ਖੁਸ਼ਬੂ ਪੰਜਾਬ ਦੀ

Latest news
ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु

National

ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ

ਗੋਪੇਸ਼ਵਰ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਾਲ 2023 ਦੀ ਯਾਤਰਾ ਦੀ ਵਿਧੀਪੂਰਵਕ ਸਮਾਪਤੀ ਹੋ ਜਾਵੇਗੀ। ਇਸ ਯਾਤਰਾ ਕਾਲ ’ਚ ਹੁਣ ਤੱਕ ਇਕ ਲੱਖ 60 ਹਜ਼ਾਰ 800 ਤੀਰਥ ਯਾਤਰੀ ਹੇਮਕੁੰਟ ਸਾਹਿਬ ਨਤਮਸਤਕ ਹੋ ਚੁੱਕੇ […]

Loading

ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ Read More »

ਪੰਜਾਬ ਵਿਚ ਹਰਿਆਣਾ ਨਾਲੋਂ ਜ਼ਿਆਦਾ ਨਸ਼ਾ : ਮਨੋਹਰ ਲਾਲ ਖੱਟਰ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਹੁਣ ‘ਬੇਟਾ ਬਚਾਉ ਮੁਹਿੰਮ’ ਚਲਾਈ ਜਾਵੇਗੀ। ਇਕ ਸਮਾਰੋਹ ਦੌਰਾਨ ਯਮੁਨਾਨਗਰ ਪਹੁੰਚੇ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ, ਉਥੇ ਹਰਿਆਣਾ ਨਾਲੋਂ ਜ਼ਿਆਦਾ ਨਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ’ਚ ਸਰਹੱਦਾਂ ਨਹੀਂ ਦੇਖੀਆਂ ਜਾਂਦੀਆਂ। ਜੇਕਰ ਪੰਜਾਬ ਵਿਚ

Loading

ਪੰਜਾਬ ਵਿਚ ਹਰਿਆਣਾ ਨਾਲੋਂ ਜ਼ਿਆਦਾ ਨਸ਼ਾ : ਮਨੋਹਰ ਲਾਲ ਖੱਟਰ Read More »

ਭਾਰਤ ਨੇ ਪਾਕਿਸਤਾਨ ਕ੍ਰਿਕਟ ਟੀਮ ਨੂੰ ਵਨਡੇ ਵਿਸ਼ਵ ਕੱਪ ਲਈ ਵੀਜ਼ਾ ਕੀਤਾ ਜਾਰੀ

ਪਾਕਿਸਤਾਨ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਵਨਡੇ ਵਿਸ਼ਵ ਕੱਪ ਲਈ ਭਾਰਤੀ ਵੀਜ਼ਾ ਜਾਰੀ ਕਰ ਦਿੱਤਾ ਗਿਆ। ਕੌਮਾਂਤਰੀ ਕ੍ਰਿਕਟ ਕੌਂਸਲ ਨੇ ਇਸ ਦੀ ਪੁਸ਼ਟੀ ਕੀਤੀ। ਪੀਸੀਬੀ ਵੱਲੋਂ ਰਾਸ਼ਟਰੀ ਟੀਮ ਦੀ ਹੈਦਰਾਬਾਦ ਯਾਤਰਾ ਵਿਚ ਦੇਰੀ ‘ਤੇ ਆਈਸੀਸੀ ਦੇ ਸਾਹਮਣੇ ਚਿੰਤਾ ਜਤਾਏ ਜਾਣ ਦੇ ਕੁਝ ਘੰਟਿਆਂ ਬਾਅਦ ਵੀਜ਼ਾ ਮਿਲਣ ਦੀ ਖਬਰ ਆਈ। 27 ਸਤੰਬਰ ਦੀ ਸਵੇਰ ਪਾਕਿਸਤਾਨ ਦੀ

Loading

ਭਾਰਤ ਨੇ ਪਾਕਿਸਤਾਨ ਕ੍ਰਿਕਟ ਟੀਮ ਨੂੰ ਵਨਡੇ ਵਿਸ਼ਵ ਕੱਪ ਲਈ ਵੀਜ਼ਾ ਕੀਤਾ ਜਾਰੀ Read More »

ਸਰਕਾਰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਉਮਰ ਤੈਅ ਕਰੇ : ਹਾਈਕੋਰਟ

ਬੈਂਗਲੁਰੂ  : ਕਰਨਾਟਕ ਹਾਈਕੋਰਟ ਨੇ 19 ਸਤੰਬਰ ਨੂੰ ਕਿਹਾ ਕਿ ਸਰਕਾਰ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਉਮਰ ਤੈਅ ਕਰਨੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਚੰਗੀ ਗੱਲ ਹੈ ਪਰ ਅੱਜ ਕੱਲ੍ਹ ਸਕੂਲ ਜਾਣ ਵਾਲੇ ਬੱਚੇ ਇਸ ਦੇ ਆਦੀ ਹੋ ਗਏ ਹਨ। ਅਜਿਹੇ ਵਿਚ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਲਈ

Loading

ਸਰਕਾਰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਉਮਰ ਤੈਅ ਕਰੇ : ਹਾਈਕੋਰਟ Read More »

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ

ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਖੇਤਰਾਂ ਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ

Loading

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ Read More »

3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਰਾਊਜ ਐਵੇਨਿਊ ਨੇ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਉਸ ਨੂੰ ਬਰੀ ਕਰ ਦਿੱਤਾ ਹੈ। ਤਿੰਨਾਂ ਦਾ ਕਤਲ ਸੁਲਤਾਨਪੁਰੀ ਇਲਾਕੇ ਵਿੱਚ ਹੋਇਆ ਸੀ। ਪੁਲਿਸ ਨੇ ਸੱਜਣ ਕੁਮਾਰ ਦੇ ਨਾਲ-ਨਾਲ ਕੁਝ ਹੋਰ ਲੋਕਾਂ

Loading

3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ Read More »

ਬਿ੍ਰਟੇਨ ਜਾਣ ਵਾਲਿਆਂ ਨੂੰ ਵੱਡਾ ਝਟਕਾ!- ਅਗਲੇ ਮਹੀਨੇ ਤੋਂ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਹੋਵੇਗਾ ਮਹਿੰਗਾ

ਭਾਰਤ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਲਈ ਬਿ੍ਰਟੇਨ ਜਾਂਦੇ ਹਨ। ਇਸੇ ਵਿਚਾਲੇ ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿੱਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ

Loading

ਬਿ੍ਰਟੇਨ ਜਾਣ ਵਾਲਿਆਂ ਨੂੰ ਵੱਡਾ ਝਟਕਾ!- ਅਗਲੇ ਮਹੀਨੇ ਤੋਂ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਹੋਵੇਗਾ ਮਹਿੰਗਾ Read More »

ਸੋਨੀਆ ਗਾਂਧੀ ਨੂੰ ਹੋਰਡਿੰਗ ਲਾ ਕੇ ਦੱਸਿਆ ‘ਭਾਰਤ ਮਾਤਾ’

ਤੇਲੰਗਾਨਾ ਦੇ ਰੰਗਾਰੇਡੀ ਜ਼ਿਲੇ ਦੇ ਟੁੱਕੂਗੁੜਾ ਇਲਾਕੇ ’ਚ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਹੋਰਡਿੰਗ ਲਗਾਏ ਗਏ ਹਨ। ਇਨ੍ਹਾਂ ਹੋਰਡਿੰਗਜ਼ ’ਚ ਸੋਨੀਆ ਗਾਂਧੀ ਨੂੰ ਭਾਰਤ ਮਾਤਾ ਦੇ ਰੂਪ ’ਚ ਦਿਖਾਇਆ ਗਿਆ ਹੈ। ਕਾਂਗਰਸ ਐਤਵਾਰ (17 ਸਤੰਬਰ) ਨੂੰ ਇੱਥੇ ਜਨਤਕ ਰੈਲੀ ਕਰੇਗੀ। ਇਸ ਦੌਰਾਨ ਹੈਦਰਾਬਾਦ

