ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ
– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਇਹ ਅੱਤਵਾਦੀ ਮਾਡਿਊਲ ਅਤੇ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ – ਜੀ.ਟੀ. ਰੋਡ ਜਲੰਧਰ ਸਥਿਤ ਡੈੱਡ ਲੈਟਰ ਬਾਕਸ ਤੋਂ ਹੈਂਡ ਗ੍ਰਨੇਡ ਕੀਤਾ ਸੀ ਪ੍ਰਾਪਤ, ਜਾਂਚ […]