ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ […]