ਪੰਜਾਬ ਦੀਆਂ ਖੱਬੀਆਂ ਪਾਰਟੀਆਂ 7 ਅਕਤੂਬਰ ਦਾ ਦਿਨ ਫ਼ਲਸਤੀਨ ਨਾਲ ਇੱਕਮੁਠਤਾ ਵਜੋਂ ਮਨਾਉਣਗੀਆਂ
ਸੀਪੀਆਈ(ਐਮ), ਸੀਪੀਆਈ ਅਤੇ ਸੀਪੀਆਈ(ਐਮਐਲ) ਲਿਬਰੇਸ਼ਨ ਵੱਲੋਂ 7 ਅਕਤੂਬਰ ਦਾ ਦਿਨ ਪੰਜਾਬ ’ਚ ਗਾਜ਼ਾ ਵਿੱਚ ਜੰਗਬੰਦੀ ਦੀ ਮੰਗ ਅਤੇ ਫ਼ਲਸਤੀਨ ਨਾਲ ਇੱਕਮੁਠਤਾ ਵਜੋਂ ਮਨਾਇਆ ਜਾਵੇਗਾ । ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤੂਪੁਰਾ ਵੱਲੋਂ ਜਾਰੀ ਕੀਤੇ […]
ਪੰਜਾਬ ਦੀਆਂ ਖੱਬੀਆਂ ਪਾਰਟੀਆਂ 7 ਅਕਤੂਬਰ ਦਾ ਦਿਨ ਫ਼ਲਸਤੀਨ ਨਾਲ ਇੱਕਮੁਠਤਾ ਵਜੋਂ ਮਨਾਉਣਗੀਆਂ Read More »