Loading

ਸੋਨੀਆ ਗਾਂਧੀ ਨੂੰ ਹੋਰਡਿੰਗ ਲਾ ਕੇ ਦੱਸਿਆ ‘ਭਾਰਤ ਮਾਤਾ’ Read More »

ਧਰਤੀ ਦੇ ਬਿਜਲੀ ਅਣੂਆਂ ਤੋਂ ਚੰਦ ’ਤੇ ਪੈਦਾ ਹੁੰਦੈ ਪਾਣੀ

ਨਵੀਂ ਦਿੱਲੀ- ਵਿਗਿਆਨੀਆਂ ਨੂੰ ਭਾਰਤ ਦੇ ਚੰਦਰਯਾਨ-1 ਚੰਦ ਮਿਸ਼ਨ ਦੇ ਰਿਮੋਟ ਸੈਂਸਿਗ ਡੇਟਾ ਦੀ ਸਮੀਖਿਆ ਦੌਰਾਨ ਪਤਾ ਲੱਗਾ ਹੈ ਕਿ ਧਰਤੀ ਤੋਂ ਆਉਂਦੇ ਹਾਈ ਐਨਰਜੀ ਇਲੈਕਟਰੋਨਜ਼ (ਬਿਜਲਈ ਅਣੂ) ਚੰਦ ’ਤੇ ਪਾਣੀ ਪੈਦਾ ਹੋਣ ਦੀ ਵਜ੍ਹਾ ਹੋ ਸਕਦੇ ਹਨ। ਅਮਰੀਕਾ ਵਿੱਚ ਹਵਾਈ ਯੂਨੀਵਰਸਿਟੀ ਦੇ ਖੋਜਾਰਥੀਆਂ ਦੀ ਅਗਵਾਈ ਵਾਲੀ ਟੀਮ ਨੇ ਪਤਾ ਲਾਇਆ ਹੈ ਕਿ ਧਰਤੀ ਦੀ

Loading

ਧਰਤੀ ਦੇ ਬਿਜਲੀ ਅਣੂਆਂ ਤੋਂ ਚੰਦ ’ਤੇ ਪੈਦਾ ਹੁੰਦੈ ਪਾਣੀ Read More »

ਲੋਨ ਐਪਸ ਭਾਰਤ ‘ਚ ਹੋਣਗੇ ਪੂਰੀ ਤਰ੍ਹਾਂ ਤੋਂ ਬੈਨ, ਸਰਕਾਰ ਨੇ ਗੂਗਲ ਤੇ ਐਪਸ ਨੂੰ ਦਿੱਤਾ ਹੁਕਮ

ਜੇਕਰ ਤੁਹਾਨੂੰ ਵੀ ਤੁਰੰਤ ਲੋਨ ਦੇਣ ਵਾਲੇ ਐਪਸ ਤੋਂ ਪ੍ਰੇਸ਼ਾਨੀ ਹੈ ਤਾਂ ਤੁਹਾਡੇ ਲਈ ਵੱਡੀ ਖਬਰ ਹੈ। ਭਾਰਤ ਵਿਚ ਸਾਰੇ ਤਰ੍ਹਾਂ ਦੇ ਇੰਸਟੈਂਟ ਲੋਨ ਬੈਨ ਹੋਣ ਵਾਲੇ ਹਨ।ਇਸ ਲਈ ਸਰਕਾਰ ਨੇ ਗੂਗਲ ਤੇ ਐਪਲ ਨੂੰ ਹੁਕਮ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਲੋਨ ਐਪਸ ਜ਼ਰੀਏ ਲੋਕਾਂ ਤੋਂ ਹੋ ਰਹੇ ਫਰਾਡ ਨੂੰ ਲੈ ਕੇ ਕੀਤਾ ਹੈ।

Loading

ਲੋਨ ਐਪਸ ਭਾਰਤ ‘ਚ ਹੋਣਗੇ ਪੂਰੀ ਤਰ੍ਹਾਂ ਤੋਂ ਬੈਨ, ਸਰਕਾਰ ਨੇ ਗੂਗਲ ਤੇ ਐਪਸ ਨੂੰ ਦਿੱਤਾ ਹੁਕਮ Read More »

Scroll to Top