International

ਅਮਰੀਕਾ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਸ਼ੱਕੀ ਦੀ ਮੌਤ, 3 ਪੁਲਿਸ ਅਫਸਰ ਜ਼ਖਮੀ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਲਾਸ ਏਂਜਲਸ ਪੁਲਿਸ ਵਿਭਾਗ ਦੇ 3 ਅਫਸਰ ਉਸ ਵੇਲੇ ਜ਼ਖਮੀ ਹੋ ਗਏ ਜਦੋਂ ਉਹ ਪੈਰੋਲ ਉਪਰ ਰਿਹਾਅ ਹੋਏ ਇਕ ਸ਼ੱਕੀ ਦੀ ਭਾਲ ਵਿਚ ਸਨ। ਲਾਸ ਏਂਜਲਸ ਪੁਲਿਸ ਵਿਭਾਗ ਦੇ ਕਮਾਂਡਰ ਸਟੇਸੀ ਸਪੈਲ ਨੇ ਕਿਹਾ ਹੈ ਕਿ ਸ਼ੱਕੀ ਵਿਅਕਤੀ ਇਕ ਸ਼ੈੱਡ ਵਿਚ ਲੁੱਕਿਆ ਹੋਇਆ ਸੀ। ਪੁਲਿਸ ਅਫਸਰਾਂ ਨੇ ਉਸ ਨੂੰ ਬਾਹਰ ਆਉਣ […]

Loading

ਅਮਰੀਕਾ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਸ਼ੱਕੀ ਦੀ ਮੌਤ, 3 ਪੁਲਿਸ ਅਫਸਰ ਜ਼ਖਮੀ Read More »

ਭਾਰਤੀ ਮੂਲ ਦੀ ਪ੍ਰੋਫੈਸਰ ਨੇ ਕਾਲਜ ਉਪਰ ਲਾਏ ਭੇਦਭਾਵ ਦੇ ਦੋਸ਼, ਪਟੀਸ਼ਨ ਦਾਇਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੀ ਅਮਰੀਕਨ ਔਰਤ ਜੋ ਬਾਬਸਨ ਕਾਲਜ ਵਿਚ ਪ੍ਰੋਫੈਸਰ ਵਜੋਂ ਕੰਮ ਕਰ ਰਹੀ ਹੈ, ਨੇ ਦਾਇਰ ਪਟੀਸ਼ਨ ਵਿਚ ਕਾਲਜ ਉਪਰ ਲਿੰਗ ਅਧਾਰਤ ਤੇ ਨਸਲੀ ਭੇਦਭਾਵ ਕਰਨ ਦੇ ਦੋਸ਼ ਲਾਏ ਹਨ। ਬੋਸਟਨ ਗਲੋਬ ਦੀ ਰਿਪੋਰਟ ਅਨੁਸਾਰ ਲਕਸ਼ਮੀ ਬਾਲਾਚੰਦਰ ਜੋ ਬਾਬਸਨ ਕਾਲਜ ਵਿਚ ਐਂਟਰਾਪ੍ਰੀਨਿਓਰਸ਼ਿਪ ਦੀ ਐਸੋਸੀਏਟ ਪ੍ਰੋਫਸਰ ਹੈ, ਨੇ ਯੂ ਐਸ ਡਿਸਟਿ੍ਰਕਟ

Loading

ਭਾਰਤੀ ਮੂਲ ਦੀ ਪ੍ਰੋਫੈਸਰ ਨੇ ਕਾਲਜ ਉਪਰ ਲਾਏ ਭੇਦਭਾਵ ਦੇ ਦੋਸ਼, ਪਟੀਸ਼ਨ ਦਾਇਰ Read More »

