ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ
ਸੂਬੇ ਦੀ ਰਾਜਨੀਤੀ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਬੈਂਸ ਭਰਾ ਹੁਣ ਸ਼੍ੋਮਣੀ ਅਕਾਲੀ ਦਲ ਦੇ ਸੰਪਰਕ ਵਿੱਚ ਹਨ। ਪਹਿਲਾਂ ਭਾਜਪਾ, ਫਿਰ ਕਾਂਗਰਸ ਤੇ ਹੁਣ ਸਿਆਸੀ ਚਰਚਾ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਅਕਾਲੀ ਦਲ ਨਾਲ ਜਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਿਮਰਜੀਤ ਬੈਂਸ ਲੁਧਿਆਣਾ ਤੋਂ […]
ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ Read More »