ਕਤਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ : ਕਤਰ ਦੀ ਰਾਜਧਾਨੀ ਦੋਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਜਤਾਉਂਦਿਆਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ ਗਿਆ ਏ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਦੋਹਾ ਪੁਲਿਸ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ […]
ਕਤਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ Read More »