National

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ

ਨਵੀਂ ਦਿੱਲੀ : ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਚੋਣ ਸਹਿ-ਇੰਚਾਰਜ, ਰਾਘਵ ਚੱਢਾ ਨੂੰ ਐਤਵਾਰ ਨੂੰ ਨਵੀਂ ਦਿੱਲੀ ਵਿੱਚ Lakme Fashion ਦੇ ਇੱਕ ਇਵੈਂਟ ਵਿੱਚ ਰੈਂਪ ਵਾਕ ਕਰਦੇ ਦੇਖਿਆ ਗਿਆ। ਜਿੱਥੇ ਉਹ ਮੋਡੀਸ਼ ਲੁੱਕ ‘ਚ ਨਜ਼ਰ ਆਏ। ਇਸ ਵੀਡੀਓ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਦਵਿੰਦਰ ਸ਼ਰਮਾ ਨੇ […]

Loading

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ Read More »

ਪ੍ਰਸ਼ਾਂਤ ਕਿਸ਼ੋਰ ਸੰਭਾਲਣਗੇ ਗੁਜਰਾਤ ਚੋਣਾਂ ‘ਚ ਕਾਂਗਰਸ ਦੀ ਕਮਾਨ

ਪ੍ਰਸ਼ਾਂਤ ਕਿਸ਼ੋਰ ਦਾ ਕਾਂਗਰਸ ਲਈ ਮੋਹ ਮੁੜ ਜਾਗ ਗਿਆ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਨਾਲ ਜੁੜ ਸਕਦੇ ਹਨ। ਸੂਤਰਾਂ ਮੁਤਾਬਕ ਪੀਕੇ ਨੇ ਰਾਹੁਲ ਨਾਲ ਸੰਪਰਕ ਕੀਤਾ ਹੈ ਤੇ ਕਾਂਗਰਸ ਨੂੰ ਇਸ ਦਾ ਆਫਰ ਦਿੱਤਾ ਹੈ। ਪਿਛਲੇ ਦਿਨੀਂ ਗੁਜਰਾਤ ਕਾਂਗਰਸ ਦੇ ਨੇਤਾਵਾਂ ਨਾਲ ਬੈਠਕ ਵਿੱਚ ਰਾਹੁਲ ਗਾਂਧੀ ਨੇ ਇਸ ‘ਤੇ ਸਾਰਿਆਂ

Loading

ਪ੍ਰਸ਼ਾਂਤ ਕਿਸ਼ੋਰ ਸੰਭਾਲਣਗੇ ਗੁਜਰਾਤ ਚੋਣਾਂ ‘ਚ ਕਾਂਗਰਸ ਦੀ ਕਮਾਨ Read More »

ਰਾਜੋਆਣਾ ਨੂੰ ਮੁਆਫੀ ਬਾਰੇ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ 30 ਅਪ੍ਰੈਲ ਤੱਕ ਫੈਸਲਾ ਲੈਣ ਦਾ ਦਿੱਤਾ ਨਿਰਦੇਸ਼

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ)

Loading

ਰਾਜੋਆਣਾ ਨੂੰ ਮੁਆਫੀ ਬਾਰੇ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ 30 ਅਪ੍ਰੈਲ ਤੱਕ ਫੈਸਲਾ ਲੈਣ ਦਾ ਦਿੱਤਾ ਨਿਰਦੇਸ਼ Read More »

‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਲੈ ਕੇ ਕੇਜਰੀਵਾਲ ਨੇ ਘੇਰੀ ਭਾਜਪਾ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਵਿਧਾਇਕ ਮੰਗ ਕਰ ਰਹੇ ਹਨ ਕਿ ‘ਦਿ ਕਸ਼ਮੀਰ ਫਾਈਲਜ਼’ ਦਿੱਲੀ ’ਚ ਟੈਕਸ ਮੁਕਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਫਿਲਮ ਨੂੰ ਯੂਟਿਊਬ ’ਤੇ ਅਪਲੋਡ ਕਰ ਦੇਵੇ ਅਤੇ ਤਾਂ ਜੋ ਇਹ ਸਾਰਿਆਂ ਲਈ ਮੁਫ਼ਤ ਹੋ ਸਕੇ। ਵਿਧਾਨ ਸਭਾ ਨੂੰ ਸੰਬੋਧਨ

