National

ਮੁਕੇਸ਼ ਅੰਬਾਨੀ ਨੇ ਰਿਲਾਇੰਸ ਦੇ ਡਾਇਰੈਕਟਰ ਅਹੁਦੇ ਤੋਂ ਦਿੱਤਾ ਅਸਤੀਫਾ

ਦੁਨੀਆ ਦੇ ਸਭ ਤੋਂ ਅਮੀਰ ਬਿਜ਼ਨੈੱਸਮੈਨ ‘ਚੋਂ ਇੱਕ ਮੁਕੇਸ਼ ਅੰਬਾਨੀ ਆਪਣੇ 16 ਲੱਖ ਕਰੋੜ ਰੁਪਏ ਤੋਂ ਵਧ ਦੇ ਸਾਮਰਾਜ ਨੂੰ ਅਗਲੀ ਪੀੜ੍ਹੀ ਨੂੰ ਸੌਂਪਣ ਦੇ ਪਲਾਨ ‘ਤੇ ਕੰਮ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਪਿਤਾ ਧੀਰੂਭਾਈ ਅੰਬਾਨੀ ਦੇ ਦੇਹਾਂਤ ਦੇ ਬਾਅਦ ਭਰਾ ਅਨਿਲ ਅੰਬਾਨੀ ਨਾਲ ਹਿੱਸੇਦਾਰੀ ਦੀ ਵੰਡ ਨੂੰ ਲੈ ਕੇ ਜੋ ਵਿਵਾਦ ਹੋਇਆ […]

Loading

ਮੁਕੇਸ਼ ਅੰਬਾਨੀ ਨੇ ਰਿਲਾਇੰਸ ਦੇ ਡਾਇਰੈਕਟਰ ਅਹੁਦੇ ਤੋਂ ਦਿੱਤਾ ਅਸਤੀਫਾ Read More »

ਹਿੰਸਾ ‘ਚ ਸ਼ਾਮਲ ਨੌਜਵਾਨਾਂ ਨੂੰ ਫੌਜ ਦੀ ਭਰਤੀ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ

ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ‘ਚ ਚੱਲ ਰਹੇ ਹੰਗਾਮੇ ਵਿਚਾਲੇ ਐਤਵਾਰ ਨੂੰ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਯੋਜਨਾ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਹਿੰਸਾ ‘ਚ ਸ਼ਾਮਲ ਨੌਜਵਾਨਾਂ ਨੂੰ ਫੌਜ ਦੀ ਭਰਤੀ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਅਗਨੀਵੀਰ ਬਣਨ

Loading

ਹਿੰਸਾ ‘ਚ ਸ਼ਾਮਲ ਨੌਜਵਾਨਾਂ ਨੂੰ ਫੌਜ ਦੀ ਭਰਤੀ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ Read More »

ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ

ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈ ਅਲਰਟ ‘ਤੇ ਰੱਖਿਆ ਹੈ। ਸੂਬੇ ਦੇ ਸਾਰੇ ਆਰਮੀ ਭਰਤੀ ਕੇਂਦਰਾਂ ਅਤੇ ਕੈਂਟਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਜਪਾ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਵੀ ਸਖ਼ਤ ਸੁਰੱਖਿਆ ਪ੍ਰਬੰਧ ਹੋਣਗੇ। ADGP (ਲਾਅ ਐਂਡ

Loading

ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ Read More »

ਡੇਰਾ ਮੁਖੀ ਰਾਮ ਰਹੀਮ ਪੈਰੋਲ ਤੇ ਜੇਲ ਵਿੱਚੋ ਆਇਆ ਬਾਹਰ

ਰੋਹਤਕ-  ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵਲੋਂ ਪੈਰੋਲ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਇਆ ਗਿਆ। ਭਾਰੀ ਸੁਰੱਖਿਆ ਦੇ ਵਿਚ ਰਾਮ ਰਹੀਮ ਨੂੰ ਜੇਲ੍ਹ ਤੋਂ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਕਿ

Loading

ਡੇਰਾ ਮੁਖੀ ਰਾਮ ਰਹੀਮ ਪੈਰੋਲ ਤੇ ਜੇਲ ਵਿੱਚੋ ਆਇਆ ਬਾਹਰ Read More »

ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਨੇ ਸ਼ਰਾਬ ਦੀ ਦੁਕਾਨ ਤੇ ਸੁੱਟਿਆ ਗੋਹਾ

