ਚਰਨਜੀਤ ਚੰਨੀ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਓਰੋ ਨੇ ਲੁਕਆਊਟ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਉਨ੍ਹਾਂ ਦੇ ਖ਼ਿਲਾਫ ਆਮਦਨ ਤੋਂ ਜ਼ਿਆਦਾ ਦੇ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਲੁੱਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ ਹੁਣ ਚੰਨੀ ਵਿਦੇਸ਼ ਨਹੀਂ ਜਾ ਸਕਣਗੇ। ਦੱਸਦੇ ਚਲੀਏ ਕਿ ਵਿਜੀਲੈਂਸ ਵੱਲੋਂ ਸਾਬਕਾ ਮੁੱਖ […]
ਚਰਨਜੀਤ ਚੰਨੀ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ Read More »