ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ
ਜਲੰਧਰ (ਜਤਿੰਦਰ ਰਾਵਤ)- ਜਲੰਧਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਹੋਈ ਸੀ ਅਤੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ। ਇਸ ਵੇਲੇ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ। ਜੋ ਕਿ ਬਹੁਮਤ ਦੇ ਅੰਕੜੇ ਤੋਂ 2 ਕੌਂਸਲਰ ਵੱਧ ਹਨ। ‘ਆਪ’ ਨੇ ਕਾਂਗਰਸ, ਭਾਜਪਾ ਅਤੇ […]