ਨਿਵਾੜੀ- ਸ਼ਰਾਬਬੰਦੀ ਬਾਰੇ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਦੇ ਤੇਵਰ ਤਿੱਖੇ ਬਣੇ ਹੋਏ ਹਨ। ਉਸ ਨੇ ਪਹਿਲਾਂ ਸ਼ਰਾਬ ਦੀ ਦੁਕਾਨ ਉੱਤੇ ਪੱਥਰ ਸੁੱਟਿਆ ਤੇ ਬੁੰਦੇਲਖੰਡ ਦੀ ਅਯੁੱਧਿਆ ਕਹੇ ਜਾਣ ਵਾਲੇ ਨਿਵਾੜੀ ਜ਼ਿਲ੍ਹੇ ਦੇ ਓਰਛਾ ਵਿੱਚ ਸ਼ਰਾਬ ਦੀ ਦੁਕਾਨ ਉੱਤੇ ਗਾਂ ਦਾ ਗੋਹਾ ਸੁੱਟਿਆ ਹੈ। ਮਾਮਲਾ ਨਿਵਾੜੀ ਜ਼ਿਲ੍ਹੇ ਵਿੱਚ ਸਥਿਤ ਰਾਮ ਦੀ ਨਗਰੀ

Loading

ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਨੇ ਸ਼ਰਾਬ ਦੀ ਦੁਕਾਨ ਤੇ ਸੁੱਟਿਆ ਗੋਹਾ Read More »

ਪੱਬਜੀ ਖੇਡਣ ਤੋਂ ਮਨ੍ਹਾ ਕਰਨ ’ਤੇ ਪੁੱਤ ਨੇ ਮਾਂ ਨੁੂੰ ਮਾਰੀ ਗੋਲੀ

ਲਖਨਊ- ਲਖਨਊ ਵਿਚ ਪਬਜੀ ਨਾ ਖੇਡਣ ਤੋਂ ਨਰਾਜ਼ ਹੋ ਕੇ 16 ਸਾਲਾ ਮੁੰਡੇ ਨੇ ਅਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਮਾਂ ਦੀ ਲਾਸ਼ ਦੇ ਨਾਲ 3 ਦਿਨ ਘਰ ਵਿਚ ਰਿਹਾ। 10 ਸਾਲ ਦੀ ਭੈਣ ਨੂੰ ਵੀ ਧਮਕਾ ਕੇ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ। ਲਾਸ਼ ਸੜਨ ਕਾਰਨ ਬਦਬੂ ਫੈਲੀ

Loading

ਪੱਬਜੀ ਖੇਡਣ ਤੋਂ ਮਨ੍ਹਾ ਕਰਨ ’ਤੇ ਪੁੱਤ ਨੇ ਮਾਂ ਨੁੂੰ ਮਾਰੀ ਗੋਲੀ Read More »

ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਬਚਾਅ ਵਿੱਚ ਆਉਣ ਨੂੰ ਜਾਗੋ ਪਾਰਟੀ ਨੇ ਅਲੌਕਿਕ ਦਸਿਆ*

  ਨਵੀਂ ਦਿੱਲੀ -ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਬਲੈਂਕੇਟ ਬੈੱਲ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਲੋੜ ਨਾ ਹੋਣ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਬਿਆਨ ‘ਤੇ ਸਿਆਸਤ ਗਰਮਾ ਗਈ ਹੈ। ਦਿੱਲੀ ਸਿੱਖ

Loading

ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਬਚਾਅ ਵਿੱਚ ਆਉਣ ਨੂੰ ਜਾਗੋ ਪਾਰਟੀ ਨੇ ਅਲੌਕਿਕ ਦਸਿਆ* Read More »

