ਆਪ ਦੇ ਸੁਸ਼ੀਲ ਰਿੰਕੂ ਨੇ ਜਿੱਤੀ ਲੋਕ ਸਭਾ ਚੋਣ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਦੋਂਕਿ ਕਾਂਗਰਸ ਦੂਜੇ ਨੰਬਰ ‘ਤੇ ਰਹੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲਾ ਢਾਹ ਦਿੱਤਾ। […]
ਆਪ ਦੇ ਸੁਸ਼ੀਲ ਰਿੰਕੂ ਨੇ ਜਿੱਤੀ ਲੋਕ ਸਭਾ ਚੋਣ Read More »