ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

International

ਅਮਰੀਕਾ ਵਿਚ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਬਲਾਊਂਟ ਕਾਊਂਟੀ ਵਿਚ ਗੋਲੀਬਾਰੀ ਕਰਕੇ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਸ਼ੱਕੀ ਦੋਸ਼ੀ ਨੂੰ ਗ੍ਰਿਫਤਾਰ ਕਰ ਲੈਣ  ਦੀ ਖਬਰ ਹੈ। ਇਹ ਜਾਣਕਾਰੀ ਬਲਾਊਂਟ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਬੀਤੇ ਹਫਤੇ ਮੈਰੀਵਿਲੇ ਵਿਚ ਇਕ ਟਰੈਫਿਕ […]

ਅਮਰੀਕਾ ਵਿਚ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਗ੍ਰਿਫਤਾਰ Read More »

ਮੈ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਾਂ-ਕਮਲਾ ਹੈਰਿਸ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – 81 ਸਾਲਾ ਰਾਸ਼ਟਰਪਤੀ ਜੋ ਬਾਈਡਨ ਦੀ ਵੱਡੀ ਉਮਰ ਬਾਰੇ ਵੋਟਰਾਂ ਦੀ ਫਿਕਰ ਦੇ ਦਰਮਿਆਨ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਕ ਮੁਲਾਕਾਤ ਦੌਰਾਨ ਕਿਹਾ ਹੈ ਕਿ ਉਹ ਦੇਸ਼ ਦੇ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਨ। ਵਾਲ ਸਟਰੀਟ ਨਾਲ ਗੱਲਬਾਤ ਦੌਰਾਨ ਹੈਰਿਸ ਨੇ ਕਿਹਾ ਕਿ ” ਮੈ ਦੇਸ਼ ਦੇ ਸਰਬਉੱਚ

ਮੈ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਾਂ-ਕਮਲਾ ਹੈਰਿਸ Read More »

ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਸੈਮੀ ਟਰੱਕ ਵਿਚ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ, 9 ਜਖਮੀ, 2 ਦੀ ਹਾਲਤ ਗੰਭੀਰ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਸ਼ਹਿਰ ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਇਕ ਸੈਮੀ ਟਰੱਕ ਵਿਚ ਹੋਏ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ ਉਪਰ ਕਾਬੂ ਪਾਉਣ ਦੇ ਯਤਨ ਦਰਮਿਆਨ ਅੱਗ ਬੁਝਾਊ ਵਿਭਾਗ ਦੇ 9 ਕਾਮੇ ਜਖਮੀ ਹੋ ਗਏ ਜਿਨਾਂ ਵਿਚੋਂ 2 ਦੀ ਹਾਲਤ ਗੰਭੀਰ ਦਸੀ ਜਾਂਦੀ ਹੈ। ਇਹ ਜਾਣਕਾਰੀ ਅੱਗ ਬੁਝਾਊ ਵਿਭਾਗ ਨੇ ਦਿੱਤੀ ਹੈ।

ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਸੈਮੀ ਟਰੱਕ ਵਿਚ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ, 9 ਜਖਮੀ, 2 ਦੀ ਹਾਲਤ ਗੰਭੀਰ Read More »

ਅਮਰੀਕਾ ਵਿਚ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ * ਕਮਰਾ ਕਿਰਾਏ ‘ਤੇ ਲੈਣ ਦੇ ਮੁੱਦੇ ‘ਤੇ ਹੋਏ ਝਗੜੇ ਉਪਰੰਤ ਵਾਪਰੀ ਘਟਨਾ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) -ਅਮਰੀਕਾ ਦੇ ਸ਼ਹਿਰ ਸ਼ੈਫਫੀਲਡ (ਅਲਾਬਾਮਾ) ਵਿਚ ਇਕ 76 ਸਾਲਾ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਪ੍ਰਾਪਤ ਵੇਰਵੇ ਅਨੁਸਾਰ ਹਿਲਕਰੈਸਟ ਮੋਟਲ ਦੇ ਮਾਲਕ ਭਾਰਤੀ -ਅਮਰੀਕੀ ਪ੍ਰਾਵੀਨ ਰਾਓਜੀਭਾਈ ਪਟੇਲ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਸ਼ੱਕੀ 34 ਸਾਲਾ ਵਿਲੀਅਮ ਜੈਰਮੀ ਮੂਰ ਨੂੰ ਗ੍ਰਿਫਤਾਰ ਕੀਤਾ

