National

ਨਿਊਯਾਰਕ ‘ਚ ਸਿੱਖਾਂ ਦੇ ਦਾੜ੍ਹੀ ਰੱਖਣ ‘ਤੇ ਪਾਬੰਦੀ ‘ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਤਿੱਖੀ ਪ੍ਰਤੀਕਿਰਿਆ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਮਰੀਕਾ ਵਿੱਚ ਇੱਕ ਸਿੱਖ ਨੌਜਵਾਨ ਵੱਲੋਂ ਵਿਆਹ ਕਰਵਾਉਣ ਲਈ ਦਾੜ੍ਹੀ ਰੱਖਣ ਦੀ ਮਨਾਹੀ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਇਸ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਦੇ ਦਖ਼ਲ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ […]

Loading

ਨਿਊਯਾਰਕ ‘ਚ ਸਿੱਖਾਂ ਦੇ ਦਾੜ੍ਹੀ ਰੱਖਣ ‘ਤੇ ਪਾਬੰਦੀ ‘ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਤਿੱਖੀ ਪ੍ਰਤੀਕਿਰਿਆ Read More »

ਭਾਰਤ ਤੋਂ ਪਾਕਿਸਤਾਨ ਗਈ ਅੰਜੂ ਦੇ ਪਿਤਾ ਦਾ ਛਲਕਿਆ ਦਰਦ, ਕਿਹਾ-‘ਹੁਣ ਉਹ ਸਾਡੇ ਲਈ ਮਰ ਗਈ’

ਭਾਰਤ ਤੋਂ ਪਾਕਿਸਤਾਨ ਗਈ ਅੰਜੂ ਨੇ ਇਸਲਾਮ ਧਰਮ ਅਪਣਾ ਲਿਆ ਹੈ ਤੇ ਪਾਕਿਸਤਾਨ ਦੇ ਰਹਿਣ ਵਾਲਾ ਨਸਰੁੱਲਾਹ ਨਾਲ ਵਿਆਹ ਕਰ ਲਿਆ ਹੈ। ਅੰਜੂ ਨੇ ਆਪਣਾ ਨਾਂ ਬਦਲ ਕੇ ਫਾਤਿਮਾ ਰੱਖ ਲਿਆ ਹੈ। ਅੰਜੂ ਤੇ ਨਸਰੁੱਲਾਹ ਦੇ ਵੈਡਿੰਗ ਸ਼ੂਟ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਭਾਰਤ ਛੱਡ ਕੇ ਗਈ ਅੰਜੂ ਨੇ ਧਰਮ ਬਦਲ

Loading

ਭਾਰਤ ਤੋਂ ਪਾਕਿਸਤਾਨ ਗਈ ਅੰਜੂ ਦੇ ਪਿਤਾ ਦਾ ਛਲਕਿਆ ਦਰਦ, ਕਿਹਾ-‘ਹੁਣ ਉਹ ਸਾਡੇ ਲਈ ਮਰ ਗਈ’ Read More »

ਮਣੀਪੁਰ ‘ਚ 2 ਔਰਤਾਂ ਨੂੰ ਨਗਨ ਘੁਮਾਉਣ ਵਾਲਾ ਕਾਬੂ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਦਾ ਐਕਸ਼ਨ

ਮਣੀਪੁਰ ‘ਚ ਦੋ ਔਰਤਾਂ ਨੂੰ ਨਗਨ ਘੁਮਾਉਣ ਦੀ ਦੋ ਮਹੀਨੇ ਪੁਰਾਣੀ ਵੀਡੀਓ ਸਾਹਮਣੇ ਆਉਣ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਹੇਰਾਦਾਸ (32) ਵਜੋਂ ਹੋਈ ਹੈ, ਜਿਸ ਨੂੰ ਵਾਇਰਲ ਵੀਡੀਓ ਦੀ ਮਦਦ ਨਾਲ ਥੌਬਲ ਜ਼ਿਲੇ ਤੋਂ

Loading

ਮਣੀਪੁਰ ‘ਚ 2 ਔਰਤਾਂ ਨੂੰ ਨਗਨ ਘੁਮਾਉਣ ਵਾਲਾ ਕਾਬੂ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਦਾ ਐਕਸ਼ਨ Read More »

