ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸਿਨਸਿਨਾਟੀ ਸ਼ਹਿਰ ਦੇ ੳਹਾਇੳ ਸੂਬੇ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ
ਸਿਨਸਿਨਾਟੀ (ਰਾਜ ਗੋਗਨਾ )- ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਜਿਮਨੀ ਚੋਣ ਹਲਕੇ ਤੋਂ 23 ਸਾਲਾਂ ਬਾਅਦ ਪਾਰਲੀਮੈਂਟ ਦੀ ਚੋਣ ਜਿੱਤਣ ਦੇ ਸ਼ੁਕਰਾਨੇ ਵਜੋਂ, ਅਤੇ ਉਹਨਾਂ ਦੀ ਸਿਹਤਯਾਬੀ ਅਤੇ ਤੰਦਰੁਸਤੀ […]