International

ਤੁਰਕੀ ‘ਚ ਸਫਲ ਰਹੀ ਗੱਲਬਾਤ, ਪੁਤਿਨ ਤੇ ਜੇਲੇਂਸਕੀ ਦੀ ਜਲਦ ਹੋ ਸਕਦੀ ਹੈ ਮੁਲਾਕਾਤ

ਯੂਕਰੇਨ ਤੇ ਰੂਸ ਵਿਚਾਲੇ ਜੰਗ ਨੂੰ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਵੀ ਕੋਈ ਸਾਰਥਕ ਹੱਲ ਨਹੀਂ ਨਿਕਲਿਆ ਹੈ। ਇਨ੍ਹਾਂ ਸਭ ਦੇ ਦਰਮਿਆਨ ਵੱਡੀ ਖਬਰ ਇਹ ਸਾਹਮਣੇ ਆਈ ਹੈ ਕਿ ਤੁਰਕੀ ਵਿਚ ਹੋਈ ਸਫਲ ਬੈਠਕ ਤੋਂ ਬਾਅਦ ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ ਤੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਮੁਲਾਕਾਤ ਕਰ ਸਕਦੇ ਹਨ। […]

Loading

ਤੁਰਕੀ ‘ਚ ਸਫਲ ਰਹੀ ਗੱਲਬਾਤ, ਪੁਤਿਨ ਤੇ ਜੇਲੇਂਸਕੀ ਦੀ ਜਲਦ ਹੋ ਸਕਦੀ ਹੈ ਮੁਲਾਕਾਤ Read More »

ਕੈਲਗਰੀ ਸਿਟੀ ਹਾਲ ਵਿਚ ਓਲੰਪਿਕ ਅਤੇ ਪੈਰਾਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੀ ਕੈਲਗਰੀ ਐਥਲੀਟ ਟੀਮ ਦਾ ਸਨਮਾਨ

ਕੈਲਗਰੀ – ਬੀਜਿੰਗ ਓਲੰਪਿਕ ਅਤੇ ਪੈਰਾਓਲੰਪਿਕ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਕੈਲਗਰੀ ਦੇ ਐਥਲੀਟਾਂ ਅਤੇ ਟੀਮ ਦੇ ਮੈਂਬਰਾਂ ਨੂੰ ਸਿਟੀ ਹਾਲ ਵਿਚ ਸਨਮਾਨਤ ਕੀਤਾ ਗਿਆ। ਕੌਂਸਲ ਦਾ ਚੈਂਬਰ ਮਿੰਨੀ ਕੈਨੇਡਾ ਦੇ ਝੰਡਿਆਂ ਨਾਲ ਭਰਿਆ ਹੋਇਆ ਸੀ ਅਤੇ ਬਹੁਤ ਸਾਰੇ ਕੌਂਸਲਰਾਂ ਅਤੇ ਐਥਲੀਟਾਂ ਨੇ 2022 ਦੀਆਂ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਵਿਚ ਟੀਮ ਕੈਨੇਡਾ ਦੀਆਂ ਪ੍ਰਾਪਤੀਆਂ

Loading

ਕੈਲਗਰੀ ਸਿਟੀ ਹਾਲ ਵਿਚ ਓਲੰਪਿਕ ਅਤੇ ਪੈਰਾਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੀ ਕੈਲਗਰੀ ਐਥਲੀਟ ਟੀਮ ਦਾ ਸਨਮਾਨ Read More »

ਕੈਲਗਰੀ ਮੇਅਰ ਦੀ ਪੰਜ ਮਹੀਨਿਆਂ ਦੀ ਕਾਰਗੁਜ਼ਾਰੀ ਰੇਟਿੰਗ ਸਭ ਤੋਂ ਘੱਟ

ਕੈਲਗਰੀ- ਇਕ ਨਵੇਂ ਸਰਵੇਖਣ ਵਿਚ 40 ਫੀਸਦੀ ਤੋਂ ਘੱਟ ਕੈਲਗਰੀ ਵਾਸੀਆਂ ਨੇ ਮੇਅਰ ਜੋਤੀ ਗੋਂਡੇਕ ਦੇ ਦਫਤਰ ਵਿਚ ਪਹਿਲੇ ਪੰਜ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਦੀ ਕਾਰਗੁਜ਼ਾਰੀ ਨੂੰ ਮਨਜ਼ੂਰੀ ਦਿੱਤੀ। ਇਸ ਮਹੀਨੇ ਦੀ ਸ਼ੁਰੂਆਤ ਵਿਚ ਥਿੰਕਐਚਕਿਊ ਦੇ 1101 ਲੋਕਾਂ ਦੇ ਆਨਲਾਈਨ ਸਰਵੇਖਣ ਤੋਂ ਪਤਾ ਚੱਲਦਾ ਹੈ ਕਿ ਮੇਅਰ ਦੀ ਮਨਜ਼ੂੁਰੀ ਰੇਟਿੰਗ 38 ਫੀਸਦੀ ਸੀ ਜਦੋਂਕਿ

Loading

ਕੈਲਗਰੀ ਮੇਅਰ ਦੀ ਪੰਜ ਮਹੀਨਿਆਂ ਦੀ ਕਾਰਗੁਜ਼ਾਰੀ ਰੇਟਿੰਗ ਸਭ ਤੋਂ ਘੱਟ Read More »

ਕਾਰਬਨ ਟੈਕਸ ਵਾਧੇ ਨੂੰ ਲੈ ਕੇ ਅਲਬਰਟਾ ਵਿਧਾਨ ਸਭਾ ਵਿਚ ਪ੍ਰਸਤਾਵ ’ਤੇ ਬਹਿਸ ਹੋਣ ਦੀ ਉਮੀਦ

ਅਲਬਰਟਾ – ਫੈਡਰਲ ਸਰਕਾਰ ਨੂੰ ਕਾਰਬਨ ਟੈਕਸ ਵਿਚ ਨਿਰਧਾਰਤ ਵਾਧੇ ਨੂੰ ਰੋਕਣ ਦੀ ਮੰਗ ਕਰਨ ਵਾਲੇ ਇਕ ਪ੍ਰਸਤਾਵ ’ਤੇ ਮੰਗਲਵਾਰ ਨੂੰ ਅਲਬਰਟਾ ਵਿਧਾਨ ਸਭਾ ਵਿਚ ਬਹਿਸ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਲਾਜ਼ਮੀ ਨਹੀਂ ਹੈ। ਅਲਬਰਟਾ ਕਾਰਬਨ ਟੈਕਸ ਨੂੰ ਲੈ ਕੇ ਆਪਣੀ ਅਦਾਲਤੀ ਲੜਾਈ ਹਾਰ ਗਿਆ ਹੈ ਅਤੇ ਫੈਡਰਲ ਸਰਕਾਰ ਨੂੰ ਬਦਲਾਅ ਕਰਨ ਲਈ ਮਜਬੂਰ

Loading

ਕਾਰਬਨ ਟੈਕਸ ਵਾਧੇ ਨੂੰ ਲੈ ਕੇ ਅਲਬਰਟਾ ਵਿਧਾਨ ਸਭਾ ਵਿਚ ਪ੍ਰਸਤਾਵ ’ਤੇ ਬਹਿਸ ਹੋਣ ਦੀ ਉਮੀਦ Read More »

 ਬਰੈਂਪਟਨ ’ਚ ਘਰ ਨੂੰ ਲੱਗੀ ਅੱਗ ‘ਚ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ  

ਬਰੈਂਪਟਨ (ਰਾਜ ਗੋਗਨਾ )— ਬੀਤੇਂ ਦਿਨ ਕੈਨੇਡਾ ਦੇ ਸ਼ਹਿਰ ਬਰੈਪਟਨ ਚ’ ਇਕ ਹੀ ਪਰਿਵਾਰ ਦੇ ਦੋ ਮਾਪਿਆਂ ਅਤੇ ਤਿੰਨ ਬੱਚਿਆਂ ਦੀ ਮੌਤ ਦੀ ਘਰ ਚ’ ਲੱਗੀ ਅੱਗ ਦੀ ਦਰਦਨਾਇਕ ਮੋਤ ਦੀ ਖ਼ਬਰ ਸਾਹਮਣੇ ਆਈ ਹੈ ।ਜਿਸ ਵਿੱਚ ਮਾਂ, ਬਾਪ ਅਤੇ ਉਹਨਾਂ ਦੇ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਕਿਹਾ ਕਿ ਅੱਗ

Loading

 ਬਰੈਂਪਟਨ ’ਚ ਘਰ ਨੂੰ ਲੱਗੀ ਅੱਗ ‘ਚ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ   Read More »

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ 2.6 ਕਰੋੜ ਲੋਕ ਤਾਲਾਬੰਦੀ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ। ਸ਼ੰਘਾਈ ਸ਼ਹਿਰ ਵਿੱਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਚੀਨ ਦੀ ਸਰਕਾਰ ਨੇ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਐਤਵਾਰ ਨੂੰ ਸ਼ੰਘਾਈ

