ਬ੍ਰਿਜ ਭੂਸ਼ਣ ਸਿੰਘ ਨੂੰ ਦਿੱਲੀ ਅਦਾਲਤ ਵਲੋਂ ਸੰਮਨ ਜਾਰੀ
:ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਜੁਲਾਈ ਲਈ ਸੂਚੀਬੱਧ ਕਰ ਦਿੱਤੀ ਹੈ।
ਬ੍ਰਿਜ ਭੂਸ਼ਣ ਸਿੰਘ ਨੂੰ ਦਿੱਲੀ ਅਦਾਲਤ ਵਲੋਂ ਸੰਮਨ ਜਾਰੀ Read More »