ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਨੂੰ ਮਿਲੇ 7 ਆਡੀਓ ਮੈਸੇਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਰੂਮ ਦੇ ਵ੍ਹਾਟਸਐਪ ਨੰਬਰ ‘ਤੇ ਆਈ ਹੈ। ਧਮਕੀ ਦੇਣ ਵਾਲੇ ਲੋਕਾਂ ਨੇ ਸੱਤ ਆਡੀਓ ਕਲਿੱਪ ਭੇਜੇ ਹਨ, ਜਿਸ ਵਿੱਚ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਆਡੀਓ ਕਲਿੱਪ ਵਿੱਚ ਕਿਹਾ ਜਾ ਰਿਹਾ ਹੈ ਕਿ ਦੋ […]
ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਪੁਲਿਸ ਨੂੰ ਮਿਲੇ 7 ਆਡੀਓ ਮੈਸੇਜ Read More »