ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ
ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਖੇਤਰਾਂ ਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ […]
ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ Read More »