ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਿੱਲੀ ਤੇ ਮੁੰਬਈ ’ਚ ਬੀਬੀਸੀ ਦਫ਼ਤਰਾਂ ’ਤੇ ਛਾਪੇ ਮਾਰੇ
ਨਵੀਂ ਦਿੱਲੀ- ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਵਰਨਣਯੋਗ ਹੈ ਕਿ ਬੀਤੇ ਦਿਨੀ ਬੀਬੀਸੀ ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਡਾਕੂਮੈਂਟਰੀ ਜਾਰੀ ਕੀਤੀ ਸੀ ਤੇ ਇਸ ਖ਼ਿਲਾਫ਼ ਸਰਕਾਰ ਨੇ ਕਾਫ਼ੀ ਨਾਰਾਜ਼ਗੀ ਪ੍ਰਗਟਾਈ ਸੀ। ਉਧਰ ਬੀਬੀਸੀ ਨੇ ਕਿਹਾ ਕਿ ਉਹ ਪੂਰਾ […]
ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਿੱਲੀ ਤੇ ਮੁੰਬਈ ’ਚ ਬੀਬੀਸੀ ਦਫ਼ਤਰਾਂ ’ਤੇ ਛਾਪੇ ਮਾਰੇ Read More »