National

ਸੋਨਾਲੀ ਫੋਗਾਟ ਹੱਤਿਆ ਕਾਂਡ: ਮੁੱਖ ਮੁਲਜ਼ਮ ਸੁਧੀਰ ਸਾਗਵਾਨ ਨੂੰ ਜ਼ਮਾਨਤ ਮਿਲੀ

ਪਣਜੀ- ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਤਲ ਦੇ ਮੁੱਖ ਮੁਲਜ਼ਮ ਸੁਧੀਰ ਸਾਗਵਾਨ ਨੂੰ ਗੋਆ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਸਾਲ ਅਗਸਤ ਵਿੱਚ ਫੋਗਾਟ (43) ਆਪਣੇ ਦੋ ਸਾਥੀਆਂ ਨਾਲ ਪਾਰਟੀ ਕਰਨ ਤੋਂ ਬਾਅਦ ਅੰਜੁਨਾ ਪਿੰਡ ਵਿੱਚ ਮ੍ਰਿਤ ਮਿਲੀ ਸੀ। ਦੋਵਾਂ ‘ਤੇ ਫੋਗਾਟ ਨੂੰ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਖੁਆਉਣ ਦਾ ਦੋਸ਼ ਹੈ। ਜ਼ਿਲ੍ਹਾ […]

Loading

ਸੋਨਾਲੀ ਫੋਗਾਟ ਹੱਤਿਆ ਕਾਂਡ: ਮੁੱਖ ਮੁਲਜ਼ਮ ਸੁਧੀਰ ਸਾਗਵਾਨ ਨੂੰ ਜ਼ਮਾਨਤ ਮਿਲੀ Read More »

ਅੰਦੋਲਨਕਾਰੀ ਪਹਿਲਵਾਨਾਂ ਨੂੰ ਏਸ਼ੀਆਈ ਖੇਡਾਂ ਤੇ ਵਿਸ਼ਵ ਚੈਂਪੀਅਨਸ਼ਿਪ ਦੇ ਟਰਾਇਲਾਂ ‘ਚ ਮਿਲੇਗੀ ਛੋਟ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਧਰਨਾ ਦੇਣ ਵਾਲੇ 6 ਪਹਿਲਵਾਨਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਵੱਡੀ ਛੋਟ ਮਿਲੀ ਹੈ। ਭਾਰਤੀ ਓਲੰਪਿਕ ਸੰਘ ਦੇ ਐਡ-ਹਾਕ ਪੈਨਲ ਨੇ ਆਗਾਮੀ ਏਸ਼ੀਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ ਪ੍ਰਕਿਰਿਆ ਨੂੰ ਘਟਾ ਕੇ ਛੇ ਅੰਦੋਲਨਕਾਰੀ ਪਹਿਲਵਾਨਾਂ ਲਈ

Loading

ਅੰਦੋਲਨਕਾਰੀ ਪਹਿਲਵਾਨਾਂ ਨੂੰ ਏਸ਼ੀਆਈ ਖੇਡਾਂ ਤੇ ਵਿਸ਼ਵ ਚੈਂਪੀਅਨਸ਼ਿਪ ਦੇ ਟਰਾਇਲਾਂ ‘ਚ ਮਿਲੇਗੀ ਛੋਟ Read More »

ਸਵਿਸ ਬੈਂਕਾਂ ਵਿਚ ਭਾਰਤੀਆਂ ਦੀ ਜਮ੍ਹਾ ਰਕਮ ਵਿਚ ਆਈ 11 ਫ਼ੀ ਸਦੀ ਦੀ ਗਿਰਾਵਟ

ਨਵੀਂ ਦਿੱਲੀ : ਸਵਿਸ ਬੈਂਕਾਂ ‘ਚ ਰਖਿਆ ਭਾਰਤੀ ਨਿਵਾਸੀਆਂ ਅਤੇ ਕੰਪਨੀਆਂ ਦਾ ਪੈਸਾ ਪਿਛਲੇ ਸਾਲ 11 ਫ਼ੀ ਸਦੀ ਘੱਟ ਕੇ 3.42 ਅਰਬ ਸਵਿਸ ਫਰੈਂਕ (ਕਰੀਬ 30,000 ਕਰੋੜ ਰੁਪਏ) ਰਹਿ ਗਿਆ। ਸਵਿਟਜ਼ਰਲੈਂਡ ਦੇ ਕੇਂਦਰੀ ਬੈਂਕ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਵਿਸ ਕੇਂਦਰੀ ਬੈਂਕ ਐਸ.ਐਨ.ਬੀ. ਦੇ ਅੰਕੜਿਆਂ ਮੁਤਾਬਕ ਸਾਲ 2022 ‘ਚ ਸਵਿਸ ਬੈਂਕਾਂ ‘ਚ ਰੱਖੇ

Loading

ਸਵਿਸ ਬੈਂਕਾਂ ਵਿਚ ਭਾਰਤੀਆਂ ਦੀ ਜਮ੍ਹਾ ਰਕਮ ਵਿਚ ਆਈ 11 ਫ਼ੀ ਸਦੀ ਦੀ ਗਿਰਾਵਟ Read More »

‘ਤਾਰਕ ਮੇਹਿਤਾ ਕਾ ਉਲਟਾ ਚਸ਼ਮਾ’ ਦੇ ਪ੍ਰੋਡਿਊਸਰ ਅਤੇ ਟੀਮ ਦੇ ਦੋ ਮੈਂਬਰਾਂ `ਤੇ ਯੋਨ ਸ਼ੋਸ਼ਣ ਦਾ ਮਾਮਲਾ ਦਰਜ

ਮੁੰਬਈ : ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਇੱਕ ਐਕਟਰ ਦੀ ਸ਼ਿਕਾਇਤ `ਤੇ ‘ਤਾਰਕ ਮੇਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾ ਅਸਿਤ ਕੁਮਾਰ ਮੋਦੀ, ਆਪਰੇਸ਼ਨ ਹੈੱਡ ਸੋਹੇਲ ਰਮਾਨੀ ਅਤੇ ਕਾਰਜਕਾਰੀ ਨਿਰਮਾਤਾ ਜਤੀਨ ਬਜਾਜ਼ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਿਲਸ ਨੇ ਭਾਰਤੀ ਸਜ਼ਾ ਸੰਹਿਤਾ (ਆਈ.ਪੀ.ਸੀ.) ਦੀ ਧਾਰਾ 354 ਅਤੇ 509 (ਔਰਤ ਦਾ ਸ਼ੀਲ ਭੰਗ ਕਰਨ ਦੇ ਇਰਾਦੇ ਨਾਕ

Loading

‘ਤਾਰਕ ਮੇਹਿਤਾ ਕਾ ਉਲਟਾ ਚਸ਼ਮਾ’ ਦੇ ਪ੍ਰੋਡਿਊਸਰ ਅਤੇ ਟੀਮ ਦੇ ਦੋ ਮੈਂਬਰਾਂ `ਤੇ ਯੋਨ ਸ਼ੋਸ਼ਣ ਦਾ ਮਾਮਲਾ ਦਰਜ Read More »

‘ਵਿਆਹ ਤੋਂ ਬਾਅਦ ਸਰੀਰਕ ਸਬੰਧ ਨਾ ਬਣਾਉਣਾ IPC ਦੇ ਤਹਿਤ ਅਪਰਾਧ ਨਹੀਂ’ : ਕਰਨਾਟਕ ਹਾਈਕੋਰਟ

ਕਰਨਾਟਕ ਹਾਈਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਆਹ ਤੋਂ ਬਾਅਦ ਪਤੀ ਦਾ ਆਪਣੀ ਪਤਨੀ ਨਾਲ ਸਰੀਰਕ ਸਬੰਧ ਨਾ ਬਣਾਉਣਾ ਹਿੰਦੂ ਵਿਵਾਦ ਐਕਟ 1955 ਦੇ ਤਹਿਤ ਗਲਤ ਹੋ ਸਕਦਾ ਹੈ ਪਰ ਇਸ ਨੂੰ IPC ਦੇ ਤਹਿਤ ਅਪਰਾਧ ਨਹੀਂ ਮੰਨਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਦੋਸ਼ੀ ਵਿਅਕਤੀ ਅਤੇ

Loading

‘ਵਿਆਹ ਤੋਂ ਬਾਅਦ ਸਰੀਰਕ ਸਬੰਧ ਨਾ ਬਣਾਉਣਾ IPC ਦੇ ਤਹਿਤ ਅਪਰਾਧ ਨਹੀਂ’ : ਕਰਨਾਟਕ ਹਾਈਕੋਰਟ Read More »

ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼

ਬੰਗਲੌਰ: ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਸ਼ਨਿਚਰਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਉਨ੍ਹਾਂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਵੀ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਅਹੁਦੇ

Loading

ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼ Read More »

ਪਤੰਜਲੀ ਨੂੰ ਕਾਨੂੰਨੀ ਨੋਟਿਸ ਜਾਰੀ, ਟੂਥਪੇਸਟ ‘ਚ ਮਾਸ ਦੀ ਮਿਲਾਵਟ ਦਾ ਦੋਸ਼

ਨਵੀਂ ਦਿੱਲੀ- ਆਯੁਰਵੇਦ ਅਤੇ ਕੁਦਰਤੀ ਦਵਾਈਆਂ ਤੋਂ ਉਤਪਾਦ ਬਣਾਉਣ ਦਾ ਦਾਅਵਾ ਕਰਨ ਵਾਲੀ ਕੰਪਨੀ ਪਤੰਜਲੀ ‘ਤੇ ਵੱਡਾ ਦੋਸ਼ ਲੱਗਾ ਹੈ। ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ ਕੰਪਨੀ ਦੇ ਟੂਥਪੇਸਟ ਦਿਵਿਆ ਦੰਤ ਮੰਜਨ ਵਿਚ ਮਾਸਾਹਾਰੀ ਚੀਜ਼ਾਂ ਦੀ ਵਰਤੋਂ ਕੀਤੀ ਗਈ ਹੈ। ਕੰਪਨੀ ਇਸ ‘ਤੇ ਹਰੇ ਰੰਗ

Loading

ਪਤੰਜਲੀ ਨੂੰ ਕਾਨੂੰਨੀ ਨੋਟਿਸ ਜਾਰੀ, ਟੂਥਪੇਸਟ ‘ਚ ਮਾਸ ਦੀ ਮਿਲਾਵਟ ਦਾ ਦੋਸ਼ Read More »

ਸਚਿਨ ਤੇਂਦੂਲਕਰ ਨੇ ਧੋਖਾਧੜੀ ਦਾ ਕੇਸ ਕਰਵਾਇਆ ਦਰਜ

ਮੁੰਬਈ – ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵੀਰਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੇ ਸਾਈਬਰ ਸੈੱਲ ‘ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਇੰਟਰਨੈੱਟ ‘ਤੇ ਚੱਲ ਰਹੇ ਫਰਜ਼ੀ ਇਸ਼ਤਿਹਾਰਾਂ ‘ਚ ਉਨ੍ਹਾਂ ਦੇ ਨਾਂ, ਫੋਟੋ ਅਤੇ ਆਵਾਜ਼ ਦੀ ਵਰਤੋਂ ਕੀਤੀ ਗਈ ਹੈ। ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿਚ ਆਈਪੀਸੀ

Loading

ਸਚਿਨ ਤੇਂਦੂਲਕਰ ਨੇ ਧੋਖਾਧੜੀ ਦਾ ਕੇਸ ਕਰਵਾਇਆ ਦਰਜ Read More »

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਤੇ ਬਾਲੀਵੁੱਡ ਐਕਟ੍ਰੈਸ ਪਰਨੀਤੀ ਚੋਪੜਾ ਦੀ ਅੱਜ ਹੋਵੇਗੀ ਸਗਾਈ

ਆਮ ਆਦਮੀ ਪਾਰਟੀ ਦੇ ਨੇਤਾ-ਸਾਂਸਦ ਰਾਘਵ ਚੱਢਾ ਤੇ ਬਾਲੀਵੁੱਡ ਐਕਟ੍ਰੈਸ ਪਰਨੀਤੀ ਚੋਪੜਾ ਅੱਜ ਦਿੱਲੀ ਵਿਚ ਸਗਾਈ ਕਰਨ ਜਾ ਰਹੇ ਹਨ। ਇਹ ਪ੍ਰੋਗਾਰਮ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਆਯੋਜਿਤ ਹੋਣ ਜਾ ਰਿਹਾ ਹੈ। ਦਿੱਲੀ ਵਿਚ ਬਾਲੀਵੁੱਡ ਥੀਮ ‘ਤੇ ਰੱਖੀ ਗਈ ਇਸ ਪਾਰਟੀ ਵਿਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦੀ ਡਿਜ਼ਾਈਨ ਕੀਤੀ ਗਈ ਅਚਕਣ ਪਹਿਨਣਗੇ, ਦੂਜੇ ਪਾਸੇ

Loading

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਤੇ ਬਾਲੀਵੁੱਡ ਐਕਟ੍ਰੈਸ ਪਰਨੀਤੀ ਚੋਪੜਾ ਦੀ ਅੱਜ ਹੋਵੇਗੀ ਸਗਾਈ Read More »

ਰਾਮ ਰਹੀਮ ਨੂੰ ਮੁੜ ਮਿਲ ਸਕਦੀ ਹੈ ਪੈਰੋਲ

ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ। 29 ਅਪ੍ਰੈਲ ਤੋਂ ਪਹਿਲਾਂ ਪੈਰੋਲ ਮਿਲਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿਉਂਕਿ ਡੇਰੇ ਦਾ ਸਥਾਪਨਾ ਦਿਵਸ ਵੀ ਇਸੇ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਜਾਮ-ਏ-ਇੰਸਾ ਪੀਣ ਦੀ

Loading

ਰਾਮ ਰਹੀਮ ਨੂੰ ਮੁੜ ਮਿਲ ਸਕਦੀ ਹੈ ਪੈਰੋਲ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र