ਰੇਲ ਹਾਦਸੇ ਬਾਰੇ ਪ੍ਰੈਸ ਕਾਨਫਰੰਸ ਦੀ ਸਿੱਧੀ ਰਿਪੋਰਟਿੰਗ ਕਰਨ ’ਤੇ ਨਿਊਜ਼ ਨੇਸ਼ਨ ਦਾ ਪੱਤਰਕਾਰ ਗਿ੍ਰਫਤਾਰ
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – ਕੁਝ ਦਿਨ ਪਹਿਲਾਂ ਪੂਰਬੀ ਪੇਲਸਟਾਈਨ,ਓਹੀਓ ਵਿਚ ਹੋਏ ਰੇਲ ਹਾਦਸੇ ਬਾਰੇ ਓਹੀਓ ਦੇ ਅਧਿਕਾਰੀਆਂ ਦੀ ਪ੍ਰੈਸ ਕਾਨਫਰੰਸ ਦੀ ਸਿੱਧੀ ਰਿਪੋਰਟਿੰਗ ਕਰ ਰਹੇ ਨਿਊਜ਼ ਨੇਸ਼ਨ ਦੇ ਪੱਤਰਕਾਰ ਈਵਾਨ ਲੈਮਬਰਟ ਨੂੰ ਗਿ੍ਰਫਤਾਰ ਕਰ ਲਿਆ ਗਿਆ । ਜਿਉਂ ਹੀ ਉਸ ਨੇ ਸਿੱਧਾ ਪ੍ਰਸਾਰਣ ਸ਼ੁਰੂ ਕੀਤਾ ਤਾਂ ਸਟੇਟ ਹਾਈਵੇਅ ਦੇ ਦੋ ਜਵਾਨਾਂ ਤੇ ਓਹੀਓ […]
ਰੇਲ ਹਾਦਸੇ ਬਾਰੇ ਪ੍ਰੈਸ ਕਾਨਫਰੰਸ ਦੀ ਸਿੱਧੀ ਰਿਪੋਰਟਿੰਗ ਕਰਨ ’ਤੇ ਨਿਊਜ਼ ਨੇਸ਼ਨ ਦਾ ਪੱਤਰਕਾਰ ਗਿ੍ਰਫਤਾਰ Read More »