National

22 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। ਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦਿੱਤੀ […]

Loading

22 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ Read More »

ਕੋਈ ਹਮਲਾ ਨਹੀਂ ਹੋਇਆ, ਕੇਜਰੀਵਾਲ ਦੇ ਪਾਪ ਉਸ ਨੂੰ ਡਰਾ ਰਹੇ ਹਨ: ਸਿਰਸਾ

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਸਮਾਜ ਵਿਰੋਧੀ ਅਨਸਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ। ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ

Loading

ਕੋਈ ਹਮਲਾ ਨਹੀਂ ਹੋਇਆ, ਕੇਜਰੀਵਾਲ ਦੇ ਪਾਪ ਉਸ ਨੂੰ ਡਰਾ ਰਹੇ ਹਨ: ਸਿਰਸਾ Read More »

ਪਹਿਲੀ ਅਪਰੈਲ ਤੋਂ ਟੌਲ ਦਰਾਂ ਵਿਚ ਹੋਵੇਗਾ ਚੋਖਾ ਵਾਧਾ

ਪਹਿਲੀ ਅਪਰੈਲ ਤੋਂ ਹਾਈਵੇਅ ’ਤੇ ਸਫ਼ਰ ਮਹਿੰਗਾ ਹੋਣ ਜਾ ਰਿਹਾ ਹੈ। 1 ਅਪਰੈਲ ਤੋਂ ਟੌਲ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਆਈ) ਵੱਲੋਂ ਟੌਲ ਦਰਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ 31 ਮਾਰਚ ਰਾਤ 12 ਵਜੇ ਤੋਂ ਇਹ ਦਰਾਂ ਲਾਗੂ ਹੋ ਜਾਣਗੀਆਂ। ਟੌਲ ਅਧਿਕਾਰੀ ਨੇ ਕਿਹਾ

Loading

ਪਹਿਲੀ ਅਪਰੈਲ ਤੋਂ ਟੌਲ ਦਰਾਂ ਵਿਚ ਹੋਵੇਗਾ ਚੋਖਾ ਵਾਧਾ Read More »

ਚੰਡੀਗੜ੍ਹ ਹੋਇਆ ਕੇਂਦਰ ਹਵਾਲੇ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ

ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ 1 ਅਪ੍ਰੈਲ ਤੋਂ ਲਾਗੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ

Loading

ਚੰਡੀਗੜ੍ਹ ਹੋਇਆ ਕੇਂਦਰ ਹਵਾਲੇ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ Read More »

ਦਿੱਲੀ ਦੇ CM ਕੇਜਰੀਵਾਲ ਦੇ ਘਰ ‘ਤੇ ਹਮਲਾ, ਹਮਲਾਵਰਾਂ ਨੇ CCTV ਤੇ ਸਕਿਓਰਿਟੀ ਬੈਰੀਅਰ ਤੋੜੇ

ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ। ਸਕਿਓਰਟੀ ਬੈਰੀਗੇਡ ਵੀ ਤੋੜ ਦਿੱਤੇ। ਮਨੀਸ਼ ਸਿਸਦੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ‘ਤੇ ਦਿੱਲੀ ਪੁਲਿਸ ਨੇ ਬਿਆਨ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ 50 ਲੋਕਾਂ

Loading

ਦਿੱਲੀ ਦੇ CM ਕੇਜਰੀਵਾਲ ਦੇ ਘਰ ‘ਤੇ ਹਮਲਾ, ਹਮਲਾਵਰਾਂ ਨੇ CCTV ਤੇ ਸਕਿਓਰਿਟੀ ਬੈਰੀਅਰ ਤੋੜੇ Read More »

