ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਮੋਦੀ ਦਾ 90 ਮਿੰਟ ਦਾ ਭਾਸ਼ਣ
ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਪਣਾ 10ਵਾਂ ਭਾਸ਼ਣ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਕਰੀਬ 90 ਮਿੰਟ ਤੱਕ ਦੇਸ਼ਵਾਸੀਆਂ ਨੂੰ ਸੰਬੋਧਨ ਕਰਦੇ ਰਹੇ। ਲਾਲ ਕਿਲੇ ਤੋਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਭਾਸ਼ਣ ਦੇਣ ਦੇ ਮਾਮਲੇ ‘ਚ ਪੀਐਮ ਮੋਦੀ ਦੇਸ਼ ਦੇ ਸਾਰੇ ਪ੍ਰਧਾਨ ਮੰਤਰੀਆਂ ਤੋਂ ਅੱਗੇ […]