International

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਸੰਮੇਲਨ ‘ਚ ਨਹੀਂ ਹੋਣਗੇ ਸ਼ਾਮਲ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਚੀਨੀ ਵਫ਼ਦ ਦੀ ਅਗਵਾਈ ਕਰਨਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਚੀਨੀ ਰਾਸ਼ਟਰਪਤੀ ਜੀ-20 ਸੰਮੇਲਨ ਵਿੱਚ ਹਿੱਸਾ ਨਹੀਂ ਲੈਣਗੇ। ਰਿਪੋਰਟ ਦੇ ਅਨੁਸਾਰ, ਚੀਨ ਨੇ ਸ਼ਨੀਵਾਰ (2 ਸਤੰਬਰ) ਨੂੰ ਅਧਿਕਾਰਤ ਤੌਰ ‘ਤੇ ਭਾਰਤ […]

Loading

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਸੰਮੇਲਨ ‘ਚ ਨਹੀਂ ਹੋਣਗੇ ਸ਼ਾਮਲ Read More »

ਭਾਰਤੀ ਪੇਸ਼ੇਵਰਾਂ ਲਈ ਚੰਗੀ ਖ਼ਬਰ, ਇੰਡੋਨੇਸ਼ੀਆ ਨੇ ਸ਼ੁਰੂ ਕੀਤੀ ‘ਗੋਲਡਨ ਵੀਜ਼ਾ’ ਸਕੀਮ

ਜਕਾਰਤਾ: ਇੰਡੋਨੇਸ਼ੀਆ ਆਪਣੀ ਰਾਸ਼ਟਰੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਵਿਦੇਸ਼ੀ ਵਿਅਕਤੀਗਤ ਅਤੇ ਕਾਰਪੋਰੇਟ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਗੋਲਡਨ ਵੀਜ਼ਾ ਸਕੀਮ ਲਿਆ ਰਿਹਾ ਹੈ। ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਦੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ। ਇਮੀਗ੍ਰੇਸ਼ਨ ਦੇ ਡਾਇਰੈਕਟਰ ਜਨਰਲ ਸਿਲਮੀ ਕਰੀਮ ਨੇ ਕਿਹਾ ਕਿ ਗੋਲਡਨ ਵੀਜ਼ਾ ਪੰਜ ਤੋਂ 10 ਸਾਲਾਂ ਦੀ ਮਿਆਦ

Loading

ਭਾਰਤੀ ਪੇਸ਼ੇਵਰਾਂ ਲਈ ਚੰਗੀ ਖ਼ਬਰ, ਇੰਡੋਨੇਸ਼ੀਆ ਨੇ ਸ਼ੁਰੂ ਕੀਤੀ ‘ਗੋਲਡਨ ਵੀਜ਼ਾ’ ਸਕੀਮ Read More »

ਰੂਸ ਨੇ ਉੱਨਤ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ ਤਾਇਨਾਤ ਕੀਤੀ

ਰੂਸ ਦੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਮੁਖੀ ਨੇ ਕਿਹਾ ਹੈ ਕਿ ਦੇਸ਼ ਨੇ ਉੱਨਤ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ (ਆਈਸੀਬੀਐੱਮ) ਤਾਇਨਾਤ ਕੀਤੀ ਹੈ, ਜਿਸ ਬਾਰੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਸੀ ਕਿ ਮਾਸਕੋ ਦੇ ਦੁਸ਼ਮਣਾਂ ਨੂੰ ‘ਦੋ ਵਾਰ ਸੋਚਣ’ ਲਈ ਮਜਬੂਰ ਕਰੇਗੀ। ਖ਼ਬਰਾਂ ਮੁਤਾਬਕ ਸਰਮਤ ਮਿਜ਼ਾਈਲ ਨੂੰ ਲੜਾਕੂ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਰਿਪੋਰਟਾਂ ਵਿੱਚ ਮਿਜ਼ਾਈਲ

Loading

ਰੂਸ ਨੇ ਉੱਨਤ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ ਤਾਇਨਾਤ ਕੀਤੀ Read More »