ਕੇਂਦਰ ਪੰਜਾਬ ਦੇ ਅਧਿਕਾਰ ਨਾ ਖੋਹੇ : ਸੰਜੇ ਸਿੰਘ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕੇਂਦਰ ਸ਼ਾਸਿਤ ਸੂਬੇ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਕੇਂਦਰੀ ਕਾਨੂੰਨ ਲਾਗੂ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਦੇ ਪ੍ਰਸ਼ਾਸਨ ‘ਤੇ ਕੇਂਦਰੀ ਕਾਨੂੰਨਾਂ ਨੂੰ ਲਾਗੂ ਕਰਕੇ ਪੰਜਾਬ ਦੀ ਚੁਣੀ ਹੋਈ ਸਰਕਾਰ ਦੇ ਅਧਿਕਾਰਾਂ ਦੀ

Loading

ਕੇਂਦਰ ਪੰਜਾਬ ਦੇ ਅਧਿਕਾਰ ਨਾ ਖੋਹੇ : ਸੰਜੇ ਸਿੰਘ Read More »

ਨੀਰਜ ਚੋਪੜਾ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ ਪੁਰਸਕਾਰ ਵੱਖ-ਵੱਖ ਵਿਸ਼ਿਆਂ ਅਤੇ ਗਤੀਵਿਧੀਆਂ ਜਿਵੇਂ ਕਿ ਕਲਾ, ਸਮਾਜਿਕ ਕਾਰਜ, ਜਨਤਕ ਮਾਮਲੇ, ਵਿਗਿਆਨ ਅਤੇ ਇੰਜੀਨੀਅਰਿੰਗ, ਵਪਾਰ

Loading

ਨੀਰਜ ਚੋਪੜਾ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ Read More »

ਕੇਂਦਰੀ ਖਪਤਕਾਰ ਸੁਰੱਖਿਆ ਅਥਾਰਿਟੀ ਨੇ ਪੇਟੀਐਮ ਮੋਲ ਅਤੇ ਸਨੈਪਡੀਲ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਲਾਇਆ

ਨਵੀਂ ਦਿੱਲੀ- ਕੇਂਦਰੀ ਖਪਤਕਾਰ ਸੁਰੱਖਿਆ ਅਥਾਰਿਟੀ (ਸੀ ਸੀ ਪੀ ਏ) ਨੇ ਈ-ਕਮਰਸ ਕੰਪਨੀ ਪੇਟੀਐਮ ਮੋਲ ਅਤੇ ਸਨੈਪਡੀਲ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਅਥਾਰਿਟੀ ਨੇ ਬਿਨਾਂ ਸਟੈਂਡਰਡ ਵਾਲੇ ਪ੍ਰੈਸ਼ਰ ਕੁਕਰ ਵੇਚਣ ਲਈ ਜੁਰਮਾਨਾ ਲਾਉਂਦੇ ਹੋਏ ਦੋਨਾਂ ਕੰਪਨੀਆਂ ਨੂੰ ਵੇਚੀਆਂ ਗਈਆਂ ਵਸਤੂਆਂ ਵਾਪਸ ਲੈਣ ਦੇ ਨਾਲ ਖਪਤਕਾਰਾਂ ਤੋਂ ਲਈ ਰਾਸ਼ੀ ਵਾਪਸ ਕਰਨ ਦਾ ਆਦੇਸ਼

Loading

ਕੇਂਦਰੀ ਖਪਤਕਾਰ ਸੁਰੱਖਿਆ ਅਥਾਰਿਟੀ ਨੇ ਪੇਟੀਐਮ ਮੋਲ ਅਤੇ ਸਨੈਪਡੀਲ ਨੂੰ 1-1 ਲੱਖ ਰੁਪਏ ਦਾ ਜੁਰਮਾਨਾ ਲਾਇਆ Read More »

