National

‘ਦਿ ਕਸ਼ਮੀਰ ਫਾਈਲਸ’ ਫਿਲਮ ਸੱਚਾਈ ਤੋਂ ਬਹੁਤ ਦੂਰ : ਉਮਰ ਅਬਦੁੱਲਾ

ਨੈਸ਼ਨਲ ਕਾਨਫਰੰਸ ਨੇ ‘ਦਿ ਕਸ਼ਮੀਰ ਫਾਈਲਸ’ ‘ਤੇ ਆਪਣੀ ਚੁੱਪੀ ਤੋੜੀ ਤੇ ਕਿਹਾ ਕਿ ਫਿਲਮ ਸੱਚਾਈ ਤੋਂ ਬਹੁਤ ਦੂਰ ਹੈ। ਫਿਲਮ ਨਿਰਮਾਤਾਵਾਂ ਨੇ ਮੁਸਲਮਾਨਾਂ ਤੇ ਸਿੱਖਾਂ ਦੇ ਬਲਿਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ, ਜੋ ਅੱਤਵਾਦ ਤੋਂ ਪੀੜਤ ਸਨ। ਪਾਰਟੀ ਦੇ ਉਪ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਇੱਰ ਕਮਰਸ਼ੀਅਲ ਫਿਲਮ […]

‘ਦਿ ਕਸ਼ਮੀਰ ਫਾਈਲਸ’ ਫਿਲਮ ਸੱਚਾਈ ਤੋਂ ਬਹੁਤ ਦੂਰ : ਉਮਰ ਅਬਦੁੱਲਾ Read More »

ਰਾਜੇਵਾਲ ਤੇ ਚੜੂਨੀ ਨਾਲ ਸਾਡਾ ਕੋਈ ਸੰਬੰਧ ਨਹੀਂ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਬਿਆਨ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ ਦਾ ਬਲਬੀਰ ਸਿੰਘ ਰਾਜੇਵਾਲ ਤੇ ਗੁਰਨਾਮ ਸਿੰਘ ਚੜੂਨੀ ਸਮੇਤ ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਪਾਰਟੀ ਵਾਲੀਆਂ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਦੇ ਨਾਲ ਸੰਬੰਧ ਨਹੀਂ।ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ 15 ਜਨਵਰੀ ਦੀ ਕੌਮੀ ਮੀਟਿੰਗ ਵਿਚ ਸਰਬਸੰਮਤੀ ਦਾ ਫੈਸਲਾ ਸੀ

ਰਾਜੇਵਾਲ ਤੇ ਚੜੂਨੀ ਨਾਲ ਸਾਡਾ ਕੋਈ ਸੰਬੰਧ ਨਹੀਂ : ਸੰਯੁਕਤ ਕਿਸਾਨ ਮੋਰਚਾ Read More »

ਯੋਗੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ 45000 ਲੋਕਾਂ ਨੂੰ ਸੱਦਾ

ਲਖਨਊ:  ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022   ਦੇ ਨਤੀਜੇ ਆ ਗਏ ਹਨ। ਭਾਜਪਾ ਸੂਬੇ ‘ਚ ਸਪੱਸ਼ਟ ਬਹੁਮਤ ਨਾਲ ਸੱਤਾ ‘ਚ ਪਰਤ ਆਈ ਹੈ। ਹੁਣ ਯੋਗੀ ਆਦਿਤਿਆਨਾਥ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ  ਨੂੰ ਸ਼ਾਨਦਾਰ ਬਣਾਉਣ ਲਈ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸਮਾਗਮ ਏਕਾਨਾ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਯੋਗੀ

ਯੋਗੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ 45000 ਲੋਕਾਂ ਨੂੰ ਸੱਦਾ Read More »

ਖੱਟਰ ਨੇ ਹੋਲੀ ਦੇ ਰੰਗਾਂ ਨਾਲ ਕੀਤਾ ਪੰਜਾਬ ਦੇ CM ਦਾ ਸਵਾਗਤ

ਚੰਡੀਗੜ੍ਹ: ਹਰਿਆਣਾ ਦੇ ਰਾਜ ਭਵਨ ਵਿੱਚ ਵੀਰਵਾਰ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਹੋਲੀ ਮਿਲਣ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ-ਦੂਜੇ ਨੂੰ ਖੂਬ ਗੁਲਾਲ ਲਗਾਇਆ। ਇਸਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ

ਖੱਟਰ ਨੇ ਹੋਲੀ ਦੇ ਰੰਗਾਂ ਨਾਲ ਕੀਤਾ ਪੰਜਾਬ ਦੇ CM ਦਾ ਸਵਾਗਤ Read More »

ਲੋਕ ਸਭਾ ਸਪੀਕਰ ਨੇ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮਨਜ਼ੂਰ ਕੀਤਾ

ਨਵੀਂ ਦਿੱਲੀ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦਾ ਸਦਨ ​​ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਸ੍ਰੀ ਮਾਨ ਨੇ ਸੋਮਵਾਰ ਨੂੰ ਸ੍ਰੀ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਹੇਠਲੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਸੌਂਪਿਆ। ਸ੍ਰੀ

ਲੋਕ ਸਭਾ ਸਪੀਕਰ ਨੇ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮਨਜ਼ੂਰ ਕੀਤਾ Read More »

ਕਾਂਗਰਸ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਨੂੰ ਪ੍ਰਧਾਨ ਬਣਾਏ ਰੱਖਣ ਦਾ ਹੋਇਆ ਫੈਸਲਾ

ਨਵੀਂ ਦਿੱਲੀ – ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਹਾਰ ਪਿੱਛੋਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਅਤੇ ਭਵਿੱਖ ਦੀ ਰਣਨੀਤੀਦੀ ਚਰਚਾ ਕੀਤੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ। ਮੀਟਿੰਗ ਬਾਰੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਮੈਂਬਰਾਂ ਨੇ ਪਾਰਟੀ ਦੇ

ਕਾਂਗਰਸ ਦੀ ਮੀਟਿੰਗ ਵਿਚ ਸੋਨੀਆ ਗਾਂਧੀ ਨੂੰ ਪ੍ਰਧਾਨ ਬਣਾਏ ਰੱਖਣ ਦਾ ਹੋਇਆ ਫੈਸਲਾ Read More »

ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ

ਸਮੂਹ ਪੰਥਕ ਪਾਰਟੀਆਂ ਦੀ ਵਿਚਾਰਕ ਸ਼ਮੂਲੀਅਤ ਲਈ ਜਾਗੋ ਪਾਰਟੀ ਨੇ ਕੀਤੀ ਪਹਿਲ ਅਕਾਲੀ ਦਲ ਦੇ ਪਤਨ ਕਰਕੇ ਹੁਣ ਸਿੱਖਾਂ ਨੂੰ ਆਪਣਾ ‘ਨਾਟੋ’ ਬਣਾਉਣ ਦੀ ਲੋੜ :  ਜੀਕੇ ਨਵੀਂ ਦਿੱਲੀ-  ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਸਣੇ 96 ਫੀਸਦੀ ਉਮੀਦਵਾਰਾਂ ਦੀ ਹੋਈ ਹਾਰ ਤੋਂ ਬਾਅਦ ਪੰਥਕ ਸਫਿਆਂ ਵਿੱਚ ਮਾਯੂਸੀ ਪਾਈ ਜਾ ਰਹੀ

ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ Read More »

भाजपा की जीत, डबल ईंजन की सरकार पर जनता के विश्वास की जीत: ओपी धनखड़

-चार राज्यों में भाजपा की जीत के जश्न में प्रदेश अध्यक्ष ओमप्रकाश धनखड़ ने उड़ाया गुलाल, बांटी मिठाईयां -गुरुग्राम स्थित पार्टी कार्यालय में नगाड़ों की थाप पर जीत के जश्न में झूमे कार्यकर्ता गुरुग्राम- चार राज्यों में भारतीय जनता पार्टी की जीत की खुमारी में गुरुवार को हरियाणा के भाजपाई भी जमकर झूमे। खुद पार्टी

भाजपा की जीत, डबल ईंजन की सरकार पर जनता के विश्वास की जीत: ओपी धनखड़ Read More »

