ਨਾਈਜਰ ਦੇ ਸੈਨਿਕਾਂ ਨੇ ਫਰਾਂਸ ਦੇ ਰਾਜਦੂਤ ਨੂੰ ਬਣਾਇਆ ਬੰਧਕ, ਵਿਗੜੇ ਹਾਲਾਤ
ਫਰਾਂਸ ਦੇ ਰਾਜਦੂਤ ਅਤੇ ਡਿਪਲੋਮੈਟਾਂ ਨੂੰ ਨਾਈਜਰ ਦੇ ਸੈਨਿਕਾਂ ਨੇ ਫਰਾਂਸੀਸੀ ਦੂਤਾਵਾਸ ਵਿੱਚ ਬੰਧਕ ਬਣਾ ਲਿਆ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਬੀਤੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫਰਾਂਸ ਦੇ ਰਾਜਦੂਤ ਸਿਲਵੇਨ ਅਤੇ ਹੋਰ ਫਰਾਂਸੀਸੀ ਡਿਪਲੋਮੈਟਾਂ ਨੂੰ ਫਰਾਂਸੀਸੀ ਦੂਤਾਵਾਸ ਵਿੱਚ ਬੰਧਕ ਬਣਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆ ਰਾਸ਼ਟਰਪਤੀ ਨੇ ਕਿਹਾ ਕਿ […]
ਨਾਈਜਰ ਦੇ ਸੈਨਿਕਾਂ ਨੇ ਫਰਾਂਸ ਦੇ ਰਾਜਦੂਤ ਨੂੰ ਬਣਾਇਆ ਬੰਧਕ, ਵਿਗੜੇ ਹਾਲਾਤ Read More »