਅੱਜ ਲਗਭਗ ਸਾਰੇ ਖੇਤਰਾਂ ਵਿਚ ਹੋਣ ਲੱਗਾ ਹੈ। ਏਆਈ ਦਾ ਇਸਤੇਮਾਲ ਆਮ ਤੌਰ ‘ਤੇ ਭਵਿੱਖਬਾਣੀ ਲਈ ਨਹੀਂ ਹੁੰਦਾ ਹੈ ਪਰ ਹੁਣ ਏਆਈ ਵੀ ਕਬਜ਼ਾ ਕਰਨ ਲਈ ਤਿਆਰ ਹੈ। ਇਕ ਨਵੀਂ ਸੋਧ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਆਈ ਆਉਣ ਵਾਲੇ ਭੂਚਾਲ ਦੀ ਜਾਣਕਾਰੀ 70 ਫੀਸਦੀ ਤੱਕ ਠੀਕ ਦੇ ਸਕਦਾ ਹੈ।

Loading

ਭੂਚਾਲ ਤੋਂ ਪਹਿਲਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਕਰੇਗਾ ਅਲਰਟ, 70 ਫੀਸਦੀ ਠੀਕ ਹੋਵੇਗੀ ਭਵਿੱਖਬਾਣੀ Read More »

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ

ਅਮਰੀਕਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਤੇ ਉਹ ਸਮਾਣਾ ਦੇ ਪਿੰਡ ਤਲਵੰਡੀ ਕੋਠੇ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਕਰਨਵੀਰ ਸਿੰਘ 2 ਸਾਲ ਪਹਿਲਾਂ ਅਮਰੀਕਾ ਗਿਆ ਸੀ। ਕਰਨਵੀਰ ਤਿੰਨ ਭੈਣਾਂ ਦਾ

Loading

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ Read More »

ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ

ਅਫਗਾਨਿਸਤਾਨ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਉੱਤਰ-ਪੱਛਮੀ ਅਫਗਾਨਿਸਤਾਨ ਵੱਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਸਵੇਰੇ 6.11 ਵਜੇ ਮਹਿਸੂਸ ਕੀਤੇ ਗਏ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ 6.2 ਤੀਬਰਤਾ ਦੇ

Loading

ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ Read More »

ਯੂਕਰੇਨ ਨੇ ਹੁਣ ਆਪਣੇ ਫੌਜੀਆਂ ਨੂੰ ਭੰਗ ਦੇਣੀ ਕੀਤੀ ਸ਼ੁਰੂ, ਕਿਹਾ ਜੰਗ ‘ਚ ਕਮਾਲ ਕਰਨਗੇ ਸਿਪਾਹੀ

ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਦੋਵਾਂ ਦੇਸ਼ਾਂ ਦੀ ਪਿੱਛੇ ਨਾ ਹਟਣ ਦੀ ਜ਼ਿੱਦ ਨੇ ਲੱਖਾਂ ਸੈਨਿਕਾਂ ਨੂੰ ਕਦੇ ਨਾ ਖ਼ਤਮ ਹੋਣ ਵਾਲੇ ਦਰਦ ਦੇ ਸਾਹਮਣੇ ਛੱਡ ਦਿੱਤਾ ਹੈ। ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਯੂਕਰੇਨ ਦੀ ਸਰਕਾਰ ਕੋਲ ਹੁਣ ਜੰਗ ਲੜਨ ਲਈ ਲੋੜੀਂਦਾ ਪੈਸਾ

Loading

ਯੂਕਰੇਨ ਨੇ ਹੁਣ ਆਪਣੇ ਫੌਜੀਆਂ ਨੂੰ ਭੰਗ ਦੇਣੀ ਕੀਤੀ ਸ਼ੁਰੂ, ਕਿਹਾ ਜੰਗ ‘ਚ ਕਮਾਲ ਕਰਨਗੇ ਸਿਪਾਹੀ Read More »

ਅਮਰੀਕਾ ‘ਚ ਜਹਾਜ਼ ਕਰੈਸ਼, ਹਾਦਸੇ ’ਚ ਅਮਰੀਕੀ ਸੰਸਦ ਮੈਂਬਰ, ਪਤਨੀ ਅਤੇ ਦੋ ਬੱਚਿਆਂ ਦੀ ਮੌਤ

ਅਮਰੀਕਾ ਦੇ ਉੱਤਰੀ ਡਕੋਟਾ ਰਾਜ ਤੋਂ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਰਿਪਬਲਿਕਨ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੈਨੇਟ ਦੇ ਰਿਪਬਲਿਕਨ ਨੇਤਾ ਡੇਵਿਡ ਹੌਗ ਨੇ ਸੋਮਵਾਰ ਨੂੰ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਭੇਜੀ ਇੱਕ ਈਮੇਲ

Loading

ਅਮਰੀਕਾ ‘ਚ ਜਹਾਜ਼ ਕਰੈਸ਼, ਹਾਦਸੇ ’ਚ ਅਮਰੀਕੀ ਸੰਸਦ ਮੈਂਬਰ, ਪਤਨੀ ਅਤੇ ਦੋ ਬੱਚਿਆਂ ਦੀ ਮੌਤ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र