ਯੂਪੀ, ਉਤਰਾਖੰਡ, ਮਨੀਪੁਰ ਅਤੇ ਗੋਆ ਵਿਚ ਭਾਜਪਾ ਅੱਗੇ- ਪੰਜਾਬ ਵਿਚ ਆਪ ਦੀ ਹੋਈ ਬੱਲੇ ਬੱਲੇ

ਯੂਪੀ ਦੇ ਰੁਝਾਨਾਂ ਵਿੱਚ ਭਾਜਪਾ ਨੇ ਵੱਡੀ ਲੀਡ ਬਣਾ ਲਈ ਹੈ। ਯੂਪੀ ‘ਚ ਭਾਜਪਾ 230, ਸਪਾ 100, ਬਸਪਾ 5 ਅਤੇ ਕਾਂਗਰਸ 4 ਸੀਟਾਂ ‘ਤੇ ਅੱਗੇ ਹੈ। ਮਨੀਪੁਰ ਵਿੱਚ ਭਾਜਪਾ 22, ਕਾਂਗਰਸ 15, ਐਨਪੀਪੀ 9, ਐਨਪੀਐਫ 6 ਅਤੇ ਆਜ਼ਾਦ ਉਮੀਦਵਾਰ 8 ਸੀਟਾਂ ’ਤੇ ਅੱਗੇ ਹੈ। ਪੰਜਾਬ ਦੇ ਰੁਝਾਨਾਂ ਵਿੱਚ ‘ਆਪ’ ਨੂੰ ਬਹੁਮਤ ਮਿਲਿਆ ਹੈ। ਪੰਜਾਬ ‘ਚ

ਯੂਪੀ, ਉਤਰਾਖੰਡ, ਮਨੀਪੁਰ ਅਤੇ ਗੋਆ ਵਿਚ ਭਾਜਪਾ ਅੱਗੇ- ਪੰਜਾਬ ਵਿਚ ਆਪ ਦੀ ਹੋਈ ਬੱਲੇ ਬੱਲੇ Read More »

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ਼ ਪ੍ਰਦਰਸ਼ਨ

ਨਵੀਂ ਦਿੱਲੀ  ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਦਿੱਲੀ ਵਿਧਾਨ ਸਭਾ ਦੇ

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ਼ ਪ੍ਰਦਰਸ਼ਨ Read More »

Scroll to Top
Latest news
जोश उत्साह देशभक्ति से परिपूर्ण एनसीसी कैडेटों का दस दिवसीय कैम्प का आगाज डिवीजनल कमिश्नर ने लोगों को भगवान वाल्मीकि जी की शिक्षाओं से मार्गदर्शन लेकर मानवता के कल्याण के लिए... डिप्टी कमिश्नर ने किसानों को वातावरण की संभाल में सक्रिय भूमिका निभाने का न्योता दिया भगवान वाल्मीकि जी का जीवन हमें सत्य एवं परिश्रम के मार्ग पर चलने की प्रेरणा देता है: मोहिंदर भगत  रैशनेलाईजेशन के बाद जिले में 1926 पोलिंग बूथ : डिप्टी कमिश्नर ਪਿੰਡ ਬਿੱਲਾ ਨਵਾਬ ਨੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਰਬ ਸੰਮਤੀ ਨਾਲ ਚੁਣਿਆ ਪਰਮਜੀਤ ਕੌਰ ਨੂੰ ਪਿੰਡ ਦੀ ਸਰਪੰਚ लुधियाना जिले में  वायु रक्षा ब्रिगेड द्वारा भूतपूर्व सैनिकों की रैली का आयोजन  भगवान वाल्मीकि जी ने रामायण की रचना कर हमें शिक्षित होने का संदेश दिया: मोहिंदर भगत  प्रगतिशील और समृद्ध पंजाब के निर्माण के लिए भगवान वाल्मीकि जी के पदचिह्नों पर चलें: मुख्यमंत्री की ल... कैबिनेट मंत्रियों ने भगवान वाल्मीकि जी के प्रकाश उत्सव पर लोगों को मुबारकबाद दी