ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

International

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ

ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਕਿਉਂਕਿ ਜਰਮਨੀ ਨੇ ਇਸ ਨੂੰ ਪਛਾੜ ਕੇ ਤੀਜਾ ਸਥਾਨ ਹਾਸਲ ਕਰ ਲਿਆ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ ਇਹ 2023 ਵਿੱਚ ਇਹ ਜਰਮਨੀ ਦੀ ਆਰਥਿਕਤਾ ਤੋਂ ਪਿੱਛੇ ਰਹਿ ਗਿਆ। ਵਿਸ਼ਲੇਸ਼ਕ ਕਹਿੰਦੇ ਹਨ ਕਿ ਇਹ ਅੰਕੜੇ ਇਸ ਗੱਲ ਨੂੰ ਦਰਸਾਉਂਦੇ ਹਨ ਕਿ ਕਿਵੇਂ ਜਾਪਾਨੀ ਅਰਥਵਿਵਸਥਾ […]

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ Read More »

ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਭਾਰਤੀ ਜੋੜੇ ਤੇ ਉਨ੍ਹਾਂ ਦੇ ਜੁੜਵਾ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਕਤਲ ਜਾਂ ਖੁਦਕੁਸ਼ੀ?

ਨਿਊਯਾਰਕ  (ਰਾਜ ਗੋਗਨਾ)- ਬੀਤੇਂ ਦਿਨ  ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਭਾਰਤੀ ਪਰਿਵਾਰ ਦੀ ਲਾਸ਼ਾਂ ਮਿਲੀਆ ਹਨ।ਕੈਲੀਫੋਰਨੀਆ ‘ਚ ਸ਼ੱਕੀ ਹਾਲਾਤਾਂ ‘ਚ ਭਾਰਤੀ ਮੂਲ ਦਾ ਇਕੋ ਹੀ ਪਰਿਵਾਰ  ਹੈ। ਜਿਨ੍ਹਾਂ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ। ਪੁਲਸ ਇਸ ਮਾਮਲੇ ਦੀ ਹੱਤਿਆ ਅਤੇ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ

ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਭਾਰਤੀ ਜੋੜੇ ਤੇ ਉਨ੍ਹਾਂ ਦੇ ਜੁੜਵਾ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਕਤਲ ਜਾਂ ਖੁਦਕੁਸ਼ੀ? Read More »

ਸਭ ਤੋਂ ਪਹਿਲਾਂ ਨਿਊਜ਼ੀਲੈਂਡ ‘ਚ ਮਨਿਆ ਨਵੇਂ ਸਾਲ ਦਾ ਜਸ਼ਨ, ਸਕਾਈ ਟਾਵਰ ‘ਤੇ ਹੋਈ ਆਤਿਸ਼ਬਾਜ਼ੀ

ਨਵੇਂ ਸਾਲ ਦੇ ਸਵਾਗਤ ਲਈ ਦੁਨੀਆ ਭਰ ‘ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੁਝ ਦੇਸ਼ ਅਜਿਹੇ ਹਨ ਜੋ ਭਾਰਤ ਤੋਂ ਕੁਝ ਘੰਟੇ ਪਹਿਲਾਂ 2024 ਦਾ ਸਵਾਗਤ ਕਰ ਰਹੇ ਹਨ। ਨਵਾਂ ਸਾਲ ਸਭ ਤੋਂ ਪਹਿਲਾਂ ਨਿਊਜ਼ੀਲੈਂਡ ਵਿੱਚ ਮਨਾਇਆ ਗਿਆ। ਜਿਉਂ ਹੀ ਘੜੀ ਦੇ 12 ਵੱਜ ਗਏ, ਆਕਲੈਂਡ ਦਾ ਸਕਾਈ ਟਾਵਰ ਆਤਿਸ਼ਬਾਜ਼ੀ ਨਾਲ ਰੌਸ਼ਨ ਹੋ ਗਿਆ। ਲੋਕ

