ਕਾਂਗਰਸ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਨੂੰ ਪ੍ਰਧਾਨ ਬਣਾਏ ਰੱਖਣ ਦਾ ਹੋਇਆ ਫੈਸਲਾ
ਨਵੀਂ ਦਿੱਲੀ – ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਹਾਰ ਪਿੱਛੋਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਅਤੇ ਭਵਿੱਖ ਦੀ ਰਣਨੀਤੀਦੀ ਚਰਚਾ ਕੀਤੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ। ਮੀਟਿੰਗ ਬਾਰੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਮੈਂਬਰਾਂ ਨੇ ਪਾਰਟੀ ਦੇ […]
ਕਾਂਗਰਸ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਨੂੰ ਪ੍ਰਧਾਨ ਬਣਾਏ ਰੱਖਣ ਦਾ ਹੋਇਆ ਫੈਸਲਾ Read More »