ਅਮਰੀਕਾ ’ਚ ਗੁਰਦੁਆਰੇ ਨੂੰ ਸਾੜਨ ਦੀ ‘ਧਮਕੀ’ ਦੇਣ ਦੇ ਮਾਮਲੇ ’ਚ ਸਿੱਖ ਨੇਤਾ ਅਦਾਲਤ ’ਚ ਹੋਵੇਗਾ ਪੇਸ਼
ਨਿਊਯਾਰਕ- ਕੈਲੀਫੋਰਨੀਆ ਸ਼ਹਿਰ ਵਿੱਚ ਗੁਰਦੁਆਰੇ ਨੂੰ ਸਾੜਨ ਦੀ ਕਥਿਤ ਧਮਕੀ ਦੇਣ ਵਾਲੇ ਬੇਕਰਸਫੀਲਡ ਸਿਟੀ ਕੌਂਸਲ ਦੇ ਸਾਬਕਾ ਸਿੱਖ ਉਮੀਦਵਾਰ ਨੂੰ ਇਸ ਮਹੀਨੇ ਦੇ ਅੰਤ ਵਿੱਚ ਮੁੱਢਲੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 60 ਸਾਲਾ ਰਾਜਵੀਰ ਸਿੰਘ ਗਿੱਲ ਨੂੰ ਮਾਰਚ ਵਿੱਚ ਬੇਕਰਸਫੀਲਡ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਦੇ ਮੈਂਬਰਾਂ ਨੂੰ ਗੋਲੀ ਮਾਰਨ […]
ਅਮਰੀਕਾ ’ਚ ਗੁਰਦੁਆਰੇ ਨੂੰ ਸਾੜਨ ਦੀ ‘ਧਮਕੀ’ ਦੇਣ ਦੇ ਮਾਮਲੇ ’ਚ ਸਿੱਖ ਨੇਤਾ ਅਦਾਲਤ ’ਚ ਹੋਵੇਗਾ ਪੇਸ਼ Read More »