165 ਕਿਲੋ ਭਾਰ ਘਟਾ ਕੇ ਬੰਦੇ ਨੇ ਦੁਨੀਆ ਨੂੰ ਕੀਤਾ ਹੈਰਾਨ

ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਚਾਰ ਸਾਲਾਂ ਵਿੱਚ 165 ਕਿਲੋ ਭਾਰ ਘਟਾ ਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਕ ਡਾਕਟਰ ਨੇ ਨੌਜਵਾਨ ਨੂੰ ਕਿਹਾ ਸੀ ਕਿ ਉਹ ਤੁਰਦਾ-ਫਿਰਦਾ ਬੰਬ ਬਣ ਗਿਆ ਹੈ ਅਤੇ ਕਿਸੇ ਵੀ ਸਮੇਂ ਉਸ ਦੀ ਮੌਤ ਹੋ ਸਕਦੀ ਹੈ। ਇਸ ਗੱਲ ਨੇ ਨੌਜਵਾਨ ਨੂੰ ਇੰਨਾ

Loading

165 ਕਿਲੋ ਭਾਰ ਘਟਾ ਕੇ ਬੰਦੇ ਨੇ ਦੁਨੀਆ ਨੂੰ ਕੀਤਾ ਹੈਰਾਨ Read More »

ਅਮਰੀਕਾ ਨੂੰ ਮਹਾਂਸ਼ਕਤੀ ਬਣਾਉਣ ਲਈ ਜ਼ਿਆਦਾ ਬੱਚੇ ਪੈਦਾ ਕਰਨ ਦੀ ਜ਼ਰੂਰਤ

ਵਾਸ਼ਿੰਗਟਨ  : ਅਮਰੀਕਾ ਵਿਚ ਘਟਦੀ ਮੰਗ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਅਜੀਬ ਦਲੀਲ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਗ ਘਟਣ ਦਾ ਕਾਰਨ ਪ੍ਰਵਾਸੀਆਂ ਦੀ ਵਧਦੀ ਆਬਾਦੀ ਹੈ। ਇਸ ਕਾਰਨ ਅਮਰੀਕੀ ਮੂਲ ਦੇ ਲੋਕਾਂ ਵਿੱਚ ਖਪਤ ਘੱਟ ਹੋ ਗਈ ਹੈ। ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਜੇਕਰ ਮੰਗ ਵਧਾਉਣੀ

Loading

ਅਮਰੀਕਾ ਨੂੰ ਮਹਾਂਸ਼ਕਤੀ ਬਣਾਉਣ ਲਈ ਜ਼ਿਆਦਾ ਬੱਚੇ ਪੈਦਾ ਕਰਨ ਦੀ ਜ਼ਰੂਰਤ Read More »

ਅਮਰੀਕਾ ਦੇ ਘੱਟ ਆਮਦਨ ਵਾਲਿਆਂ ਨੂੰ ਗੱਫੇ ਵੰਡਣ ਦੇ ਰੌਂਅ ਵਿਚ ਬਾਇਡਨ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਨਵੇਂ ਵਿੱਤੀ ਵਰ੍ਹੇ ਵਾਸਤੇ ਪੇਸ਼ ਬਜਟ ਤਜਵੀਜ਼ਾਂ ਵਿਚ ਗਰੀਬਾਂ ਨੂੰ ਗੱਫੇ ਵੰਡਣ ਅਤੇ ਅਮੀਰਾਂ ’ਤੇ ਟੈਕਸ ਦਰ 25 ਫ਼ੀ ਸਦੀ ਵਧਾਉਣ ਦਾ ਜ਼ਿਕਰ ਕੀਤਾ ਗਿਆ ਹੈ ਪਰ ਸੰਸਦ ਦੇ ਹੇਠਲੇ ਸਦਨ ਵਿਚ ਰਿਪਬਲਿਕਨ ਪਾਰਟੀ ਦਾ ਬਹੁਮਤ ਹੋਣ ਕਾਰਨ ਬਜਟ ਪਾਸ ਹੋਣ ਦੇ ਆਸਾਰ ਨਜ਼ਰ ਨਹੀਂ ਆਉਂਦੇ। ਬਜਟ

Loading

ਅਮਰੀਕਾ ਦੇ ਘੱਟ ਆਮਦਨ ਵਾਲਿਆਂ ਨੂੰ ਗੱਫੇ ਵੰਡਣ ਦੇ ਰੌਂਅ ਵਿਚ ਬਾਇਡਨ Read More »

ਨਿਊਯਾਰਕ ’ਚ ਚਮਕਿਆਂ ਭਾਰਤੀਆਂ ਦਾ ਨਾਮ- ਪਹਿਲੇ ਦੱਖਣੀ ਏਸ਼ੀਆਈ ਜੱਜ ਹੋਣਗੇ ਅਰੁਣ ਸੁਬਰਾਮਨੀਅਮ

ਵਾਸ਼ਿੰਗਟਨ : ਭਾਰਤੀ ਮੂਲ ਦੇ ਅਮਰੀਕੀ ਵਕੀਲ ਅਰੁਣ ਸੁਬਰਾਮਨੀਅਮ ਨੂੰ ਰਾਸ਼ਟਰਪਤੀ ਜੋਅ ਬਾਇਡਨ ਨੇ ਨਿਊਯਾਰਕ ਦੇ ਜ਼ਿਲ੍ਹਾ ਜੱਜ ਵਜੋਂ ਨਾਮਜ਼ਦ ਕੀਤਾ ਹੈ। ਵਕੀਲ ਅਰੁਣ ਸੁਬਰਾਮਨੀਅਮ ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਲਈ ਅਦਾਲਤ ਵਿੱਚ ਸੇਵਾ ਕਰਨ ਵਾਲੇ ਪਹਿਲੇ ਦੱਖਣੀ ਏਸ਼ੀਆਈ ਜੱਜ ਹੋਣਗੇ।

Loading

ਨਿਊਯਾਰਕ ’ਚ ਚਮਕਿਆਂ ਭਾਰਤੀਆਂ ਦਾ ਨਾਮ- ਪਹਿਲੇ ਦੱਖਣੀ ਏਸ਼ੀਆਈ ਜੱਜ ਹੋਣਗੇ ਅਰੁਣ ਸੁਬਰਾਮਨੀਅਮ Read More »

ਹੋਲੀ ਖੇਡਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਹਿੰਦੂ ਵਿਦਿਆਰਥੀਆਂ ਨੂੰ ਕੁੱਟਿਆ, 15 ਫੱਟੜ

ਪਾਕਿਸਤਾਨ ਦੀ ਪੰਜਾਬ ਯੂਨੀਵਰਸਿਟੀ ‘ਚ ਸੋਮਵਾਰ ਨੂੰ ਹੋਲੀ ਖੇਡ ਰਹੇ ਕੁਝ ਹਿੰਦੂ ਵਿਦਿਆਰਥੀਆਂ ‘ਤੇ ਹਮਲਾ ਕੀਤਾ ਗਿਆ। ਕੱਟੜਪੰਥੀ ਇਸਲਾਮੀ ਵਿਦਿਆਰਥੀ ਸੰਗਠਨ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਨਾਲ ਸਬੰਧਤ ਲੋਕਾਂ ਨੇ ਹਿੰਦੂ ਵਿਦਿਆਰਥੀਆਂ ਨੂੰ ਕੁੱਟਿਆ, ਜਿਸ ਵਿੱਚ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਹਾਲਾਂਕਿ, ਆਈਜੇਟੀ ਨੇ ਹਮਲੇ ਤੋਂ ਇਨਕਾਰ ਕੀਤਾ ਹੈ। ਇਸ ਮਾਮਲੇ ਨਾਲ ਜੁੜੀਆਂ ਕਈ ਵੀਡੀਓਜ਼ ਸੋਸ਼ਲ

Loading

ਹੋਲੀ ਖੇਡਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਹਿੰਦੂ ਵਿਦਿਆਰਥੀਆਂ ਨੂੰ ਕੁੱਟਿਆ, 15 ਫੱਟੜ Read More »

