ਯੂਐੱਨ ਸੁਰੱਖਿਆ ਪਰਿਸ਼ਦ ’ਚ ਪਾਸ ਨਹੀਂ ਹੋਇਆ ਰੂਸੀ ਮਤਾ, ਭਾਰਤ ਸਣੇ 13 ਦੇਸ਼ਾਂ ਨੇ ਵੋਟਿੰਗ ’ਚ ਹਿੱਸਾ ਨਾ ਲਿਆ
ਸੰਯੁਕਤ ਰਾਸ਼ਟਰ- ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਉਹ ਰੂਸੀ ਮਤਾ ਪਾਸ ਨਹੀਂ ਹੋਇਆ, ਜਿਸ ਵਿੱਚ ਯੂਕਰੇਨ ਦੀਆਂ ਵਧਦੀਆਂ ਮਾਨਵੀ ਲੋੜਾਂ ਨੂੰ ਸਵੀਕਾਰ ਕੀਤਾ ਗਿਆ ਸੀ ਪਰ ਰੂਸੀ ਹਮਲੇ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ। ਰੂਸ ਨੂੰ ਮਤਾ ਪਾਸ ਕਰਨ ਲਈ 15 ਮੈਂਬਰੀ ਸੁਰੱਖਿਆ ਪਰਿਸ਼ਦ ਵਿੱਚ ਘੱਟੋ-ਘੱਟ ਨੌਂ ਵੋਟਾਂ ਦੀ ਲੋੜ ਸੀ ਤੇ ਨਾਲ ਹੀ […]