ਅਮਰੀਕਾ ਵਿਚ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ * ਕਮਰਾ ਕਿਰਾਏ ‘ਤੇ ਲੈਣ ਦੇ ਮੁੱਦੇ ‘ਤੇ ਹੋਏ ਝਗੜੇ ਉਪਰੰਤ ਵਾਪਰੀ ਘਟਨਾ Read More »

ਮਾਲਦੀਵ 43 ਭਾਰਤੀਆਂ ਨੂੰ ਦੇਸ਼ ਵਿਚੋਂ ਕੱਢੇਗਾ

ਭਾਰਤ ਨਾਲ ਤਣਾਅ ਦਰਮਿਆਨ ਮਾਲਦੀਵ ਨੇ 43 ਭਾਰਤੀਆਂ ਨੂੰ ਦੇਸ਼ ’ਚੋਂ ਕੱਢਣ ਦਾ ਐਲਾਨ ਕੀਤਾ ਹੈ। ਇਨ੍ਹਾਂ ’ਤੇ ਮਾਲਦੀਵ ’ਚ ਵੱਖ-ਵੱਖ ਅਪਰਾਧ ਕਰਨ ਦਾ ਦੋਸ਼ ਹੈ। ਮਾਲਦੀਵ ਮੀਡੀਆ ਅਧਾਧੁ ਦੇ ਅਨੁਸਾਰ, ਮਾਲਦੀਵ ਨੇ 12 ਦੇਸ਼ਾਂ ਦੇ ਕੁੱਲ 186 ਨਾਗਰਿਕਾਂ ਨੂੰ ਦੇਸ਼ ਤੋਂ ਕੱਢਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਸ ਵਿੱਚ ਚੀਨ ਦੇ ਇੱਕ ਵੀ ਨਾਗਰਿਕ

ਮਾਲਦੀਵ 43 ਭਾਰਤੀਆਂ ਨੂੰ ਦੇਸ਼ ਵਿਚੋਂ ਕੱਢੇਗਾ Read More »

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ- ਬਰੋਨਕਸ, ਨਿਊਯਾਰਕ ਵਿਚ ਇਕ ਰੇਲਵੇ ਪਲੇਟਫਾਰਮ ਉਪਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜਖਮੀ ਹੋ ਜਾਣ ਦੀ ਖਬਰ ਹੈ। ਲਾਅ ਇਨਫੋਰਸਮੈਂਟ ਸੂਤਰਾਂ ਅਨੁਸਾਰ ਝਗੜੇ ਉਪਰੰਤ ਸ਼ੂਟਰ ਨੇ ਮਾਊਂਟ ਈਡਨ ਸਟੇਸ਼ਨ ਦੇ ਪਲੇਟਫਾਰਮ ‘ਤੇ ਖੜੇ ਯਾਤਰੀਆਂ ਉਪਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਵਿਚ ਜਖਮੀ ਹੋਏ 6 ਵਿਅਕਤੀਆਂ

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ Read More »

ਅਮਰੀਕਾ ਵਿਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋਏ ਭਾਰਤੀ ਦੀ ਹੋਈ ਮੌਤ

