ਪੰਜਾਬ ’ਚ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ ਸਰਕਾਰ: ਸੁਖਬੀਰ
ਚੰਡੀਗੜ੍ਹ- ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨ ਜਿਵੇਂ ਐੱਨਐੱਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਇਨ੍ਹਾਂ ਦੀ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ। ਸ੍ਰੀ […]
ਪੰਜਾਬ ’ਚ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ ਸਰਕਾਰ: ਸੁਖਬੀਰ Read More »