ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ : ਅੱਜ ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਦੀ ਅੱਜ ਈਡੀ ਨੇ ਵਿਰੋਧਤਾ ਨਹੀਂ ਕੀਤੀ ਜਿਸ ਕਰ ਕੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ Read More »