Loading

‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਲੈ ਕੇ ਕੇਜਰੀਵਾਲ ਨੇ ਘੇਰੀ ਭਾਜਪਾ Read More »

ਰਾਜ ਸਭਾ ਲਈ ਪੰਜਾਬ ਦੇ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ’ਤੇ ਆਮ ਆਦਮੀ ਪਾਰਟੀ (ਆਪ) ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਰਾਜ ਸਭਾ ਚੋਣਾਂ ਦੇ ਆਬਜ਼ਰਵਰ ਡਾ. ਐੱਸ. ਕਰੁਣਾ ਰਾਜੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਦੇ ਉਮੀਦਵਾਰ ਡਾ. ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ

Loading

ਰਾਜ ਸਭਾ ਲਈ ਪੰਜਾਬ ਦੇ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ Read More »

ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ : ‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਅਸਤੀਫਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ  ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੇ ਦੋ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਰਾਜ ਸਭਾ

Loading

ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ Read More »

ਸੀਐੱਮ ਮਾਨ ਨੇ ਪੀਐੱਮ ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਲਈ ਮੰਗਿਆ ਵਿਸ਼ੇਸ਼ ਪੈਕੇਜ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਕੀਤੀ। ਇਹ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਤੌਰ ਮੁੱਖ ਮੰਤਰੀ ਪਹਿਲੀ ਮੁਲਾਕਾਤ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀਐੱਮ ਭਗਵੰਤ ਮਾਨ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ

Loading

ਸੀਐੱਮ ਮਾਨ ਨੇ ਪੀਐੱਮ ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਲਈ ਮੰਗਿਆ ਵਿਸ਼ੇਸ਼ ਪੈਕੇਜ Read More »

ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਨਹੀਂ ਜਾਣਗੇ: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਅਚਾਨਕ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿਕਾਇਤ ਆਉਂਦੀ ਹੈ ਤਾਂ

Loading

ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਨਹੀਂ ਜਾਣਗੇ: ਕੇਜਰੀਵਾਲ Read More »

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਦੁਨੀਆ ਦਾ ਸਭ ਤੋਂ ਮਸ਼ਹੂਰ ਨੇਤਾ ਬਣ ਗਏ ਹਨ। ਅਮਰੀਕਾ ਵਿੱਚ ਸਥਿਤ ਇੱਕ ਗਲੋਬਲ ਲੀਡਰ ਪ੍ਰਵਾਨਗੀ ਟਰੈਕਰ, ਮਾਰਨਿੰਗ ਕੰਸਲਟ ਨੇ ਗਲੋਬਲ ਲੀਡਰਾਂ ਦੀ ਪ੍ਰਵਾਨਗੀ ਰੇਟਿੰਗ ਜਾਰੀ ਕੀਤੀ ਹੈ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ ਵੱਧ ਰੇਟਿੰਗ ਮਿਲੀ ਹੈ ਅਤੇ ਉਹ 77 ਪ੍ਰਤੀਸ਼ਤ

Loading

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ Read More »

ਹਰ ਜ਼ਿੰਮੇਵਾਰੀ ਅਹਿਮ, ਸਿਰਫ ਲੋਕਾਂ ਲਈ ਕਰੋ ਕੰਮ : ਅਰਵਿੰਦ ਕੇਜਰੀਵਾਲ

ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ । ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਇਮਾਨਦਾਰੀ ਦਾ ਮੰਤਰ ਦਿੱਤਾ। ਵਿਧਾਇਕਾਂ ਨਾਲ

Loading

ਹਰ ਜ਼ਿੰਮੇਵਾਰੀ ਅਹਿਮ, ਸਿਰਫ ਲੋਕਾਂ ਲਈ ਕਰੋ ਕੰਮ : ਅਰਵਿੰਦ ਕੇਜਰੀਵਾਲ Read More »

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की