ਉੱਤਰਾਖੰਡ ਵਿੱਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ
ਦੇਹਰਾਦੂਨ- ਉੱਤਰਾਖੰਡ ‘ਚ ਵੀਰਵਾਰ ਦੇਰ ਰਾਤ ਭਾਰੀ ਮੀਂਹ ਦੌਰਾਨ ਰੁਦਰਪ੍ਰਯਾਗ ਜ਼ਿਲੇ ਦੇ ਕੇਦਾਰ ਘਾਟੀ ਖੇਤਰ ‘ਚ ਜ਼ਮੀਨ ਖਿਸਕਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਨੇਪਾਲ ਦੇ ਰਹਿਣ ਵਾਲੇ ਹਨ। ਟਿਹਰੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਪਸ਼ੂਆਂ ਦੇ ਨੁਕਸਾਨ ਦੀ ਵੀ ਸੂਚਨਾ ਮਿਲੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੇ ਕਮਾਂਡਰ (ਕਮਾਂਡੈਂਟ) ਮਣੀਕਾਂਤ […]
ਉੱਤਰਾਖੰਡ ਵਿੱਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ Read More »