ਸਭ ਤੋਂ ਪਹਿਲਾਂ ਨਿਊਜ਼ੀਲੈਂਡ ‘ਚ ਮਨਿਆ ਨਵੇਂ ਸਾਲ ਦਾ ਜਸ਼ਨ, ਸਕਾਈ ਟਾਵਰ ‘ਤੇ ਹੋਈ ਆਤਿਸ਼ਬਾਜ਼ੀ Read More »

ਯੂਐਸ ਨੇਵੀ ਨੇ ਹੂਤੀ ਵਿਦਰੋਹੀਆਂ ’ਤੇ ਕੀਤਾ ਹਮਲਾ

ਵਾਸ਼ਿੰਗਟਨ- ਲਾਲ ਸਾਗਰ ’ਚ ਦੁਨੀਆ ਦੇ ਸਾਰੇ ਦੇਸ਼ਾਂ ਲਈ ਸਿਰਦਰਦੀ ਬਣ ਰਹੇ ਯਮਨ ਦੇ ਹੂਤੀ ਬਾਗੀਆਂ ਨੂੰ ਐਤਵਾਰ ਨੂੰ ਵੱਡਾ ਝਟਕਾ ਲੱਗਾ। ਯੂਐਸ ਨੇਵੀ ਨੇ ਇੱਕ ਕਾਰਗੋ ਸਮੁੰਦਰੀ ਜਹਾਜ਼ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਉਤੀ ਬਾਗੀਆਂ ਦੇ ਵਿਰੁੱਧ ਇੱਕ ਮੁਹਿੰਮ ਚਲਾਈ। ਜਲ ਸੈਨਾ ਦੇ ਹੈਲੀਕਾਪਟਰਾਂ ਨੇ ਬੰਬਾਰੀ ਕਰ ਕੇ ਹਾਉਤੀ ਵਿਦਰੋਹੀਆਂ ਦੀਆਂ ਤਿੰਨ

ਯੂਐਸ ਨੇਵੀ ਨੇ ਹੂਤੀ ਵਿਦਰੋਹੀਆਂ ’ਤੇ ਕੀਤਾ ਹਮਲਾ Read More »

ਚੜ੍ਹਦੇ ਸਾਲ ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਜਾਪਾਨ, ਸੁਨਾਮੀ ਦੀ ਚਿਤਾਵਨੀ

ਨਵੇਂ ਸਾਲ ‘ਤੇ ਜਾਪਾਨ ਤੋਂ ਇਕ ਚਿੰਤਾਜਨਕ ਖਬਰ ਸਾਹਮਣੇ ਆ ਰਹੀ ਹੈ। ਇੱਥੇ ਉੱਤਰ-ਪੂਰਬੀ ਖੇਤਰ ਵਿੱਚ 7.5 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਹੈ। ਇਸ ਕਾਰਨ ਜਾਪਾਨ ਵਿੱਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਕ ਰਿਪੋਰਟ ਮੁਤਾਬਕ ਸੁਨਾਮੀ ਦੀ ਚਿਤਾਵਨੀ ਤੋਂ ਬਾਅਦ ਲੋਕਾਂ ਨੂੰ ਜਲਦੀ

ਚੜ੍ਹਦੇ ਸਾਲ ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਜਾਪਾਨ, ਸੁਨਾਮੀ ਦੀ ਚਿਤਾਵਨੀ Read More »

Kim Jong Un ਨੇ ਫ਼ੌਜ ਨੂੰ ਲੋੜ ਪੈਣ ’ਤੇ ਅਮਰੀਕਾ ਤੇ ਦੱਖਣੀ ਕੋਰੀਆ ਨਾਮ-ਓ-ਨਿਸ਼ਾਨ ਮਿਟਾ ਦੇਣ ਦਾ ਹੁਕਮ ਦਿੱਤਾ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਹੁਕਮ ਦਿੱਤਾ ਹੈ ਕਿ ਜੇ ਅਮਰੀਕਾ ਅਤੇ ਦੱਖਣੀ ਕੋਰੀਆ ਉਸ ਵਿਰੁੱਧ ਭੜਕਾਹਟ ਪੈਦਾ ਕਰਦੇ ਹਨ ਤਾਂ ਉਹ ਉਨ੍ਹਾਂ ਦਾ ਨਾਮ-ਓ-ਨਿਸ਼ਾਨ ਮਿਟਾ ਦੇਵੇ। ਉੱਤਰੀ ਕੋਰੀਆ ਇਸ ਸਾਲ ਨਵੰਬਰ ਵਿੱਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹਥਿਆਰਾਂ ਦੇ ਪ੍ਰੀਖਣ ਵਿੱਚ ਹੋਰ ਤੇਜ਼ੀ ਲਿਆ ਸਕਦਾ ਹੈ। ਪਿਛਲੇ ਹਫ਼ਤੇ

