ਕੈਲੀਫੋਰਨੀਆ ‘ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਪੰਜਾਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਕਤ.ਲ ਕਰ ਦਿੱਤਾ ਗਿਆ ਹੈ, ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਉਸ ਦੀ ਵਿਧਵਾ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮ੍ਰਿਤਕ 27 ਸਾਲਾਂ ਪ੍ਰਵੀਨ ਕੁਮਾਰ ਹੁਸ਼ਿਆਰਪੁਰ ਅਧੀਨ ਪੈਂਦੇ ਦਸੂਹਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦਾ ਰਹਿਣ ਵਾਲਾ ਸੀ। ਪ੍ਰਵੀਨ ਨੂੰ ਕੈਲੀਫੋਰਨੀਆ ਦੇ […]
ਕੈਲੀਫੋਰਨੀਆ ‘ਚ 27 ਸਾਲਾ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ Read More »