ਅਮਰੀਕੀ ਰਾਸ਼ਟਰਪਤੀ ਦੀ ਵਧੀ ਮੁਸੀਬਤ, ਹੁਣ ਬੇਟੇ ਹੰਟਰ ਬਿਡੇਨ ਨੂੰ ਅਦਾਲਤ ਨੇ ਸੰਘੀ ਹਥਿਆਰਾਂ ਦੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ
• ਇਸ ਤੋਂ ਪਹਿਲਾਂ ਅਮਰੀਕੀ ਸੰਸਦ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਵੀ ਰਾਸ਼ਟਰਪਤੀ ਖਿਲਾਫ ਮਹਾਦੋਸ਼ ਦੀ ਜਾਂਚ ਦਾ ਐਲਾਨ ਕੀਤਾ ਸੀ ਵਾਸ਼ਿੰਗਟਨ (ਰਾਜ ਗੋਗਨਾ)-ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਉਸ ਦੇ ਬੇਟੇ, ਹੰਟਰ ਬਿਡੇਨ, ਨੂੰ ਸੰਘੀ ਹਥਿਆਰਾਂ ਦੇ ਦੋਸ਼ਾਂ ਵਿੱਚ ਮਾਣਯੋਗ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਹੰਟਰ […]