ਯੂਕੇ ਦੀ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ
ਲੰਡਨ. : ਯੂਕੇ ਦੀ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਧਮਕੀ ਭਰਿਆ ਈਮੇਲ ਮੈਸੇਜ ਮਿਲਣ ਤੋਂ ਬਾਅਦ ਪੁਲਿਸ ਨਾਲ ਸੰਪਰਕ ਕਰਨਾ ਪਿਆ। ਈਮੇਲ ਵਿਚ ਲਿਖਿਆ ਗਿਆ ਸੀ ਕਿ ‘ਪਿੱਛੇ ਮੁੜ ਕੇ ਦੇਖੋ।’ ਸਾਂਸਦ ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਈਮੇਲ ਤੋਂ ਬਾਅਦ ਉਨ੍ਹਾਂ ਨੂੰ ਅਪਣੇ ਚੋਣ ਖੇਤਰ ਦੀ […]
ਯੂਕੇ ਦੀ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ Read More »