ਚੰਦ ਲਈ ਕੱਲ੍ਹ ਉਡਾਣ ਭਰੇਗਾ ਚੰਦਰਯਾਨ-3

ਦੇਸ਼ ਦੀ ਵੱਕਾਰੀ ਪੁਲਾੜ ਸੰਸਥਾ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ISRO) 14 ਜੁਲਾਈ ਨੂੰ ਨਵਾਂ ਇਤਿਹਾਸ ਰਚਣ ਲਈ ਤਿਆਰ ਹੈ। ਇਸਰੋ ਚੰਦਰਯਾਨ-3 ਮਿਸ਼ਨ   ਨੂੰ ਸ਼ੁੱਕਰਵਾਰ ਨੂੰ ਦੁਪਹਿਰ 2.35 ਵਜੇ ਸ਼੍ਰੀਹਰੀਕੋਟਾ, ਆਂਧਰਾ ਪ੍ਰਦੇਸ਼ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕਰੇਗਾ। ਤੁਸੀਂ ਵੀ ਇਸ ਇਤਿਹਾਸਕ ਪਲ ਨੂੰ ਲਾਈਵ ਦੇਖ ਸਕਦੇ ਹੋ। ਇਸਰੋ ਨੇ ਇਸ ਲਈ ਇੱਕ ਪਲੇਟਫਾਰਮ

Loading

ਚੰਦ ਲਈ ਕੱਲ੍ਹ ਉਡਾਣ ਭਰੇਗਾ ਚੰਦਰਯਾਨ-3 Read More »

ਸਾਇਨਾ ਨੇਹਵਾਲ ਨੇ ਆਪਣੀ ਮਾਂ ਨਾਲ ਅਮਰਨਾਥ ਦੀ ਪਵਿੱਤਰ ਗੁਫ਼ਾ ਦੇ ਦਰਸ਼ਨ ਕੀਤੇ

ਸ੍ਰੀਨਗਰ, ਬੈੱਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਅਜ ਇੱਥੇ ਅਮਰਨਾਥ ਦੀ ਪਵਿੱਤਰ ਗੁਫਾ ‘ਚ ਕੁਦਰਤੀ ਤੌਰ ‘ਤੇ ਬਣੇ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕੀਤੇ। ਸਾਇਨਾ ਸੋਨਮਰਗ ਦੇ ਰਿਜ਼ੋਰਟ ‘ਚ ਠਹਿਰੀ ਹੈ, ਜੋ ਯਾਤਰਾ ਦੇ ਬਾਲਟਾਲ ‘ਬੇਸ ਕੈਂਪ’ ਦੇ ਰਸਤੇ ‘ਤੇ ਪੈਂਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਇਨਾ ਨੇ ਆਪਣੀ ਮਾਂ ਊਸ਼ਾ ਨੇਹਵਾਲ ਨਾਲ ਭਗਵਾਨ ਸ਼ਿਵ ਦੀ

Loading

ਸਾਇਨਾ ਨੇਹਵਾਲ ਨੇ ਆਪਣੀ ਮਾਂ ਨਾਲ ਅਮਰਨਾਥ ਦੀ ਪਵਿੱਤਰ ਗੁਫ਼ਾ ਦੇ ਦਰਸ਼ਨ ਕੀਤੇ Read More »

ਹੜ੍ਹ ਤੋਂ ਪਰੇਸ਼ਾਨ ਔਰਤ ਨੇ ਵਿਧਾਇਕ ਦੇ ਜੜਿਆ ਥੱਪੜ

ਹਰਿਆਣਾ ‘ਚ ਹੜ੍ਹਾਂ ਤੋਂ ਨਾਰਾਜ਼ ਇੱਕ ਔਰਤ ਨੇ ਬੁੱਧਵਾਰ ਨੂੰ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਵਿਧਾਇਕ ਈਸ਼ਵਰ ਸਿੰਘ ਨੂੰ ਥੱਪੜ ਮਾਰ ਦਿੱਤਾ। ਵਿਧਾਇਕ ਘਟਨਾ ਦੌਰਾਨ ਹੜ੍ਹ ਪ੍ਰਭਾਵਿਤ ਘੁਲਾ ਵਿੱਚ ਸਥਿਤੀ ਦਾ ਜਾਇਜ਼ਾ ਲੈ ਰਹੇ ਸੀ। ਦੱਸ ਦੇਈਏ ਕਿ ਘੱਗਰ ਦਰਿਆ ਦੇ ਵਹਾਅ ਕਾਰਨ ਇਲਾਕੇ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਕਾਰਨ ਇੱਥੋਂ ਦੇ ਲੋਕ ਪ੍ਰਭਾਵਿਤ

Loading

ਹੜ੍ਹ ਤੋਂ ਪਰੇਸ਼ਾਨ ਔਰਤ ਨੇ ਵਿਧਾਇਕ ਦੇ ਜੜਿਆ ਥੱਪੜ Read More »

ਨੇਪਾਲ ‘ਚ ਲਾਪਤਾ ਹੈਲੀਕਾਪਟਰ ਹੋਇਆ ਦਰਦਨਾਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ

