National

ਭਾਰਤ ਨੇ ਰਚਿਆ ਇਤਿਹਾਸ -ਚੰਦ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰਿਆ ਚੰਦਰਯਾਨ-3

ਚੰਦਰਯਾਨ-3 ਲੈਂਡਿੰਗ: ਭਾਰਤ ਨੇ ਬੁੱਧਵਾਰ ਨੂੰ ਆਪਣੇ ਚੰਦ ਮਿਸ਼ਨ ਚੰਦਰਯਾਨ-3 ਦੇ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਤੋਂ ਬਾਅਦ ਇਤਿਹਾਸ ਰਚ ਦਿੱਤਾ। ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ) ਦੇ ਚੰਦਰਯਾਨ-3 ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ 14 […]

Loading

ਭਾਰਤ ਨੇ ਰਚਿਆ ਇਤਿਹਾਸ -ਚੰਦ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰਿਆ ਚੰਦਰਯਾਨ-3 Read More »

ਲੀਬੀਆ ਦੀ ਜੇਲ੍ਹ ਤੋਂ ਰਿਹਾਅ ਹੋਏ 17 ਭਾਰਤੀ ਦੇਸ਼ ਪਰਤੇ

ਨਵੀਂ ਦਿੱਲੀ : ਲੀਬੀਆ ਦੀ ਤ੍ਰਿਪੋਲੀ ਜੇਲ੍ਹ ਤੋਂ ਰਿਹਾਅ ਹੋਏ 17 ਭਾਰਤੀ ਐਤਵਾਰ ਦੇਰ ਰਾਤ ਦੇਸ਼ ਪਰਤ ਆਏ ਹਨ। ਟਰੈਵਲ ਏਜੰਟ ਉਨ੍ਹਾਂ ਨੂੰ ਇਟਲੀ ਵਿੱਚ ਨੌਕਰੀ ਦਾ ਝਾਂਸਾ ਦੇ ਕੇ ਲੀਬੀਆ ਲੈ ਗਏ ਸਨ। ਜੇਲ੍ਹ ਤੋਂ ਰਿਹਾਅ ਹੋਏ ਜ਼ਿਆਦਾਤਰ ਲੋਕ ਪੰਜਾਬ ਅਤੇ ਹਰਿਆਣਾ ਦੇ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੋਸ਼ਲ

Loading

ਲੀਬੀਆ ਦੀ ਜੇਲ੍ਹ ਤੋਂ ਰਿਹਾਅ ਹੋਏ 17 ਭਾਰਤੀ ਦੇਸ਼ ਪਰਤੇ Read More »

ਚੰਦਰਯਾਨ-3 ਨੇ ਲੈਂਡਿੰਗ ਤੋਂ 2 ਦਿਨ ਪਹਿਲਾਂ ਭੇਜੀਆਂ ਚੰਦਰਮਾ ਦੀਆਂ ਸ਼ਾਨਦਾਰ ਤਸਵੀਰਾਂ

ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ) ਦਾ ਬਹੁਤ ਉਡੀਕਿਆ ਮਿਸ਼ਨ ਚੰਦਰਯਾਨ-3 ਇਤਿਹਾਸ ਰਚਣ ਤੋਂ ਕੁਝ ਕਦਮ ਦੂਰ ਹੈ। ਚੰਦਰਯਾਨ-3 ਦਾ ਲੈਂਡਰ ਵਿਕਰਮ ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਹ 23 ਅਗਸਤ ਨੂੰ ਸੁਰੱਖਿਅਤ ਲੈਂਡਿੰਗ ਕਰੇਗਾ। ਇਸ ਤੋਂ ਦੋ ਦਿਨ ਪਹਿਲਾਂ ਲੈਂਡਰ ਨੇ ਚੰਦਰਮਾ ਦੀਆਂ ਸ਼ਾਨਦਾਰ ਤਸਵੀਰਾਂ ਭੇਜੀਆਂ ਹਨ। ਚੰਦਰਯਾਨ-3 ਨੇ ਲੈਂਡਿੰਗ

Loading

ਚੰਦਰਯਾਨ-3 ਨੇ ਲੈਂਡਿੰਗ ਤੋਂ 2 ਦਿਨ ਪਹਿਲਾਂ ਭੇਜੀਆਂ ਚੰਦਰਮਾ ਦੀਆਂ ਸ਼ਾਨਦਾਰ ਤਸਵੀਰਾਂ Read More »

