ਆਸਟ੍ਰੇਲੀਆ ਪੁਲਿਸ ਨੇ ਪੰਜਾਬੀ ’ਤੇ ਰੱਖਿਆ 5 ਕਰੋੜ ਦਾ ਇਨਾਮ, ਗੋਰੀ ਦੇ ਕਤਲ ਮਾਮਲੇ ’ਚ ਸ਼ੱਕੀ ਹੈ ਰਾਜਵਿੰਦਰ ਸਿੰਘ
ਕੁਇਨਜ਼ਲੈਂਡ,ਆਸਟ੍ਰੇਲੀਆ (ਰਾਜ ਗੋਗਨਾ )—ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ 10 ਲੱਖ ਆਸਟਰੇਲਿਆਈ ਡਾਲਰ(ਕਰੀਬ 5.31 ਕਰੋੜ ਰੁਪਏ) ਇਨਾਮ ਦਾ ਐਲਾਨ ਕੀਤਾ ਹੈ। 38 ਸਾਲ ਦੇ ਰਾਜਵਿੰਦਰ ਸਿੰਘ ’ਤੇ ਕਤਲ ਬਾਅਦ ਭਾਰਤ ਭੱਜਣ ਦਾ ਸ਼ੱਕ ਹੈ। ਉਸ ’ਤੇ ਬੀਚ ਉੱਤੇ ਆਸਟਰੇਲੀਅਨ ਔਰਤ ਦਾ ਕਤਲ ਕਰਨ […]