ਇਟਲੀ ‘ਚ ਹਾਦਸਾ, ਹਵਾ ‘ਚ ਟਕਰਾਏ ਏਅਰਫੋਰਸ ਦੇ ਦੋ ਹਲਕੇ ਪਲੇਨ, 2 ਪਾਇਲਟਾਂ ਦੀ ਮੌਤ

ਇਟਲੀ ਵਿਚ ਏਅਰਫੋਰਸ ਦੇ ਦੋ ਪਲੇਨ ਹਵਾ ਵਿਚ ਟਕਰਾ ਗਏ ਤੇ ਜ਼ਮੀਨ ‘ਤੇ ਆ ਡਿੱਗੇ। ਇਸ ਨਾਲ ਦੋ ਪਾਇਲਟਾਂ ਦੀ ਮੌਤ ਹੋ ਗਈ। ਹਾਦਸਾ ਅਭਿਆਸ ਦੌਰਾਨ ਹੋਇਆ। ਦੋਵੇਂ ਹਲਕੇ ਜਹਾਜ਼ U-208 ਸਨ। ਦੋਵੇਂ ਯੂ-208 ਜਹਾਜ਼ ਰੋਮ ਦੇ ਉੱਤਰ-ਪੂਰਬ ਵਿਚ ਲਗਭਗ 25 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਗਾਇਡੋਨੀਆ ਫੌਜ ਹਵਾਈ ਅੱਡੇ ਕੋਲ ਟਕਰਾਉਣ ਨਾਲ ਦੁਰਘਟਨਾਗ੍ਰਸਤ ਹੋ

Loading

ਇਟਲੀ ‘ਚ ਹਾਦਸਾ, ਹਵਾ ‘ਚ ਟਕਰਾਏ ਏਅਰਫੋਰਸ ਦੇ ਦੋ ਹਲਕੇ ਪਲੇਨ, 2 ਪਾਇਲਟਾਂ ਦੀ ਮੌਤ Read More »

ਇਟਲੀ ਚ’ ਦਸਤਾਰ ਨਾਲ ਹੋਇਆ ਖਿਲਵਾੜ ਐਸਜੀਪੀਸੀ ਨੇ ਤਰੁੰਤ ਲਿਆ ਐਕਸ਼ਨ 

ਦੋਸ਼ੀਆਂ ਤੇ ਹੋਵੇਗੀ ਕਾਨੂੰਨੀ ਕਾਰਵਾਈ -: ਪ੍ਰਧਾਨ ਰਵਿੰਦਰਜੀਤ ਸਿੰਘ  ਰੋਮ ਇਟਲੀ   (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਜਿੱਥੇ ਸਿੱਖ ਭਾਈਚਾਰਾ ਹਰ ਸਮੇਂ ਇਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ   ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ, ਉਥੇ ਦੂਜੇ ਪਾਸੇ ਇਟਲੀ ਦੇ ਇੱਕ ਵੈਟਨਰੀ ਕਲੀਲਿਕ ਵਾਲਿਆ ਨੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ

Loading

ਇਟਲੀ ਚ’ ਦਸਤਾਰ ਨਾਲ ਹੋਇਆ ਖਿਲਵਾੜ ਐਸਜੀਪੀਸੀ ਨੇ ਤਰੁੰਤ ਲਿਆ ਐਕਸ਼ਨ  Read More »

ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ, ਧੀ ਦੀ ਹਾਲਤ ਗੰਭੀਰ

ਅਮਰੀਕਾ ਦੇ ਨਿਊਯਾਰਕ ਇਲਾਕੇ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੀ ਬੇਟੀ ਅਤੇ ਪਾਇਲਟ ਇੰਸਟ੍ਰਕਟਰ ਜ਼ਖਮੀ ਹੋ ਗਏ। ‘ਐਨਬੀਸੀ ਨਿਊਯਾਰਕ’ ਟੀਵੀ ਚੈਨਲ ਨੇ ਦੱਸਿਆ ਕਿ ਰੋਮਾ ਗੁਪਤਾ (63) ਅਤੇ ਉਸ ਦੀ ਧੀ ਰੀਵਾ ਗੁਪਤਾ (33) ਐਤਵਾਰ ਨੂੰ ਇੱਕ ਛੋਟੇ ਜਹਾਜ਼ ਵਿੱਚ ਸਵਾਰ ਸਨ।

Loading

ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ, ਧੀ ਦੀ ਹਾਲਤ ਗੰਭੀਰ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...