1984 ਸਿੱਖ ਕਤਲ-ਏ-ਆਮ: ਅਦਾਲਤ ਟਾਈਟਲਰ ਖ਼ਿਲਾਫ਼ 29 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ- ਇਥੋਂ ਦੀ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹੋਏ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਮਾਮਲੇ ਦੀ ਸੁਣਵਾਈ 29 ਅਗਸਤ ਨੂੰ ਕਰੇਗੀ, ਜਿਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮੁਲਜ਼ਮ ਹਨ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਇਸ ਮਾਮਲੇ ਦੀ ਸੁਣਵਾਈ ਹਫ਼ਤੇ ਲਈ ਉਦੋਂ ਮੁਲਤਵੀ ਕਰ ਦਿੱਤੀ, ਜਦੋਂ ਸੀਬੀਆਈ ਨੇ ਟਾਈਟਲਰ ਵੱਲੋਂ

Loading

1984 ਸਿੱਖ ਕਤਲ-ਏ-ਆਮ: ਅਦਾਲਤ ਟਾਈਟਲਰ ਖ਼ਿਲਾਫ਼ 29 ਨੂੰ ਕਰੇਗੀ ਸੁਣਵਾਈ Read More »

ਪ੍ਰੋਪਲਸ਼ਨ ਮਾਡਿਊਲ ਤੋਂ ਵੱਖ ਹੋਇਆ ਵਿਕਰਮ ਲੈਂਡਰ, 23 ਅਗਸਤ ਨੂੰ ਚੰਦਰਮਾ ‘ਤੇ ਉਤਰੇਗਾ

ਨਵੀਂ ਦਿੱਲੀ – ਅੱਜ ਭਾਰਤ ਨੂੰ ਚੰਦਰਯਾਨ-3 ਮਿਸ਼ਨ ਵਿੱਚ ਇੱਕ ਅਹਿਮ ਸਫਲਤਾ ਮਿਲੀ ਹੈ। ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਵਿਕਰਮ ਲੈਂਡਰ ਪ੍ਰੋਪਲਸ਼ਨ ਮਾਡਿਊਲ ਤੋਂ ਵੱਖ ਹੋ ਗਿਆ ਹੈ। ਇਸ ਤੋਂ ਬਾਅਦ, ਲੈਂਡਰ ਹੁਣ ਚੰਦਰਮਾ ਤੱਕ ਇਕੱਲਾ ਯਾਤਰਾ ਕਰੇਗਾ, ਜਿੱਥੇ ਇਹ 23 ਅਗਸਤ ਨੂੰ ਦੱਖਣੀ ਪਾਸੇ ‘ਤੇ ਸਾਫਟ ਲੈਂਡਿੰਗ ਕਰੇਗਾ। ਜੇਕਰ ਇਹ ਲੈਂਡਿੰਗ ਸਫਲ ਹੋ ਜਾਂਦੀ

Loading

ਪ੍ਰੋਪਲਸ਼ਨ ਮਾਡਿਊਲ ਤੋਂ ਵੱਖ ਹੋਇਆ ਵਿਕਰਮ ਲੈਂਡਰ, 23 ਅਗਸਤ ਨੂੰ ਚੰਦਰਮਾ ‘ਤੇ ਉਤਰੇਗਾ Read More »

ਮਨੀਪੁਰ ਹਿੰਸਾ ਦੀ ਜਾਂਚ CBI ਦੇ 53 ਅਫ਼ਸਰ ਕਰਨਗੇ: ਟੀਮ ‘ਚ 29 ਔਰਤਾਂ

ਸੀਬੀਆਈ ਨੇ ਬੁੱਧਵਾਰ ਨੂੰ ਮਣੀਪੁਰ ਹਿੰਸਾ ਮਾਮਲਿਆਂ ਦੀ ਜਾਂਚ ਲਈ 53 ਅਧਿਕਾਰੀਆਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿੱਚ 29 ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੇਸ਼ ਭਰ ਦੇ ਸੀਬੀਆਈ ਦਫ਼ਤਰਾਂ ਤੋਂ ਇਕੱਠਾ ਕੀਤਾ ਗਿਆ ਹੈ। ਅਜਿਹੀ ਹਿੰਸਾ ਦੇ ਮਾਮਲਿਆਂ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੂੰ ਨਿਗਰਾਨੀ ਅਧਿਕਾਰੀ ਨਹੀਂ ਬਣਾਇਆ ਜਾ ਸਕਦਾ, ਇਸ ਲਈ

Loading

ਮਨੀਪੁਰ ਹਿੰਸਾ ਦੀ ਜਾਂਚ CBI ਦੇ 53 ਅਫ਼ਸਰ ਕਰਨਗੇ: ਟੀਮ ‘ਚ 29 ਔਰਤਾਂ Read More »

