ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਉਤਸ਼ਾਹ ਅਤੇ ਸ਼ਰਧਾਂ ਦੇ ਨਾਲ ਮਨਾਇਆ ਗਿਆ
ਸਿਨਸਿਨੈਟੀ, ਓਹਾਇਓ ( ਰਾਜ ਗੋਗਨਾ।): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਗੁਰਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਅਾ, ਗੁਰਪੁਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ […]