20 ਮਈ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ, 22 ਅਪ੍ਰੈਲ ਤੋਂ ਚਾਰਧਾਮ ਯਾਤਰਾ ਸ਼ੁਰੂ
ਉਤਰਾਖੰਡ ਦੇ ਚਮੋਲੀ ਵਿਚ ਸਥਿਤ ਵਿਸ਼ਵ ਦੇ ਸਭ ਤੋਂ ਉਚਾਈ ‘ਤੇ ਬਣੇ ਸਿੱਖਾਂ ਦੇ ਪਵਿੱਤਰ ਧਾਮ ਹੇਮਕੁੰਟ ਸਾਹਿਬ ਦੀ ਯਾਤਰਾ ਆਉਣ ਵਾਲੀ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਹੇਮਕੁੰਟ ਸਾਹਿਬ ਪ੍ਰਬੰਧ ਸੰਮਤੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ 20 ਅਪ੍ਰੈਲ ਤੋਂ ਬੀਐੱਸਐੱਫ ਦੇ ਜਵਾਨ ਯਾਤਰਾ ਦੇ ਰਸਤੇ ਦੀ ਬਰਫ ਨੂੰ ਹਟਾਉਣ ਲਈ ਲੱਗਣਗੇ।
20 ਮਈ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ, 22 ਅਪ੍ਰੈਲ ਤੋਂ ਚਾਰਧਾਮ ਯਾਤਰਾ ਸ਼ੁਰੂ Read More »