Kim Jong Un ਨੇ ਫ਼ੌਜ ਨੂੰ ਲੋੜ ਪੈਣ ’ਤੇ ਅਮਰੀਕਾ ਤੇ ਦੱਖਣੀ ਕੋਰੀਆ ਨਾਮ-ਓ-ਨਿਸ਼ਾਨ ਮਿਟਾ ਦੇਣ ਦਾ ਹੁਕਮ ਦਿੱਤਾ Read More »

ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਮੈਂਬਰ Pam Gosal ਨੂੰ ਮਿਲੇਗਾ ਮੈਂਬਰ ਆਫ ਬ੍ਰਿਟਿਸ਼ ਆਰਡਰ

ਨਵੇਂ ਸਾਲ ਮੌਕੇ ਬ੍ਰਿਟੇਨ ਵਿਚ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖ਼ਸੀਅਤਾਂ ਦੀ ਸੂਚੀ ਵਿਚ ਦਸ ਤੋਂ ਵੱਧ ਸਿੱਖ ਸਖਸ਼ੀਅਤਾਂ ਸ਼ਾਮਲ ਹਨ। ਇਹਨਾਂ ਨਾਵਾਂ ਵਿਚ ਸਕਾਟਲੈਂਡ ਦੀ ਪਾਰਲੀਮੈਂਟ ਦੇ ਮੈਂਬਰ ਪੈਮ ਗੋਸਲ ਨੂੰ ਵੀ ਐੱਮਬੀਈ (ਮੈਂਬਰ ਆਫ ਬ੍ਰਿਟਿਸ਼ ਆਰਡਰ) ਦਾ ਖ਼ਿਤਾਬ ਮਿਲੇਗਾ। ਪੈਮ ਗੋਸਲ ਸਕਾਟਲੈਂਡ ਦੀ ਪਾਰਲੀਮੈਂਟ ਲਈ ਚੁਣੇ ਜਾਣ ਵਾਲੀ ਪਹਿਲੀ ਭਾਰਤੀ ਸਿੱਖ ਹੈ। ਇਸ ਸ਼ਖ਼ਸੀਅ

ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਮੈਂਬਰ Pam Gosal ਨੂੰ ਮਿਲੇਗਾ ਮੈਂਬਰ ਆਫ ਬ੍ਰਿਟਿਸ਼ ਆਰਡਰ Read More »

ਗਾਜ਼ਾ ਪੱਟੀ ਵਿੱਚ ਇਜ਼ਰਾਈਲ ਮਚਾ ਰਿਹਾ ਤਬਾਹੀ, ਪਿਛਲੇ 24 ਘੰਟਿਆਂ ਵਿੱਚ 200 ਲੋਕਾਂ ਦੀ ਮੌਤ

ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੀ ਜੰਗ ਦੇ ਵਿਚਕਾਰ, ਇਜ਼ਰਾਈਲੀ ਫੌਜ ਨੇ ਗਾਜ਼ਾ ਵਿੱਚ ਹਮਾਸ ਦੇ ਠਿਕਾਣਿਆਂ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ, ਜਿਸ ਕਾਰਨ ਸਥਿਤੀ ਬਦਤਰ ਹੋ ਗਈ ਹੈ। ਏਪੀ ਦੀ ਰਿਪੋਰਟ ਦੇ ਅਨੁਸਾਰ, ਗਾਜ਼ਾ ਪੱਟੀ ਵਿੱਚ ਖਾਨ ਯੂਨਿਸ ਉੱਤੇ ਸ਼ੁੱਕਰਵਾਰ ਰਾਤ ਨੂੰ ਇਜ਼ਰਾਈਲੀ ਟੈਂਕ ਗੋਲੀਬਾਰੀ ਅਤੇ ਹਵਾਈ ਬੰਬਾਰੀ ਕੀਤੀ ਗਈ, ਜਿਸ ਵਿੱਚ 24

