ਆਸਟ੍ਰੇਲੀਆ ‘ਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲੱਗੀ ਪਾਬੰਦੀ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਅਲਬਾਨੀਜ਼ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਇਸ ਸਾਲ ਸੋਸ਼ਲ ਮੀਡੀਆ ਅਤੇ ਹੋਰ ਸੰਬੰਧਤ ਡਿਜੀਟਲ ਪਲੇਟਫਾਰਮਾਂ ਤੱਕ ਪਹੁੰਚ ਲਈ ਘੱਟੋ-ਘੱਟ ਉਮਰ ਹੱਦ ਲਾਗੂ ਕਰਨ ਲਈ ਕਾਨੂੰਨ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਜਾਣਦੇ […]
ਆਸਟ੍ਰੇਲੀਆ ‘ਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲੱਗੀ ਪਾਬੰਦੀ Read More »