ਤੋਸ਼ਾਖ਼ਾਨਾ ਮਾਮਲਾ: ਇਸਲਾਮਾਬਾਦ ਹਾਈਕੋਰਟ ਨੇ ਸਾਬਕਾ ਪਾਕਿਸਤਾਨੀ ਪੀ.ਐੱਮ ਇਮਰਾਨ ਖ਼ਾਨ ਦੀ ਸਜ਼ਾ ‘ਤੇ ਲਗਾਈ ਰੋਕ
ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਮਰਾਨ ਖ਼ਾਨ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ 2 ਮੈਂਬਰੀ ਬੈਂਚ ਨੇ ਇਮਰਾਨ ਖ਼ਾਨ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਖ਼ਾਨ ਨੂੰ 5 ਅਗਸਤ ਨੂੰ ਗ੍ਰਿਫ਼ਤਾਰ ਕਰਕੇ […]