ਭਾਰਤੀ ਮੂਲ ਦੇ ਥਰਮਨ ਬਣੇ ਸਿਗਾਪੁਰ ਦੇ ਨਵੇਂ ਰਾਸ਼ਟਰਪਤੀ, ਰਿਕਾਰਡ ਵੋਟਾਂ ਨਾਲ ਜਿੱਤੀ ਚੋਣ

ਭਾਰਤੀ ਮੂਲ ਦੇ ਸਾਬਕਾ ਮੰਤਰੀ ਥਰਮਨ ਸ਼ਨਮੁਗਰਤਨਮ ਨੂੰ ਸਿੰਗਾਪੁਰ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਰਾਸ਼ਟਰਪਤੀ ਚੋਣ ਵਿੱਚ ਉਨ੍ਹਾਂ ਨੂੰ ਰਿਕਾਰਡ 70.4 ਫੀਸਦੀ ਤੋਂ ਵੱਧ ਵੋਟਾਂ ਮਿਲੀਆਂ। ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ। ਭਾਰਤੀ ਮੂਲ ਦੇ ਸਾਬਕਾ ਮੰਤਰੀ ਥਰਮਨ ਸ਼ਨਮੁਗਰਤਨਮ ਨੇ ਤਿਕੋਣਾ ਮੁਕਾਬਲਾ ਜਿੱਤਿਆ।

Loading

ਭਾਰਤੀ ਮੂਲ ਦੇ ਥਰਮਨ ਬਣੇ ਸਿਗਾਪੁਰ ਦੇ ਨਵੇਂ ਰਾਸ਼ਟਰਪਤੀ, ਰਿਕਾਰਡ ਵੋਟਾਂ ਨਾਲ ਜਿੱਤੀ ਚੋਣ Read More »

7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਦਿੱਲੀ ਵਿਚ 9 ਤੇ 10 ਦਸੰਬਰ ਨੂੰ G20 ਸੰਮੇਲਨ ਹੋਣ ਜਾ ਰਿਹਾ ਹੈ।ਇਸ ਸੰਮੇਲਨ ਵਿਚ ਹਿੱਸਾ ਲੈਣ ਲਈ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ 7 ਸਤੰਬਰ ਨੂੰ ਭਾਰਤ ਆਉਣਗੇ। ਉਨ੍ਹਾਂ ਦੀ 8 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋ-ਪੱਖੀ ਬੈਠਕ ਹੋਵੇਗੀ। ਵ੍ਹਾਈਟ ਹਾਊਸ ਵੱਲੋਂ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਬਾਇਡੇਨ 7 ਸਤੰਬਰ ਨੂੰ ਭਾਰਤ ਲਈ ਰਵਾਨਾ

Loading

7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ Read More »

ਇਟਲੀ ਦੇ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸ਼ਹਿਰ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਕਰਵਾਇਆ ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਾਕੇ ਆਰੰਭ ਕੀਤਾ ਗਿਆ ਉਪੰਰਤ ਅਰਦਾਸ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਰੋਹ ਮੌਕੇ ਸਜੇ ਦੀਵਾਨਾਂ ਤੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਬਾਅਦ ਵਿੱਚ ਸਾਬਕਾ ਜਥੇਦਾਰ ਸ਼੍ਰੀ

Loading

ਇਟਲੀ ਦੇ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ Read More »

ਅਮਰੀਕਾ ਵਿਚ ਹਥਿਆਰਬੰਦ ਲੁੱਟਾਂ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 28 ਸਾਲ ਦੀ ਜੇਲ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੋਨੈਕਟੀਕਟ ਰਾਜ ਦੇ ਇਕ ਵਿਅਕਤੀ ਨੂੰ 2021 ਵਿਚ ਤਿੰਨ ਮਹੀਨਿਆਂ ਦੇ ਸਮੇਂ ਵਿਚ ਕਈ ਲੁੱਟਾਂ ਖੋਹਾਂ ਕਰਨ ਦੇ ਮਾਮਲਿਆਂ ਵਿਚ 28 ਸਾਲ ਕੈਦ ਸੁਣਾਏ ਜਾਣ ਦੀ ਖਬਰ ਹੈ। ਯੂ ਐਸ  ਅਟਾਰਨੀ ਦੇ ਦਫਤਰ ਅਨੁਸਾਰ ਕ੍ਰਿਸਟੀਅਨ ਲੂਇਸ ਵੈਲੇਜ-ਰੂਇਜ (25) ਉਪਰ ਦੋਸ਼ ਸੀ ਕਿ ਉਸ ਨੇ ਸਤੰਬਰ ਤੇ ਦਸੰਬਰ 2021 ਦਰਮਿਆਨ