ਗਾਜ਼ਾ ਪੱਟੀ ਵਿੱਚ ਇਜ਼ਰਾਈਲ ਮਚਾ ਰਿਹਾ ਤਬਾਹੀ, ਪਿਛਲੇ 24 ਘੰਟਿਆਂ ਵਿੱਚ 200 ਲੋਕਾਂ ਦੀ ਮੌਤ Read More »

ਵਿਦੇਸ਼ ਵਿਚ ਭਾਰਤੀ ਦੀ ਨਿਕਲੀ ਕਰੋੜਾਂ ਰੁਪਏ ਦੀ ਲਾਟਰੀ

ਆਬੂਧਾਬੀ : ਯੂਏਈ ਵਿੱਚ ਕੇਰਲ ਦੇ ਇੱਕ ਸੇਲਜ਼ਮੈਨ ਨੇ ਰਾਤੋ-ਰਾਤ ਕਮਾਈ ਕਰ ਲਈ। ਉਸ ਨੇ ਬਿਗ ਟਿਕਟ ਹਫਤਾਵਾਰੀ ਡਰਾਅ ਵਿੱਚ 1 ਮਿਲੀਅਨ ਦਿਰਹਮ ਜਿੱਤੇ ਹਨ। ਭਾਰਤੀ ਮੁਦਰਾ ਵਿੱਚ 10 ਲੱਖ ਦਿਰਹਾਮ ਦੀ ਕੀਮਤ ਲਗਭਗ 2 ਕਰੋੜ 26 ਲੱਖ ਰੁਪਏ ਹੈ। ਇਨਾਮ ਜਿੱਤਣ ਵਾਲੇ ਵਿਅਕਤੀ ਦਾ ਨਾਂ ਨਲੂਪੁਰੱਕਲ ਕੀਜ਼ਾਥ ਸ਼ਮਸੀਰ ਹੈ। ਉਸਦਾ ਟਿਕਟ ਨੰਬਰ 027945 ਸੀ।

ਵਿਦੇਸ਼ ਵਿਚ ਭਾਰਤੀ ਦੀ ਨਿਕਲੀ ਕਰੋੜਾਂ ਰੁਪਏ ਦੀ ਲਾਟਰੀ Read More »

ਫਲੋਰਿਡਾ ਰਾਜ ਦੇ ਇਕ ਮਾਲ ਵਿਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 1 ਜ਼ਖਮੀ, ਸ਼ੱਕੀ ਦੇ ਗ੍ਰਿਫਤਾਰੀ ਵਾਰੰਟ ਜਾਰੀ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਫਲੋਰਿਡਾ ਰਾਜ ਵਿਚ ਓਕਾਲਾ ਮਾਲ ਦੇ ਅੰਦਰ ਇਕ ਹਮਲਾਵਰ ਵੱਲੋਂ ਕੀਤੀ ਫਾਇਰਿੰਗ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ ਇਕ ਹੋਰ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਸ਼ੱਕੀ ਹਮਲਾਵਰ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਓਕਾਲਾ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ

ਫਲੋਰਿਡਾ ਰਾਜ ਦੇ ਇਕ ਮਾਲ ਵਿਚ ਹੋਈ ਗੋਲੀਬਾਰੀ ਵਿੱਚ 1 ਮੌਤ ਤੇ 1 ਜ਼ਖਮੀ, ਸ਼ੱਕੀ ਦੇ ਗ੍ਰਿਫਤਾਰੀ ਵਾਰੰਟ ਜਾਰੀ Read More »

Scroll to Top