ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

Political

झाड़ू छोड़ जालन्धर लोकसभा मे आप के पार्षदो,पूर्व पार्षद,ब्लॉक प्रधान स्तर के नेताओं ने कमल थामा

नई दिल्ली/चंडीगढ़ : इसे भारतीय राजनीति के इतिहास में एक ‘ऐतिहासिक’ दिन करार देते हुए, जब कई राष्ट्रीय नेताओं के असली चेहरे बेरहमी से उजागर हुए हैं, पंजाब भाजपा अध्यक्ष सुनील जाखड़ ने रविवार को कहा कि शीर्ष कांग्रेस नेतृत्व उनके साथ मंच साझा कर रहा है। भगवंत मान का गिरफ्तार केजरीवाल के समर्थन में […]

झाड़ू छोड़ जालन्धर लोकसभा मे आप के पार्षदो,पूर्व पार्षद,ब्लॉक प्रधान स्तर के नेताओं ने कमल थामा Read More »

जालंधर मे कांग्रस व आप के पार्षद,पूर्व पार्षद व प्रमुख नेताओ के शामिल होने से भाजपा मजबूत हुई-अशोक सरीन हिक्की

लोकसभा मे भाजपा उम्मीदवार सुशील रिंकू को वेस्ट विधानसभा मे एकतरफा बंपर जनसमर्थन मिलेगा जालंधर – आज भाजपा जालंधर शहरी के महामंत्री व वेस्ट विधानसभा के प्रभारी अशोक सरीन हिक्की(एडवोकेट) ने लोकसभा सांसद सुशील रिंकू व विधायक शीतल अंगुराल के बाद बीते कल आम आदमी पार्टी छोड़ भाजपा मे शामिल हुए पंजाब सरकार के खादी

जालंधर मे कांग्रस व आप के पार्षद,पूर्व पार्षद व प्रमुख नेताओ के शामिल होने से भाजपा मजबूत हुई-अशोक सरीन हिक्की Read More »

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਆਨੰਦਪੁਰ ਸਾਹਿਬ

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ Read More »

31 ਮਾਰਚ ਦੀ ਰੈਲੀ ਤੋਂ ਡਰੀ ਭਾਜਪਾ : ਸੌਰਭ ਭਾਰਦਵਾਜ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਹੈ ਕਿ 31 ਮਾਰਚ ਨੂੰ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਰੈਲੀ ਨੂੰ ਦੇਖ ਕੇ ਭਾਜਪਾ ਡਰ ਗਈ ਹੈ। ਭਾਜਪਾ ਨੂੰ ਉਮੀਦ ਨਹੀਂ ਸੀ ਕਿ ਇੰਨੀ ਵੱਡੀ ਭੀੜ ਅਤੇ ਵਿਰੋਧੀ ਪਾਰਟੀਆਂ ਦੇ ਇੰਨੇ ਵੱਡੇ ਨੇਤਾ ਇੱਕ ਮੰਚ ‘ਤੇ ਇਕੱਠੇ ਹੋਣਗੇ। ਸੌਰਭ ਭਾਰਦਵਾਜ ਨੇ ਦੋਸ਼ ਲਾਇਆ

31 ਮਾਰਚ ਦੀ ਰੈਲੀ ਤੋਂ ਡਰੀ ਭਾਜਪਾ : ਸੌਰਭ ਭਾਰਦਵਾਜ Read More »

ਲੋਕ ਸਭਾ ਚੋਣਾਂ: ਕਾਂਗਰਸ ਨੇ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ, ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਤਾਰਿਕ ਅਨਵਰ ਅਤੇ ਐਮਐਮ ਪੱਲਮ ਰਾਜੂ ਅਤੇ ਪਾਰਟੀ ਦੀ ਆਂਧਰਾ ਪ੍ਰਦੇਸ਼ ਇਕਾਈ ਦੀ ਪ੍ਰਧਾਨ ਵਾਈਐਸ ਸ਼ਰਮੀਲਾ ਰੈੱਡੀ ਦੇ ਨਾਮ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ 11ਵੀਂ ਸੂਚੀ ਵਿੱਚ ਆਂਧਰਾ ਪ੍ਰਦੇਸ਼ ਤੋਂ ਪੰਜ, ਬਿਹਾਰ

ਲੋਕ ਸਭਾ ਚੋਣਾਂ: ਕਾਂਗਰਸ ਨੇ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ Read More »

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਮਿਲ ਗਈ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ। ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਜ਼ਿਕਰਯੋਗ ਹੈ ਜਦ

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਵੱਲੋਂ ਪਾਰਟੀਆਂ ਬਦਲਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਭੇਜੇ ਗਏ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ Read More »

ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ : ਅੱਜ ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਦੀ ਅੱਜ ਈਡੀ ਨੇ ਵਿਰੋਧਤਾ ਨਹੀਂ ਕੀਤੀ ਜਿਸ ਕਰ ਕੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ Read More »

ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : ‘ਆਪ’ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆਉਣ ਵਾਲਾ ਹੈ। ਜਲੰਧਰ ਪੱਛਮੀ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੇਜ ‘ਤੇ ਇਸ ਗੱਲ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਲਿਖਿਆ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ

ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : ‘ਆਪ’ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ Read More »

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ ‘ਚ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ ਆ ਰਹੀ: ਭਾਜਪਾ ਜਲੰਧਰ– ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ ‘ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ‘ਚ ਨਾਕਾਮ ਰਹੀ ਹੈ। ਸ਼ੇਰਗਿੱਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ ‘ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ। ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ ‘ਆਪ’ ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ Read More »

Scroll to Top