Loading

ਅਮਰੀਕਾ ਵਿਚ ਹਥਿਆਰਬੰਦ ਲੁੱਟਾਂ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 28 ਸਾਲ ਦੀ ਜੇਲ Read More »

ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਹਮੇਸ਼ਾ ਕਸਰਤ ਅਤੇ ਆਪਣੀ ਫਿਟਨੈੱਸ ‘ਤੇ ਧਿਆਨ ਦੇਣ ਵਾਲੀ ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਲਾਰੀਸਾ ਬੋਰਗੇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਇੱਕ ਪੋਸਟ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਲਾਰੀਸਾ ਬੋਰਗੇਸ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ । ਹਸਪਤਾਲ ਵਿੱਚ ਮੌ.ਤ

Loading

ਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ Read More »

ਆਸਟਰੇਲੀਆ ਦੇ ਮੂਲ ਵਾਸੀਆਂ ਦੇ ਹੱਕ ’ਚ ਰਾਏਸ਼ੁਮਾਰੀ 14 ਅਕਤੂਬਰ ਨੂੰ

ਸਿਡਨੀ- ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਸੰਸਦ ਵਿੱਚ ਮੂਲ ਵਾਸੀ ਭਾਈਚਾਰਿਆਂ ਦੇ ਵਿਚਾਰਾਂ ਦੀ ਨੁਮਾਇੰਦਗੀ ਕਰਨ ਵਾਲੀ ਇੱਕ ਕੌਮੀ ਸਲਾਹਕਾਰ ਸੰਸਥਾ ‘ਇਨਡਿਜੀਨਸ ਵੁਆਇਸ ਟੂ ਪਾਰਲੀਮੈਂਟ’ ਬਣਾਉਣ ਲਈ ਪ੍ਰਸਤਾਵਿਤ ਕਾਨੂੰਨ ’ਤੇ ਰਾਏਸ਼ੁਮਾਰੀ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ 14 ਅਕਤੂਬਰ ਨੂੰ ਮੁਲਕ ਭਰ ’ਚ ਵੋਟਾਂ ਪੈਣਗੀਆਂ। ਜਾਣਕਾਰੀ ਅਨੁਸਾਰ ਵੋਟ ਪਾਉਣੀ ਲਾਜ਼ਮੀ ਹੈ। ਵੋਟ

Loading

ਆਸਟਰੇਲੀਆ ਦੇ ਮੂਲ ਵਾਸੀਆਂ ਦੇ ਹੱਕ ’ਚ ਰਾਏਸ਼ੁਮਾਰੀ 14 ਅਕਤੂਬਰ ਨੂੰ Read More »

ਪ੍ਰਦੂਸ਼ਣ ਵਿਰੋਧੀ ਫੀਸ ਖ਼ਿਲਾਫ਼ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰੇ

ਲੰਡਨ- ਇੱਥੇ ਪ੍ਰਦਰਸ਼ਨਕਾਰੀਆਂ ਨੇ ਪੁਰਾਣੇ ਵਾਹਨਾਂ ’ਤੇ ਲਾਗੂ ਕੀਤੀ ਗਈ ਪ੍ਰਦੂਸ਼ਣ ਵਿਰੋਧੀ ਫੀਸ ਦੇ ਖ਼ਿਲਾਫ਼ ਸੜਕਾਂ ’ਤੇ ਲੱਗੇ ਟਰੈਫਿਕ ਕੈਮਰੇ ਤੋੜ ਦਿੱਤੇ ਜਾਂ ਇਨ੍ਹਾਂ ਦੇ ਕੁਨੈਕਸ਼ਨ ਕੱਟ ਦਿੱਤੇ। ਆਪਣੇ ਆਪ ਨੂੰ ‘ਬਲੇਡ ਰਨਰਜ਼’ ਕਹਾਉਣ ਵਾਲੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਗਈ ਤੋੜ-ਫੋੜ ਦਿਖਾਉਂਦੀ ਹੈ ਕਿ ਸ਼ਹਿਰ ਦੇ ਅਲਟਰਾ ਲੋਅ ਏਮਿਸ਼ਨ ਜ਼ੋਨ (ਯੂਐੱਲਈਜ਼ੈੱਡ) ਨੂੰ ਲੈ ਕੇ ਲੋਕਾਂ ਵਿੱਚ

Loading

ਪ੍ਰਦੂਸ਼ਣ ਵਿਰੋਧੀ ਫੀਸ ਖ਼ਿਲਾਫ਼ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰੇ Read More »

Scroll to Top
Latest news
जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त*