ਮੁੰਬਈ ‘ਚ ਸਾਹਮਣੇ ਆਇਆ ਕੋਰੋਨਾ ਦਾ XE ਵੈਰੀਐਂਟ ਦਾ ਪਹਿਲਾ ਮਾਮਲਾ

ਭਾਰਤ ਵਿੱਚ ਕੋਰੋਨਾ ਵਾਇਰਸ ਵੈਰੀਐਂਟ XE ਦਾ ਪਹਿਲਾ ਮਾਮਲਾ ਅੱਜ ਮੁੰਬਈ ਵਿੱਚ ਸਾਹਮਣੇ ਆਇਆ ਹੈ। ਬ੍ਰਿਹਨਮੁੰਬਈ ਮਿਊਂਸਪਲ ਕਾਰਪੋਰੇਸ਼ਨ (ਬੀਐਮਸੀ) ਦੇ ਅਨੁਸਾਰ, ਕਪਾ ਵੈਰੀਐਂਟ ਦਾ ਇੱਕ ਕੇਸ ਵੀ ਪਾਇਆ ਗਿਆ ਹੈ। ਵਾਇਰਸ ਦੇ ਨਵੇਂ ਰੂਪਾਂ ਵਾਲੇ ਮਰੀਜ਼ਾਂ ਵਿੱਚ ਹੁਣ ਤੱਕ ਕੋਈ ਗੰਭੀਰ ਲੱਛਣ ਨਹੀਂ ਹਨ। ਕੱਲ੍ਹ 376 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 230 ਮੁੰਬਈ

Loading

ਮੁੰਬਈ ‘ਚ ਸਾਹਮਣੇ ਆਇਆ ਕੋਰੋਨਾ ਦਾ XE ਵੈਰੀਐਂਟ ਦਾ ਪਹਿਲਾ ਮਾਮਲਾ Read More »

ਪੰਜਾਬ ਦਾ ਕਿਲਾ ਫਤਹਿ ਕਰਨ ਮਗਰੋਂ ਹੁਣ ‘ਆਪ’ ਦੀ ਹਿਮਾਚਲ ਵੱਲ ਐਂਟਰੀ

ਪੰਜਾਬ ਚੋਣਾਂ ਵਿੱਚ ਮਿਲੀ ਹੂੰਝਾਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਆਪਣਾ ਧਿਆਨ ਚੋਣਾਵੀ ਰਾਜ ਵੱਲ ਮੋੜ ਲਿਆ ਹੈ। ਇਸ ਵਿਚਾਲੇ ‘ਆਪ’ ਨੇ ਆਪਣੇ ਚੋਣ ਪ੍ਰਚਾਰ ਲਈ ਮੌਜੂਦਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਗ੍ਰਹਿ ਹਲਕੇ ਮੰਡੀ ਨੂੰ ਚੁਣਿਆ ਹੈ, ਜਿੱਥੇ ਪਾਰਟੀ

Loading

ਪੰਜਾਬ ਦਾ ਕਿਲਾ ਫਤਹਿ ਕਰਨ ਮਗਰੋਂ ਹੁਣ ‘ਆਪ’ ਦੀ ਹਿਮਾਚਲ ਵੱਲ ਐਂਟਰੀ Read More »

ਗੁਰਦੁਆਰਾ ਖਾਰਘਰ ਸਾਹਿਬ ਨਵੀ ਮੁੰਬਈ ਵਿਖੇ ਵਿਸਾਖੀ ਨੂੰ ਸਮਰਪਿਤ 15 ਰੋਜ਼ਾ ਦਸਤਾਰ ਸਿਖਲਾਈ ਕੈਂਪ

ਮੁੰਬਈ – ਖਾਲਸਾ ਪੰਥ ਦੇ ਜਨਮ ਦਿਹਾੜੇ ਵਿਸਾਖੀ ਦੇ ਸੰਬੰਧ ਵਿਚ ਨਵੀਂ ਮੁੰਬਈ ਗੁਰਦੁਆਰਾ ਖਾਰਘਰ ਵਿਖੇ 15 ਰੋਜ਼ਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਬਾਜਾਖਾਨਾ ਸੀਨੀਅਰ ਟਰਬਨ ਕੋਚ ਪਟਿਆਲਾਸ਼ਾਹੀ ਦਸਤਾਰ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਸ. ਕਸ਼ਮੀਰ ਸਿੰਘ ਪ੍ਰਧਾਨ ਜੀ ਨੇ ਦੱਸਿਆ ਕਿ ਵਿਸਾਖੀ ਵਾਲੇ ਦਿਨ ਦਸਤਾਰਾਂ ਦਾ ਲੰਗਰ ਲਗਾਇਆ ਜਾਵੇਗਾ।

Loading

ਗੁਰਦੁਆਰਾ ਖਾਰਘਰ ਸਾਹਿਬ ਨਵੀ ਮੁੰਬਈ ਵਿਖੇ ਵਿਸਾਖੀ ਨੂੰ ਸਮਰਪਿਤ 15 ਰੋਜ਼ਾ ਦਸਤਾਰ ਸਿਖਲਾਈ ਕੈਂਪ Read More »

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की