ਡਾ. ਵਿਜੈ ਸਤਬੀਰ ਸਿੰਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਵਜੋਂ ਅਹੁਦਾ ਸੰਭਾਲਿਆ

ਮਹਾਰਾਸ਼ਟਰ ਸਰਕਾਰ ਵੱਲੋਂ ਸਾਬਕਾ ਆਈਏਐਸ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਨੂੰ ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਮੁੱਖ ਪ੍ਰਬੰਧਕ ਨਿਯੁਕਤ ਕੀਤਾ ਹੈ। ਡਾ. ਵਿਜੈ ਸਤਬੀਰ ਸਿੰਘ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਮਸਤਕ ਹੋ ਕੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ । ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਸਮੂੰਹ ਪੰਜ

Loading

ਡਾ. ਵਿਜੈ ਸਤਬੀਰ ਸਿੰਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਵਜੋਂ ਅਹੁਦਾ ਸੰਭਾਲਿਆ Read More »

ਅਰਵਿੰਦ ਕੇਜਰੀਵਾਲ ਨੇ ਲਹਿਰਾਇਆ ਤਿਰੰਗਾ, ਬੋਲੇ- ‘ਭ੍ਰਿਸ਼ਟਾਚਾਰ ਖ਼ਤਮ ਕਰ ਕੇ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣਾ ਹੈ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦੇਸ਼ ਦੇ ਨਾਗਰਿਕਾਂ ਨੂੰ ਸੁਤੰਤਰਤਾ ਦਿਵਸ ‘ਤੇ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਰਾਹ ‘ਤੇ ਅੱਗੇ ਲਿਜਾਣ ਦਾ ਪ੍ਰਣ ਲੈਣ ਲਈ ਕਿਹਾ। ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ‘ਤੇ ਵਧਾਈ ਦਿੰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ

Loading

ਅਰਵਿੰਦ ਕੇਜਰੀਵਾਲ ਨੇ ਲਹਿਰਾਇਆ ਤਿਰੰਗਾ, ਬੋਲੇ- ‘ਭ੍ਰਿਸ਼ਟਾਚਾਰ ਖ਼ਤਮ ਕਰ ਕੇ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣਾ ਹੈ Read More »

ਐਲਵਿਸ਼ ਯਾਦਵ ਬਣਿਆ ‘ਬਿੱਗ ਬੌਸ ਓਟੀਟੀ 2’ ਦਾ ਜੇਤੂ

ਨਵੀਂ ਦਿੱਲੀ – ਪਿਛਲੇ ਕੁਝ ਦਿਨਾਂ ਤੋਂ ਬਿੱਗ ਬੌਸ ਓਟੀਟੀ 2 ਦੇ ਜੇਤੂ ਨੂੰ ਲੈ ਕੇ ਲਗਾਤਾਰ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ। ਪਰ ਕੱਲ੍ਹ ਉਹ ਪਲ ਆ ਹੀ ਗਿਆ ਜਦੋਂ ਇਸ ਰਿਐਲਿਟੀ ਸ਼ੋਅ ਦੇ ਜੇਤੂ ਦਾ ਐਲਾਨ ਹੋਇਆ। ਸ਼ੋਅ ‘ਚ ‘ਰਾਓ ਸਾਹਿਬ’ ਦੇ ਨਾਂ ਨਾਲ ਮਸ਼ਹੂਰ ਐਲਵਿਸ਼ ਯਾਦਵ ਨੇ ਜੇਤੂ ਟਰਾਫੀ ‘ਤੇ ਕਬਜ਼ਾ ਕੀਤਾ। ਉਸ

Loading

ਐਲਵਿਸ਼ ਯਾਦਵ ਬਣਿਆ ‘ਬਿੱਗ ਬੌਸ ਓਟੀਟੀ 2’ ਦਾ ਜੇਤੂ Read More »

ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ‘ਤੇ ਹਰਿਆਣਾ ਸਰਕਾਰ ਨੇ ਕੀਤਾ ਸਸਪੈਂਡ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ‘ਤੇ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮੰਤਰੀ ਖਿਲਾਫ਼ ਆਵਾਜ਼ ਚੁੱਕਣ ਕਾਰਨ ਜੂਨੀਅਰ ਮਹਿਲਾ ਕੋਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਜਾਰੀ ਕੀਤੇ ਹਨ। ਮਹਿਲਾ ਕੋਚ ਨੇ ਦੋਸ਼

Loading

ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ‘ਤੇ ਹਰਿਆਣਾ ਸਰਕਾਰ ਨੇ ਕੀਤਾ ਸਸਪੈਂਡ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र