ਨੇਪਾਲ ‘ਚ ਮੰਗਲਵਾਰ ਦੀ ਸਵੇਰ ਨੂੰ ਲਾਪਤਾ ਹੋਇਆ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ ਦਾ ਮਲਬਾ ਬਰਾਮਦ ਕਰ ਲਿਆ ਗਿਆ ਹੈ। ਰਿਪੋਰਟ ਮੁਤਾਬਕ ਹੈਲੀਕਾਪਟਰ ‘ਚ ਸਵਾਰ ਸਾਰਿਆਂ ਦੀ ਮੌਤ ਹੋ ਗਈ ਹੈ। ਸਾਰੇ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਵਿੱਚ ਪੰਜ ਵਿਦੇਸ਼ੀ ਨਾਗਰਿਕਾਂ ਦੀ ਵੀ

Loading

ਨੇਪਾਲ ‘ਚ ਲਾਪਤਾ ਹੈਲੀਕਾਪਟਰ ਹੋਇਆ ਦਰਦਨਾਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ Read More »

ਗੰਗੋਤਰੀ-ਯਮੁਨੋਤਰੀ ਤੇ ਬਦਰੀਨਾਥ ਹਾਈਵੇਅ ਬੰਦ, ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ

ਉੱਤਰਾਖੰਡ ਵਿੱਚ ਅੱਜ ਵੀ ਮੌਸਮ ਖਰਾਬ ਹੈ। ਭਾਰੀ ਬਾਰਸ਼ ਨੇ ਸੂਬੇ ਭਰ ਵਿੱਚ ਸਮੱਸਿਆਵਾਂ ਪੈਦਾ ਕਰ ਦਿੱਤੀਆਂ ਹਨ। ਜ਼ਮੀਨ ਖਿਸਕਣ ਅਤੇ ਮਲਬੇ ਕਾਰਨ ਗੰਗੋਤਰੀ-ਯਮੁਨੋਤਰੀ ਅਤੇ ਬਦਰੀਨਾਥ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਯਮੁਨੋਤਰੀ ਹਾਈਵੇਅ ‘ਤੇ ਰਾਨਾ ਚੱਟੀ ਤੋਂ ਅੱਗੇ ਝਰਝਰਗਾੜ ਨੇੜੇ 100 ਤੋਂ ਵੱਧ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਰਿਸ਼ੀਕੇਸ਼-ਬਦਰੀਨਾਥ ਹਾਈਵੇਅ ਸਿਰੋਹਬਗੜ ਵਿੱਚ

Loading

ਗੰਗੋਤਰੀ-ਯਮੁਨੋਤਰੀ ਤੇ ਬਦਰੀਨਾਥ ਹਾਈਵੇਅ ਬੰਦ, ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ Read More »

ਦਿੱਲੀ ‘ਚ ਭਾਰੀ ਮੀਂਹ ਦੌਰਾਨ ਯਮੁਨਾ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਹੁੰਚਿਆ ਉੱਪਰ, ਅਲਰਟ ਜਾਰੀ

ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਵਿੱਚ ਭਾਰੀ ਮੀਂਹ ਪਿਆ ਹੈ। ਇਸ ਬਰਸਾਤ ਦਾ ਅਸਰ ਇਹ ਹੈ ਕਿ ਦਿੱਲੀ ਵਿੱਚ ਯਮੁਨਾ ਨਦੀ ਦਾ ਜਲਥਲ ਹੋ ਗਿਆ ਹੈ। ਅੱਜ ਸਵੇਰੇ ਯਾਨੀ 11 ਜੁਲਾਈ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਯਮੁਨਾ ਦਾ ਜਲ ਪੱਧਰ 206.24 ਮੀਟਰ ਤੱਕ ਪਹੁੰਚ ਗਿਆ ਹੈ। ਇਹ ਪਾਣੀ ਦਾ ਪੱਧਰ

Loading

ਦਿੱਲੀ ‘ਚ ਭਾਰੀ ਮੀਂਹ ਦੌਰਾਨ ਯਮੁਨਾ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਹੁੰਚਿਆ ਉੱਪਰ, ਅਲਰਟ ਜਾਰੀ Read More »

ਮਾਤਾ ਚਿੰਤਪੂਰਨੀ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੀਂਹ ਕਰਕੇ ਪੰਜਾਬ ਤੋਂ ਲਾਂਗ ਰੂਟ ਦੀਆਂ ਬੱਸਾਂ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਦੀਆਂ ਸਾਰੀਆਂ ਦਰਿਆਵਾਂ ਵਿਚ ਉਛਾਲ ਹੈ। ਹਿਮਾਚਲ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ ਨੇ ਸਾਵਧਾਨੀ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ

Loading

ਮਾਤਾ ਚਿੰਤਪੂਰਨੀ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੀਂਹ ਕਰਕੇ ਪੰਜਾਬ ਤੋਂ ਲਾਂਗ ਰੂਟ ਦੀਆਂ ਬੱਸਾਂ ਬੰਦ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र