Loading

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ Read More »

ਨਹੀਂ ਚਾਹੀਦੀ ਨਾਟੋ ਦੀ ਦੋਸਤੀ- ਰੂਸ ਦੀਆਂ ਸਾਰੀਆਂ ਸ਼ਰਤਾਂ ਮੰਨਣ ਲਈ ਤਿਆਰ ਹਾਂ : ਜੇਲੇਂਸਕੀ

ਯੂਕਰੇਨ-ਰੂਸ ਵਿਚਾਲੇ ਜੰਗ ਸੋਮਵਾਰ ਨੂੰ 33ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਬੰਬਾਰੀ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਕਹਿਣਾ ਹੈ ਕਿ ਉਹ ਰੂਸ ਦੀ ਸੁਰੱਖਿਆ ਦੀ ਗਰੰਟੀ ਦੇਣ, ਨਿਰਪੱਖ ਰਹਿਣ ਅਤੇ ਆਪਣੇ ਆਪ ਨੂੰ ਪ੍ਰਮਾਣੂ ਮੁਕਤ ਰਾਜ ਐਲਾਨਣ ਲਈ ਤਿਆਰ ਹੈ

Loading

ਨਹੀਂ ਚਾਹੀਦੀ ਨਾਟੋ ਦੀ ਦੋਸਤੀ- ਰੂਸ ਦੀਆਂ ਸਾਰੀਆਂ ਸ਼ਰਤਾਂ ਮੰਨਣ ਲਈ ਤਿਆਰ ਹਾਂ : ਜੇਲੇਂਸਕੀ Read More »

ਜੋ ਬਾਈਡਨ ਨੇ ਪੁਤਿਨ ਨੂੰ ਕਿਹਾ ‘ਕਸਾਈ’

ਅਮਰੀਕਾ  ਦੇ ਰਾਸ਼ਟਰਪਤੀ ਜੋ ਬਾਈਡਨ ਪੋਲੈਂਡ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਪੋਲੈਂਡ ਦੇ ਰਾਸ਼ਟਰਪਤੀ ਆਂਡਰੇਜ ਡੂਡਾ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਬਾਅਦ ਬਾਈਡਨ ਨੇ ਪੋਲੈਂਡ ਦੀ ਰਾਜਧਾਨੀ ਵਾਰਸਾ ‘ਚ ਮੌਜੂਦ ਯੂਕਰੇਨੀ ਸ਼ਰਨਾਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ, ‘ਹਰ ਇਕ ਬੱਚਾ ਕਹਿ ਰਿਹਾ ਹੈ ਕਿ ਮੇਰੇ ਪਿਤਾ, ਮੇਰੇ ਦਾਦਾ, ਮੇਰੇ ਭਰਾ

Loading

ਜੋ ਬਾਈਡਨ ਨੇ ਪੁਤਿਨ ਨੂੰ ਕਿਹਾ ‘ਕਸਾਈ’ Read More »

ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ ‘ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਵਿਕਾਸ ਲਈ

Loading

ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ Read More »

“27 ਮਾਰਚ ਯੂਰਪੀਅਨ ਦੇਸ਼ਾਂ ਦੀਆਂ ਘੜੀਆਂ ਦਾ ਸਮਾਂ ਬਦਲਣ ਕਾਰਨ ਭਾਰਤ ਤੇ ਇਟਲੀ ਦੇ ਸਮੇਂ ਵਿੱਚ ਹੋਵੇਗਾ ਸਾਢੇ 3 ਘੰਟੇ ਦਾ ਫਰਕ”

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)””ਯੂਰਪੀਅਨ ਦੇਸ਼ਾਂ ਵਿੱਚ ਹਰ ਸਾਲ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਸਵੇਰੇ 2 ਵਜੇ ਯੂਰਪ ਦੀਆਂ ਤਮਾਮ ਘੜੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜੀ ਅਨੁਸਾਰ ਸਵੇਰ ਨੂੰ 2 ਵੱਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ,ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਐਤਵਾਰ

Loading

“27 ਮਾਰਚ ਯੂਰਪੀਅਨ ਦੇਸ਼ਾਂ ਦੀਆਂ ਘੜੀਆਂ ਦਾ ਸਮਾਂ ਬਦਲਣ ਕਾਰਨ ਭਾਰਤ ਤੇ ਇਟਲੀ ਦੇ ਸਮੇਂ ਵਿੱਚ ਹੋਵੇਗਾ ਸਾਢੇ 3 ਘੰਟੇ ਦਾ ਫਰਕ” Read More »

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...