ਯੋਗੀ ਦੇ ਬਿ੍ਰਟੇਨ ਤੱਕ ਚਰਚੇ- ਬਿ੍ਰਟਿਸ਼ ਸਰਕਾਰ ਨੇ ਪੱਤਰ ਲਿਖ ਮਿਲਣ ਦੀ ਇੱਛਾ ਜਤਾਈ

ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਲਗਾਤਾਰ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਚੁਣੇ ਜਾਣ ‘ਤੇ ਬ੍ਰਿਟਿਸ਼ ਸਰਕਾਰ ਵੱਲੋਂ ਯੋਗੀ ਆਦਿੱਤਿਆਨਾਥ ਨੂੰ ਪੱਤਰ ਲਿਖ ਕੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਯੋਗੀ ਨੂੰ ਮਿਲਣ ਦੀ ਇੱਛਾ ਵੀ ਜ਼ਾਹਰ ਕੀਤੀ। ਇਹ ਜਾਣਕਾਰੀ ਐਤਵਾਰ ਨੂੰ ਇੱਥੇ ਜਾਰੀ ਇੱਕ ਸਰਕਾਰੀ ਬਿਆਨ ਵਿੱਚ ਦਿੱਤੀ ਗਈ। ਸਰਕਾਰੀ

Loading

ਯੋਗੀ ਦੇ ਬਿ੍ਰਟੇਨ ਤੱਕ ਚਰਚੇ- ਬਿ੍ਰਟਿਸ਼ ਸਰਕਾਰ ਨੇ ਪੱਤਰ ਲਿਖ ਮਿਲਣ ਦੀ ਇੱਛਾ ਜਤਾਈ Read More »

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ

ਨਵੀਂ ਦਿੱਲੀ : ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਚੋਣ ਸਹਿ-ਇੰਚਾਰਜ, ਰਾਘਵ ਚੱਢਾ ਨੂੰ ਐਤਵਾਰ ਨੂੰ ਨਵੀਂ ਦਿੱਲੀ ਵਿੱਚ Lakme Fashion ਦੇ ਇੱਕ ਇਵੈਂਟ ਵਿੱਚ ਰੈਂਪ ਵਾਕ ਕਰਦੇ ਦੇਖਿਆ ਗਿਆ। ਜਿੱਥੇ ਉਹ ਮੋਡੀਸ਼ ਲੁੱਕ ‘ਚ ਨਜ਼ਰ ਆਏ। ਇਸ ਵੀਡੀਓ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਦਵਿੰਦਰ ਸ਼ਰਮਾ ਨੇ

Loading

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ Read More »

Scroll to Top
Latest news
जोश उत्साह देशभक्ति से परिपूर्ण एनसीसी कैडेटों का दस दिवसीय कैम्प का आगाज डिवीजनल कमिश्नर ने लोगों को भगवान वाल्मीकि जी की शिक्षाओं से मार्गदर्शन लेकर मानवता के कल्याण के लिए... डिप्टी कमिश्नर ने किसानों को वातावरण की संभाल में सक्रिय भूमिका निभाने का न्योता दिया भगवान वाल्मीकि जी का जीवन हमें सत्य एवं परिश्रम के मार्ग पर चलने की प्रेरणा देता है: मोहिंदर भगत  रैशनेलाईजेशन के बाद जिले में 1926 पोलिंग बूथ : डिप्टी कमिश्नर ਪਿੰਡ ਬਿੱਲਾ ਨਵਾਬ ਨੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਰਬ ਸੰਮਤੀ ਨਾਲ ਚੁਣਿਆ ਪਰਮਜੀਤ ਕੌਰ ਨੂੰ ਪਿੰਡ ਦੀ ਸਰਪੰਚ लुधियाना जिले में  वायु रक्षा ब्रिगेड द्वारा भूतपूर्व सैनिकों की रैली का आयोजन  भगवान वाल्मीकि जी ने रामायण की रचना कर हमें शिक्षित होने का संदेश दिया: मोहिंदर भगत  प्रगतिशील और समृद्ध पंजाब के निर्माण के लिए भगवान वाल्मीकि जी के पदचिह्नों पर चलें: मुख्यमंत्री की ल... कैबिनेट मंत्रियों ने भगवान वाल्मीकि जी के प्रकाश उत्सव पर लोगों को मुबारकबाद दी