ਬੀਤੇ ਦਿਨ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਰੂਪ ‘ਚ ਜਖਮੀ ਹੋਏ ਭਾਰਤੀ ਮੂਲ ਦੇ ਤਕਨੀਕੀ ਮਾਹਿਰ 41 ਸਾਲਾ ਵਿਵੇਕ ਤਨੇਜਾ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਤਨੇਜਾ ਡਾਇਨਮੋ ਟੈਕਨਾਲੋਜੀ ਕੰਪਨੀ ਦਾ ਪ੍ਰਧਾਨ ਤੇ ਸਹਿ ਸੰਸਥਾਪਕ ਸੀ। ਤਨੇਜਾ ਉਪਰ 2 ਫਰਵਰੀ ਨੂੰ ਸ਼ੋਟੋ ਰੈਸਟੋਰੈਂਟ ਦੇ ਬਾਹਰਵਾਰ ਹਮਲਾ ਕੀਤਾ ਗਿਆ ਸੀ। ਤਕਰਾਰ ਤੋਂ ਬਾਅਦ

ਅਮਰੀਕਾ ਵਿਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋਏ ਭਾਰਤੀ ਦੀ ਹੋਈ ਮੌਤ Read More »

2023 ‘ਚ 59 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਮਿਲੀ ਅਮਰੀਕੀ ‘ਨਾਗਰਿਕਤਾ’

ਵਾਸ਼ਿੰਗਟਨ- ਅਮਰੀਕਾ ਨੇ 2023 ਵਿੱਚ 59000 ਤੋਂ ਵੱਧ ਭਾਰਤੀਆਂ ਨੂੰ ਨਾਗਰਿਕਤਾ ਦਿੱਤੀ ਹੈ। ਇਹ ਜਾਣਕਾਰੀ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਜਾਰੀ ਕੀਤੀ ਗਈ ਸਾਲਾਨਾ ਪ੍ਰਗਤੀ ਰਿਪੋਰਟ 2023 ਤੋਂ ਸਾਹਮਣੇ ਆਈ ਹੈ। ਇੰਨਾ ਹੀ ਨਹੀਂ, ਭਾਰਤੀਆਂ ਨੂੰ ਨਾਗਰਿਕਤਾ ਹਾਸਲ ਕਰਨ ‘ਚ ਇਸ ਰਿਪੋਰਟ ‘ਚ ਦੂਜਾ ਸਥਾਨ ਮਿਲਿਆ ਹੈ। ਭਾਰਤ ਦੇ ਨਾਲ-ਨਾਲ ਅਮਰੀਕਾ ਨੇ ਦੂਜੇ

2023 ‘ਚ 59 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਮਿਲੀ ਅਮਰੀਕੀ ‘ਨਾਗਰਿਕਤਾ’ Read More »

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ

ਵਾਸ਼ਿੰਗਟਨ-ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ ਕੀਤੀਆਂ ਗਈਆਂ ਅਤੇ ਕਿਹਾ ਕਿ

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ Read More »

ਅਮਰੀਕਾ ’ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ

ਅਮਰੀਕਾ ਦੇ ਕੰਸਾਸ ਸਿਟੀ ਚੀਫਜ਼ ਦੀ ‘ਸੁਪਰ ਬਾਊਲ’ (ਫੁੱਟਬਾਲ ਚੈਂਪੀਅਨਸ਼ਿਪ) ਵਿੱਚ ਜਿੱਤ ਤੋਂ ਬਾਅਦ ਅੱਜ ਕੱਢੀ ਪਰੇਡ ਦੌਰਾਨ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਡਰੇ ਹੋਏ ਪ੍ਰਸ਼ੰਸਕ ਬਚਣ ਲਈ ਇਧਰ ਉਧਰ ਭੱਜੇ। ਪੁਲੀਸ ਨੇ ਪ੍ਰੈਸ

ਅਮਰੀਕਾ ’ਚ ਸੁਪਰ ਬਾਊਲ ਪਰੇਡ ਦੌਰਾਨ ਗੋਲੀਬਾਰੀ ਕਾਰਨ ਇਕ ਮੌਤ ਤੇ 8 ਬੱਚਿਆਂ ਸਣੇ 22 ਜ਼ਖ਼ਮੀ Read More »

Scroll to Top