ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ
ਆਨੰਦਪੁਰ ਸਹਿਬ . : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਪੁੱਜੇ। ਦੋਵੇਂ ਜਣੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਗੁਰੂ ਚਰਣਾਂ ਵਿਚ ਮੱਥਾ ਟੇਕਦੇ ਹੋਏ ਉਨ੍ਹਾਂ ਨੇ ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਭਾਈਚਾਰਾ ਬਣੇ ਰਹਿਣ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਹੋਲੇ ਮੁਹੱਲੇ […]
ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ Read More »